ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਅਹਬਾਰ ਅਧਿਆਇ 9

1 ਅਤੇ ਅੱਠਵੇਂ ਦਿਨ ਐਉਂ ਹੋਇਆ ਜੋ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ 2 ਅਤੇ ਉਸ ਨੇ ਹਾਰੂਨ ਨੂੰ ਆਖਿਆ, ਪਾਪ ਦੀ ਭੇਟ ਦੇ ਲਈ ਤੂੰ ਇੱਕ ਵੱਛਾ ਅਤੇ ਹੋਮ ਦੀ ਭੇਟ ਦੇ ਲਈ ਇੱਕ ਛੱਤ੍ਰਾ ਬੱਜ ਤੋਂ ਰਹਿਤ ਲੈਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ 3 ਅਤੇ ਤੂੰ ਇਸਰਾਏਲੀਆਂ ਨੂੰ ਐਉਂ ਬੋਲ ਕਿ ਤੁਸੀਂ ਪਾਪ ਦੀ ਭੇਟ ਦੇ ਲਈ ਬੱਕਰਿਆਂ ਵਿੱਚੋਂ ਇੱਕ ਪੱਠ ਅਤੇ ਇੱਕ ਵਰਹੇ ਦਾ ਇੱਕ ਵੱਛਾ ਅਤੇ ਇੱਕ ਲੇਲਾ ਹੋਮ ਦੀ ਭੇਟ ਦੇ ਲਈ ਬੱਜ ਤੋਂ ਰਹਿਤ ਲੈਣਾ 4 ਨਾਲੇ ਸੁਖ ਸਾਂਦ ਦੀਆਂ ਭੇਟਾਂ ਦੇ ਲਈ ਇੱਕ ਬਲਦ ਅਤੇ ਇੱਕ ਛੱਤ੍ਰਾ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਅਤੇ ਇੱਕ ਤੇਲ ਨਾਲ ਰਲੀ ਹੋਈ ਮੈਦੇ ਦੀ ਭੇਟ ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਨ ਦੇਵੇਗਾ।। 5 ਅਤੇ ਜੋ ਕੁਝ ਮੂਸਾ ਆਗਿਆ ਦਿੱਤੀ ਸੀ ਓਹ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਏ ਅਤੇ ਸਾਰੀ ਮੰਡਲੀ ਯਹੋਵਾਹ ਦੇ ਅੱਗੇ ਨੇੜੇ ਢੁੱਕ ਖਲੋਤੀ 6 ਅਤੇ ਮੂਸਾ ਆਖਿਆ, ਜੋ ਤੁਹਾਨੂੰ ਕਰਨ ਦੀ ਯਹੋਵਾਹ ਨੇ ਆਗਿਆ ਦਿੱਤੀ ਹੈ ਸੋ ਇਹ ਗੱਲ ਹੈ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਤੁਹਾਨੂੰ ਹੋਵੇਗਾ 7 ਅਤੇ ਮੂਸਾ ਹਾਰੂਨ ਨੂੰ ਆਖਿਆ, ਜਗਵੇਦੀ ਦੇ ਕੋਲ ਜਾਕੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾਓ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾਕੇ ਉਨ੍ਹਾਂ ਦੇ ਪ੍ਰਾਸਚਿਤ ਕਰ ਜਿਹਾ ਯਹੋਵਾਹ ਨੇ ਆਗਿਆ ਦਿੱਤੀ।। 8 ਸੋ ਹਾਰੂਨ ਨੇ ਜਗਵੇਦੀ ਦੇ ਕੋਲ ਜਾਕੇ ਉਸ ਪਾਪ ਦੀ ਭੇਟ ਦੇ ਵੱਛੇ ਨੂੰ ਜੋ ਆਪਣੇ ਲਈ ਸੀ, ਕੱਟਿਆ 9 ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦਿਆਂ ਸਿੰਙਾਂ ਉੱਤੇ ਪਾਇਆ ਅਤੇ ਜਗਵੇਦੀ ਦੇ ਹੇਠ ਲਹੂ ਡੋਹਲ ਦਿੱਤਾ 10 ਪਰ ਪਾਪ ਦੀ ਭੇਟ ਦੀ ਜਿਹੜੀ ਚਰਬੀ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਝਿੱਲੀ ਸੀ ਸੋ ਉਸ ਨੇ ਜਗਵੇਦੀ ਦੇ ਉੱਤੇ ਸਾੜੀ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ 11 ਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ 12 ਅਤੇ ਉਸ ਨੇ ਹੋਮ ਦੀ ਭੇਟ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ 13 ਅਤੇ ਉਹ ਉਸ ਦੇ ਅੱਗੇ ਹੋਮ ਦੀ ਭੇਟ ਉਸ ਦੇ ਟੋਟਿਆਂ ਅਤੇ ਉਸ ਦੇ ਸਿਰ ਸਣੇ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।। 