ਪੰਜਾਬੀ ਬਾਈਬਲ
OCVHI
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਹੋ ਸੀਅ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
5
1
2
3
4
5
6
7
8
9
10
11
12
13
14
:
1
2
3
4
5
6
7
8
9
10
11
12
13
14
15
ਰਿਕਾਰਡ
ਹੋ ਸੀਅ 5:0 (06 23 pm)
Whatsapp
Instagram
Facebook
Linkedin
Pinterest
Tumblr
Reddit
ਹੋ ਸੀਅ ਅਧਿਆਇ 5
1
ਹੇ ਜਾਜਕੋ, ਏਹ ਨਾ ਸੁਣੋ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ! ਹੇ ਪਾਤਸ਼ਾਹ ਦੇ ਘਰਾਣੇ ਵਾਲਿਓ, ਕੰਨ ਲਾਓ! ਕਿਉਂ ਜੋ ਤੁਹਾਡਾ ਨਿਆਉਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ।
2
ਆਕੀ ਵੱਢਣ ਟੁੱਕਣ ਵਿੱਚ ਗ਼ਰਕ ਹਨ, ਪਰ ਮੈਂ ਓਹਨਾਂ ਸਾਰਿਆਂ ਦਾ ਤਾੜਨ ਵਾਲਾ ਰਿਹਾ ਹਾਂ।
3
ਮੈਂ ਅਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੈਥੋਂ ਲੁਕਿਆ ਹੋਇਆ ਨਹੀਂ, - ਹੇ ਅਫ਼ਰਾਈਮ, ਤੈਂ ਹੁਣ ਜ਼ਨਾਹ ਕੀਤਾ, ਇਸਰਾਏਲ ਪਲੀਤ ਹੋ ਗਈ।
4
ਓਹਨਾਂ ਦੀਆਂ ਕਰਤੂਤਾਂ ਓਹਨਾਂ ਨੂੰ ਓਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਜ਼ਨਾਹ ਦੀ ਰੂਹ ਓਹਨਾਂ ਦੇ ਅੰਦਰ ਹੈ, ਅਤੇ ਓਹ ਯਹੋਵਾਹ ਨੂੰ ਨਹੀਂ ਜਾਣਦੇ।।
5
ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਸਾਖੀ ਦਿੰਦਾ ਹੈ, ਇਸਰਾਏਲ ਅਤੇ ਅਫ਼ਰਾਈਮ ਆਪਣੀ ਬਦੀ ਦੀ ਠੋਕਰ ਖਾਣਗੇ, ਯਹੂਦਾਹ ਵੀ ਓਹਨਾਂ ਦੇ ਨਾਲ ਠੋਕਰ ਖਾਵੇਗਾ।।
6
ਓਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਦੇ ਭਾਲਣ ਲਈ ਨਿੱਕਲਣਗੇ, ਪਰ ਓਹ ਉਹ ਨੂੰ ਨਾ ਲੱਭਣਗੇ, ਉਹ ਓਹਨਾਂ ਤੋਂ ਦੂਰ ਹੋ ਗਿਆ ਹੈ।
7
ਓਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਓਹਨਾਂ ਤੋਂ ਓਪਰੋਂ ਬੱਚੇ ਜੰਮੇ, ਹੁਣ ਨਵਾਂ ਚੰਦ ਓਹਨਾਂ ਨੂੰ ਓਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।।
8
ਗਿਬਆਹ ਵਿੱਚ ਨਰਸਿੰਗਾ ਫੂਕੋ! ਰਾਮਾਹ ਵਿੱਚ ਤੁਰ੍ਹੀ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ!
9
ਝਿੜਕੀ ਦੇ ਦਿਨ ਅਫ਼ਰਾਈਮ ਵਿਰਾਨ ਹੋ ਜਾਵੇਗਾ, ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕ ਹੈ।
10
ਯਹੂਦਾਹ ਦੇ ਸਰਦਾਰ ਬੰਨੇ ਭੰਨਾਂ ਵਾਂਙੁ ਹੋ ਗਏ ਹਨ, ਮੈਂ ਆਪਣਾ ਕਹਿਰ ਪਾਣੀ ਵਾਂਙੁ ਉਨ੍ਹਾਂ ਦੇ ਉੱਤੇ ਵਹਾਵਾਂਗਾ!
