ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯਸਈਆਹ ਅਧਿਆਇ 12

1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੈਂ, ਪਰ ਤੇਰਾ ਕ੍ਰੋਧ ਟਲ ਗਿਆ ਅਤੇ ਤੈਂ ਮੈਨੂੰ ਦਿਲਾਸਾ ਦਿੱਤਾ ਹੈ। 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਗਾਂ, ਕਿਉਂ ਜੋ ਮੇਰਾ ਬਲ ਅਰ ਮੇਰਾ ਗੀਤ ਯਾਹ ਯਹੋਵਾਹ ਹੈ, ਅਤੇ ਉਹੋ ਮੇਰੀ ਮੁਕਤੀ ਹੈ, 3 ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4 ਅਤੇ ਓਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੀਆਂ ਕਰਨੀਆਂ ਦੱਸੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5 ਯਹੋਵਾਹ ਨੂੰ ਗਾਓ, ਉਸ ਨੇ ਸ਼ਾਨਦਾਰ ਕੰਮ ਜੋ ਕੀਤਾ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6 ਹੇ ਸੀਯੋਨ ਦੀਏ ਵਾਸਣੇ, ਕੂਕ ਮਾਰ ਕੇ ਜੈਕਾਰਾ ਗਜਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।।
1. ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੈਂ, ਪਰ ਤੇਰਾ ਕ੍ਰੋਧ ਟਲ ਗਿਆ ਅਤੇ ਤੈਂ ਮੈਨੂੰ ਦਿਲਾਸਾ ਦਿੱਤਾ ਹੈ। 2. ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਗਾਂ, ਕਿਉਂ ਜੋ ਮੇਰਾ ਬਲ ਅਰ ਮੇਰਾ ਗੀਤ ਯਾਹ ਯਹੋਵਾਹ ਹੈ, ਅਤੇ ਉਹੋ ਮੇਰੀ ਮੁਕਤੀ ਹੈ, 3. ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4. ਅਤੇ ਓਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੀਆਂ ਕਰਨੀਆਂ ਦੱਸੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5. ਯਹੋਵਾਹ ਨੂੰ ਗਾਓ, ਉਸ ਨੇ ਸ਼ਾਨਦਾਰ ਕੰਮ ਜੋ ਕੀਤਾ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6. ਹੇ ਸੀਯੋਨ ਦੀਏ ਵਾਸਣੇ, ਕੂਕ ਮਾਰ ਕੇ ਜੈਕਾਰਾ ਗਜਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।।
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References