14 ਅਤੇ ਉਸ ਨੇ ਆਂਦ੍ਰਾਂ ਨੂੰ ਅਤੇ ਲੱਤਾਂ ਨੂੰ ਧੋਕੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਹੋਮ ਦੀ ਬਲੀ ਦੇ ਉੱਤੇ ਸਾੜਿਆ।। 15 ਤਾਂ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਜਿਹੜੀ ਲੋਕਾਂ ਦੇ ਲਈ ਪਾਪ ਦੀ ਭੇਟ ਸੀ ਉਸ ਬੱਕਰੇ ਨੂੰ ਲੈਕੇ ਉਸ ਨੂੰ ਕੱਟਿਆ ਅਤੇ ਪਹਿਲੋਂ ਵਾਂਙੁ ਉਸ ਨੂੰ ਪਾਪ ਦੇ ਲਈ ਚੜ੍ਹਾਇਆ 16 ਅਤੇ ਉਸ ਨੇ ਹੋਮ ਦੀ ਭੇਟ ਲਿਆਕੇ ਉਸ ਨੂੰ ਬਿਧੀ ਦੇ ਅਨੁਸਾਰ ਚੜ੍ਹਾਇਆ 17 ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਤੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੇ ਹੋਮ ਕੋਲ ਸਾੜਿਆ 18 ਨਾਲੇ ਉਸ ਨੇ ਜਿਹੜੀ ਲੋਕਾਂ ਦੇ ਲਈ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਕਰਕੇ ਸੀ ਉਸ ਬਲਦ ਅਤੇ ਛੱਤ੍ਰੇ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ 19 ਅਤੇ ਬਲਦ ਅਤੇ ਛੱਤ੍ਰੇ ਦੀ ਚਰਬੀ ਅਤੇ ਪੂਛ ਅਤੇ ਜੋ ਆਂਦ੍ਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਜਿਹੜੀ ਝਿੱਲੀ ਸੀ 20 ਅਤੇ ਉਨ੍ਹਾਂ ਨੇ ਛਾਤੀਆਂ ਦੇ ਉੱਤੇ ਚਰਬੀ ਧਰੀ ਅਤੇ ਉਸ ਨੇ ਜਗਵੇਦੀ ਦੇ ਉੱਤੇ ਚਰਬੀ ਨੂੰ ਸਾੜਿਆ 21 ਅਤੇ ਹਾਰੂਨ ਨੇ ਛਾਤੀਆਂ ਨੂੰ ਅਤੇ ਸੱਜੀ ਰਾਣ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਜਿਹੀ ਮੂਸਾ ਨੇ ਆਗਿਆ ਦਿੱਤੀ ਸੀ 22 ਅਤੇ ਹਾਰੂਨ ਨੇ ਲੋਕਾਂ ਦੀ ਵੱਲ ਆਪਣਾ ਹੱਥ ਪਸਾਰ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਅਤੇ ਸੁਖ ਸਾਂਦ ਦੀਆਂ ਭੇਟਾਂ ਦੇ ਚੜ੍ਹਾਉਣ ਤੋਂ ਹਿਠਾਂਹ ਆਇਆ 23 ਅਤੇ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਸਾਰੇ ਲੋਕਾਂ ਨੂੰ ਹੋਇਆ 24 ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ ਭਸਮ ਕਰ ਸੁੱਟਿਆ, ਜਾਂ ਸਾਰੇ ਲੋਕਾਂ ਨੇ ਡਿੱਠਾ ਤਾਂ ਹਾਕਾਂ ਮਾਰ ਕੇ ਮੂੰਹ ਪਰਨੇ ਡਿੱਗੇ।।
1 ਅਤੇ ਅੱਠਵੇਂ ਦਿਨ ਐਉਂ ਹੋਇਆ ਜੋ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ .::. 2 ਅਤੇ ਉਸ ਨੇ ਹਾਰੂਨ ਨੂੰ ਆਖਿਆ, ਪਾਪ ਦੀ ਭੇਟ ਦੇ ਲਈ ਤੂੰ ਇੱਕ ਵੱਛਾ ਅਤੇ ਹੋਮ ਦੀ ਭੇਟ ਦੇ ਲਈ ਇੱਕ ਛੱਤ੍ਰਾ ਬੱਜ ਤੋਂ ਰਹਿਤ ਲੈਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ .::. 