ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਜ਼ਬੂਰ ਅਧਿਆਇ 146

1 ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ! 2 ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ। 3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ। 4 ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ! 5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ! 6 ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ ਉਹ ਵਫ਼ਾਦਾਰੀ ਦੀ ਸਦਾ ਤੀਕ ਪਾਲਨਾ ਕਰਦਾ ਹੈ। 7 ਉਹ ਦਬਾਏ ਹੋਇਆਂ ਦਾ ਨਿਆਉਂ ਕਰਦਾ ਹੈ। ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਅਸੀਰਾਂ ਨੂੰ ਛੁਡਾ ਦਿੰਦਾ ਹੈ। 8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆਂ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ। 9 ਯਹੋਵਾਹ ਪਰਦੇਸੀਆਂ ਦੀ ਪਾਲਨਾ ਕਰਦਾ ਹੈ, ਯਤੀਮਾਂ ਤੇ ਵਿਧਵਾਂ ਨੂੰ ਉਹ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ। 10 ਯਹੋਵਾਹ ਸਦਾ ਤੀਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੀਕ। ਹਲਲੂਯਾਹ!।।
1 ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ! .::. 2 ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ। .::. 3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ। .::. 4 ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ! .::. 5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ! .::. 6 ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ ਉਹ ਵਫ਼ਾਦਾਰੀ ਦੀ ਸਦਾ ਤੀਕ ਪਾਲਨਾ ਕਰਦਾ ਹੈ। .::. 7 ਉਹ ਦਬਾਏ ਹੋਇਆਂ ਦਾ ਨਿਆਉਂ ਕਰਦਾ ਹੈ। ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਅਸੀਰਾਂ ਨੂੰ ਛੁਡਾ ਦਿੰਦਾ ਹੈ। .::. 8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆਂ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ। .::. 9 ਯਹੋਵਾਹ ਪਰਦੇਸੀਆਂ ਦੀ ਪਾਲਨਾ ਕਰਦਾ ਹੈ, ਯਤੀਮਾਂ ਤੇ ਵਿਧਵਾਂ ਨੂੰ ਉਹ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ। .::. 10 ਯਹੋਵਾਹ ਸਦਾ ਤੀਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੀਕ। ਹਲਲੂਯਾਹ!।। .::.
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
×

Alert

×

Punjabi Letters Keypad References