11
ਅਫ਼ਰਾਈਮ ਦਬਾਇਆ ਗਿਆ ਹੈ, ਓਹ ਨਿਆਉਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਹਠ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ।
12
ਏਸ ਲਈ ਮੈਂ ਅਫ਼ਰਾਈਮ ਲਈ ਲੇਹ ਵਾਂਗਰ, ਅਤੇ ਯਹੂਦਾਹ ਦੇ ਘਰਾਣੇ ਲਈ ਘੁਣ ਵਾਂਗਰ ਹਾਂ ।
13
ਜਦ ਅਫ਼ਰਾਈਮ ਨੇ ਆਪਣੇ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਘਾਉ ਨੂੰ, ਤਾਂ ਅਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਕਹਾ ਘੱਲਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸੱਕਦਾ, ਨਾ ਤੁਹਾਡੇ ਘਾਉ ਨੂੰ ਵਲ ਕਰ ਸੱਕਦਾ।
14
ਮੈਂ ਤਾਂ ਅਫ਼ਰਾਈਮ ਲਈ ਬਬਰ ਸ਼ੇਰ ਵਾਂਙੁ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਙੁ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚੱਲਾ ਜਾਵਾਂਗਾ, ਮੈਂ ਚੁੱਕ ਲੈ ਜਾਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।।
15
ਮੈਂ ਚਲਾ ਜਾਵਾਂਗਾ ਅਤੇ ਆਪਣੇ ਅਸਥਾਨ ਨੂੰ ਮੁੜਾਂਗਾ, ਜਦ ਤੀਕ ਓਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਮੂੰਹ ਦੇ ਤਾਲਿਬ ਨਾ ਹੋਣ। ਓਹ ਆਪਣੇ ਕਸ਼ਟ ਵਿੱਚ ਮੈਨੂੰ ਗੌਹ ਨਾਲ ਭਾਲਣਗੇ।।
ਹੋ ਸੀਅ 5
1. ਹੇ ਜਾਜਕੋ, ਏਹ ਨਾ ਸੁਣੋ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ! ਹੇ ਪਾਤਸ਼ਾਹ ਦੇ ਘਰਾਣੇ ਵਾਲਿਓ, ਕੰਨ ਲਾਓ! ਕਿਉਂ ਜੋ ਤੁਹਾਡਾ ਨਿਆਉਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ। 2. ਆਕੀ ਵੱਢਣ ਟੁੱਕਣ ਵਿੱਚ ਗ਼ਰਕ ਹਨ, ਪਰ ਮੈਂ ਓਹਨਾਂ ਸਾਰਿਆਂ ਦਾ ਤਾੜਨ ਵਾਲਾ ਰਿਹਾ ਹਾਂ। 3. ਮੈਂ ਅਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੈਥੋਂ ਲੁਕਿਆ ਹੋਇਆ ਨਹੀਂ, - ਹੇ ਅਫ਼ਰਾਈਮ, ਤੈਂ ਹੁਣ ਜ਼ਨਾਹ ਕੀਤਾ, ਇਸਰਾਏਲ ਪਲੀਤ ਹੋ ਗਈ। 4. ਓਹਨਾਂ ਦੀਆਂ ਕਰਤੂਤਾਂ ਓਹਨਾਂ ਨੂੰ ਓਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਜ਼ਨਾਹ ਦੀ ਰੂਹ ਓਹਨਾਂ ਦੇ ਅੰਦਰ ਹੈ, ਅਤੇ ਓਹ ਯਹੋਵਾਹ ਨੂੰ ਨਹੀਂ ਜਾਣਦੇ।। 5. ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਸਾਖੀ ਦਿੰਦਾ ਹੈ, ਇਸਰਾਏਲ ਅਤੇ ਅਫ਼ਰਾਈਮ ਆਪਣੀ ਬਦੀ ਦੀ ਠੋਕਰ ਖਾਣਗੇ, ਯਹੂਦਾਹ ਵੀ ਓਹਨਾਂ ਦੇ ਨਾਲ ਠੋਕਰ ਖਾਵੇਗਾ।। 6. ਓਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਦੇ ਭਾਲਣ ਲਈ ਨਿੱਕਲਣਗੇ, ਪਰ ਓਹ ਉਹ ਨੂੰ ਨਾ ਲੱਭਣਗੇ, ਉਹ ਓਹਨਾਂ ਤੋਂ ਦੂਰ ਹੋ ਗਿਆ ਹੈ। 7. ਓਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਓਹਨਾਂ ਤੋਂ ਓਪਰੋਂ ਬੱਚੇ ਜੰਮੇ, ਹੁਣ ਨਵਾਂ ਚੰਦ ਓਹਨਾਂ ਨੂੰ ਓਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।। 8. ਗਿਬਆਹ ਵਿੱਚ ਨਰਸਿੰਗਾ ਫੂਕੋ! ਰਾਮਾਹ ਵਿੱਚ ਤੁਰ੍ਹੀ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ! 9. ਝਿੜਕੀ ਦੇ ਦਿਨ ਅਫ਼ਰਾਈਮ ਵਿਰਾਨ ਹੋ ਜਾਵੇਗਾ, ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕ ਹੈ। 10. ਯਹੂਦਾਹ ਦੇ ਸਰਦਾਰ ਬੰਨੇ ਭੰਨਾਂ ਵਾਂਙੁ ਹੋ ਗਏ ਹਨ, ਮੈਂ ਆਪਣਾ ਕਹਿਰ ਪਾਣੀ ਵਾਂਙੁ ਉਨ੍ਹਾਂ ਦੇ ਉੱਤੇ ਵਹਾਵਾਂਗਾ! 11. ਅਫ਼ਰਾਈਮ ਦਬਾਇਆ ਗਿਆ ਹੈ, ਓਹ ਨਿਆਉਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਹਠ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ। 12. ਏਸ ਲਈ ਮੈਂ ਅਫ਼ਰਾਈਮ ਲਈ ਲੇਹ ਵਾਂਗਰ, ਅਤੇ ਯਹੂਦਾਹ ਦੇ ਘਰਾਣੇ ਲਈ ਘੁਣ ਵਾਂਗਰ ਹਾਂ । 13. ਜਦ ਅਫ਼ਰਾਈਮ ਨੇ ਆਪਣੇ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਘਾਉ ਨੂੰ, ਤਾਂ ਅਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਕਹਾ ਘੱਲਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸੱਕਦਾ, ਨਾ ਤੁਹਾਡੇ ਘਾਉ ਨੂੰ ਵਲ ਕਰ ਸੱਕਦਾ। 14. ਮੈਂ ਤਾਂ ਅਫ਼ਰਾਈਮ ਲਈ ਬਬਰ ਸ਼ੇਰ ਵਾਂਙੁ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਙੁ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚੱਲਾ ਜਾਵਾਂਗਾ, ਮੈਂ ਚੁੱਕ ਲੈ ਜਾਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।। 15. ਮੈਂ ਚਲਾ ਜਾਵਾਂਗਾ ਅਤੇ ਆਪਣੇ ਅਸਥਾਨ ਨੂੰ ਮੁੜਾਂਗਾ, ਜਦ ਤੀਕ ਓਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਮੂੰਹ ਦੇ ਤਾਲਿਬ ਨਾ ਹੋਣ। ਓਹ ਆਪਣੇ ਕਸ਼ਟ ਵਿੱਚ ਮੈਨੂੰ ਗੌਹ ਨਾਲ ਭਾਲਣਗੇ।।
ਹੋ ਸੀਅ ਅਧਿਆਇ 1
ਹੋ ਸੀਅ ਅਧਿਆਇ 2
ਹੋ ਸੀਅ ਅਧਿਆਇ 3
ਹੋ ਸੀਅ ਅਧਿਆਇ 4
ਹੋ ਸੀਅ ਅਧਿਆਇ 5
ਹੋ ਸੀਅ ਅਧਿਆਇ 6
ਹੋ ਸੀਅ ਅਧਿਆਇ 7
ਹੋ ਸੀਅ ਅਧਿਆਇ 8
ਹੋ ਸੀਅ ਅਧਿਆਇ 9
ਹੋ ਸੀਅ ਅਧਿਆਇ 10
ਹੋ ਸੀਅ ਅਧਿਆਇ 11
ਹੋ ਸੀਅ ਅਧਿਆਇ 12
ਹੋ ਸੀਅ ਅਧਿਆਇ 13
ਹੋ ਸੀਅ ਅਧਿਆਇ 14
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References