3 ਅਤੇ ਤੂੰ ਇਸਰਾਏਲੀਆਂ ਨੂੰ ਐਉਂ ਬੋਲ ਕਿ ਤੁਸੀਂ ਪਾਪ ਦੀ ਭੇਟ ਦੇ ਲਈ ਬੱਕਰਿਆਂ ਵਿੱਚੋਂ ਇੱਕ ਪੱਠ ਅਤੇ ਇੱਕ ਵਰਹੇ ਦਾ ਇੱਕ ਵੱਛਾ ਅਤੇ ਇੱਕ ਲੇਲਾ ਹੋਮ ਦੀ ਭੇਟ ਦੇ ਲਈ ਬੱਜ ਤੋਂ ਰਹਿਤ ਲੈਣਾ .::. 4 ਨਾਲੇ ਸੁਖ ਸਾਂਦ ਦੀਆਂ ਭੇਟਾਂ ਦੇ ਲਈ ਇੱਕ ਬਲਦ ਅਤੇ ਇੱਕ ਛੱਤ੍ਰਾ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਅਤੇ ਇੱਕ ਤੇਲ ਨਾਲ ਰਲੀ ਹੋਈ ਮੈਦੇ ਦੀ ਭੇਟ ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਨ ਦੇਵੇਗਾ।। .::. 5 ਅਤੇ ਜੋ ਕੁਝ ਮੂਸਾ ਆਗਿਆ ਦਿੱਤੀ ਸੀ ਓਹ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਏ ਅਤੇ ਸਾਰੀ ਮੰਡਲੀ ਯਹੋਵਾਹ ਦੇ ਅੱਗੇ ਨੇੜੇ ਢੁੱਕ ਖਲੋਤੀ .::. 6 ਅਤੇ ਮੂਸਾ ਆਖਿਆ, ਜੋ ਤੁਹਾਨੂੰ ਕਰਨ ਦੀ ਯਹੋਵਾਹ ਨੇ ਆਗਿਆ ਦਿੱਤੀ ਹੈ ਸੋ ਇਹ ਗੱਲ ਹੈ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਤੁਹਾਨੂੰ ਹੋਵੇਗਾ .::. 7 ਅਤੇ ਮੂਸਾ ਹਾਰੂਨ ਨੂੰ ਆਖਿਆ, ਜਗਵੇਦੀ ਦੇ ਕੋਲ ਜਾਕੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾਓ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾਕੇ ਉਨ੍ਹਾਂ ਦੇ ਪ੍ਰਾਸਚਿਤ ਕਰ ਜਿਹਾ ਯਹੋਵਾਹ ਨੇ ਆਗਿਆ ਦਿੱਤੀ।। .::. 8 ਸੋ ਹਾਰੂਨ ਨੇ ਜਗਵੇਦੀ ਦੇ ਕੋਲ ਜਾਕੇ ਉਸ ਪਾਪ ਦੀ ਭੇਟ ਦੇ ਵੱਛੇ ਨੂੰ ਜੋ ਆਪਣੇ ਲਈ ਸੀ, ਕੱਟਿਆ .::. 9 ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦਿਆਂ ਸਿੰਙਾਂ ਉੱਤੇ ਪਾਇਆ ਅਤੇ ਜਗਵੇਦੀ ਦੇ ਹੇਠ ਲਹੂ ਡੋਹਲ ਦਿੱਤਾ .::. 10 ਪਰ ਪਾਪ ਦੀ ਭੇਟ ਦੀ ਜਿਹੜੀ ਚਰਬੀ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਝਿੱਲੀ ਸੀ ਸੋ ਉਸ ਨੇ ਜਗਵੇਦੀ ਦੇ ਉੱਤੇ ਸਾੜੀ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ .::. 11 ਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ .::. 12 ਅਤੇ ਉਸ ਨੇ ਹੋਮ ਦੀ ਭੇਟ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ .::. 13 ਅਤੇ ਉਹ ਉਸ ਦੇ ਅੱਗੇ ਹੋਮ ਦੀ ਭੇਟ ਉਸ ਦੇ ਟੋਟਿਆਂ ਅਤੇ ਉਸ ਦੇ ਸਿਰ ਸਣੇ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।। .::. 14 ਅਤੇ ਉਸ ਨੇ ਆਂਦ੍ਰਾਂ ਨੂੰ ਅਤੇ ਲੱਤਾਂ ਨੂੰ ਧੋਕੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਹੋਮ ਦੀ ਬਲੀ ਦੇ ਉੱਤੇ ਸਾੜਿਆ।। .::. 15 ਤਾਂ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਜਿਹੜੀ ਲੋਕਾਂ ਦੇ ਲਈ ਪਾਪ ਦੀ ਭੇਟ ਸੀ ਉਸ ਬੱਕਰੇ ਨੂੰ ਲੈਕੇ ਉਸ ਨੂੰ ਕੱਟਿਆ ਅਤੇ ਪਹਿਲੋਂ ਵਾਂਙੁ ਉਸ ਨੂੰ ਪਾਪ ਦੇ ਲਈ ਚੜ੍ਹਾਇਆ .::. 16 ਅਤੇ ਉਸ ਨੇ ਹੋਮ ਦੀ ਭੇਟ ਲਿਆਕੇ ਉਸ ਨੂੰ ਬਿਧੀ ਦੇ ਅਨੁਸਾਰ ਚੜ੍ਹਾਇਆ .::. 17 ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਤੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੇ ਹੋਮ ਕੋਲ ਸਾੜਿਆ .::. 18 ਨਾਲੇ ਉਸ ਨੇ ਜਿਹੜੀ ਲੋਕਾਂ ਦੇ ਲਈ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਕਰਕੇ ਸੀ ਉਸ ਬਲਦ ਅਤੇ ਛੱਤ੍ਰੇ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ .::. 19 ਅਤੇ ਬਲਦ ਅਤੇ ਛੱਤ੍ਰੇ ਦੀ ਚਰਬੀ ਅਤੇ ਪੂਛ ਅਤੇ ਜੋ ਆਂਦ੍ਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਜਿਹੜੀ ਝਿੱਲੀ ਸੀ .::. 20 ਅਤੇ ਉਨ੍ਹਾਂ ਨੇ ਛਾਤੀਆਂ ਦੇ ਉੱਤੇ ਚਰਬੀ ਧਰੀ ਅਤੇ ਉਸ ਨੇ ਜਗਵੇਦੀ ਦੇ ਉੱਤੇ ਚਰਬੀ ਨੂੰ ਸਾੜਿਆ .::. 21 ਅਤੇ ਹਾਰੂਨ ਨੇ ਛਾਤੀਆਂ ਨੂੰ ਅਤੇ ਸੱਜੀ ਰਾਣ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਜਿਹੀ ਮੂਸਾ ਨੇ ਆਗਿਆ ਦਿੱਤੀ ਸੀ .::. 22 ਅਤੇ ਹਾਰੂਨ ਨੇ ਲੋਕਾਂ ਦੀ ਵੱਲ ਆਪਣਾ ਹੱਥ ਪਸਾਰ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਅਤੇ ਸੁਖ ਸਾਂਦ ਦੀਆਂ ਭੇਟਾਂ ਦੇ ਚੜ੍ਹਾਉਣ ਤੋਂ ਹਿਠਾਂਹ ਆਇਆ .::. 23 ਅਤੇ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਸਾਰੇ ਲੋਕਾਂ ਨੂੰ ਹੋਇਆ .::. 24 ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ ਭਸਮ ਕਰ ਸੁੱਟਿਆ, ਜਾਂ ਸਾਰੇ ਲੋਕਾਂ ਨੇ ਡਿੱਠਾ ਤਾਂ ਹਾਕਾਂ ਮਾਰ ਕੇ ਮੂੰਹ ਪਰਨੇ ਡਿੱਗੇ।। .::.
  • ਅਹਬਾਰ ਅਧਿਆਇ 1  
  • ਅਹਬਾਰ ਅਧਿਆਇ 2  
  • ਅਹਬਾਰ ਅਧਿਆਇ 3  
  • ਅਹਬਾਰ ਅਧਿਆਇ 4  
  • ਅਹਬਾਰ ਅਧਿਆਇ 5  
  • ਅਹਬਾਰ ਅਧਿਆਇ 6  
  • ਅਹਬਾਰ ਅਧਿਆਇ 7  
  • ਅਹਬਾਰ ਅਧਿਆਇ 8  
  • ਅਹਬਾਰ ਅਧਿਆਇ 9  
  • ਅਹਬਾਰ ਅਧਿਆਇ 10  
  • ਅਹਬਾਰ ਅਧਿਆਇ 11  
  • ਅਹਬਾਰ ਅਧਿਆਇ 12  
  • ਅਹਬਾਰ ਅਧਿਆਇ 13  
  • ਅਹਬਾਰ ਅਧਿਆਇ 14  
  • ਅਹਬਾਰ ਅਧਿਆਇ 15  
  • ਅਹਬਾਰ ਅਧਿਆਇ 16  
  • ਅਹਬਾਰ ਅਧਿਆਇ 17  
  • ਅਹਬਾਰ ਅਧਿਆਇ 18  
  • ਅਹਬਾਰ ਅਧਿਆਇ 19  
  • ਅਹਬਾਰ ਅਧਿਆਇ 20  
  • ਅਹਬਾਰ ਅਧਿਆਇ 21  
  • ਅਹਬਾਰ ਅਧਿਆਇ 22  
  • ਅਹਬਾਰ ਅਧਿਆਇ 23  
  • ਅਹਬਾਰ ਅਧਿਆਇ 24  
  • ਅਹਬਾਰ ਅਧਿਆਇ 25  
  • ਅਹਬਾਰ ਅਧਿਆਇ 26  
  • ਅਹਬਾਰ ਅਧਿਆਇ 27  
×

Alert

×

Punjabi Letters Keypad References