ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਅਹਬਾਰ ਅਧਿਆਇ 4

1 ਯਹੋਵਾਹ ਮੂਸਾ ਨੂੰ ਆਖਿਆ ਕਿ 2 ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਪ੍ਰਾਣੀ ਯਹੋਵਾਹ ਦੀਆਂ ਆਗਿਆਂ ਵਿੱਚੋਂ ਅਣਜਾਣ ਹੋ ਕੇ ਕਿਸੇ ਦਾ ਪਾਪ ਕਰੇ, ਉਨ੍ਹਾਂ ਗੱਲਾਂ ਵਿੱਚ ਜੋ ਕਰਨ ਜੋਗ ਨਹੀਂ ਉਨ੍ਹਾਂ ਨੂੰ ਕਰੇ 3 ਜੇ ਕਦੀ ਮਸਹ ਕੀਤਾ ਹੋਇਆ ਜਾਜਕ ਲੋਕਾਂ ਨੂੰ ਦੋਸ਼ੀ ਬਣਾਉਣ ਦਾ ਪਾਪ ਕਰੇ ਤਾਂ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਇੱਕ ਜੁਆਨ ਬਲਦ ਬੱਜ ਤੋਂ ਰਹਿਤ ਯਹੋਵਾਹ ਦੇ ਅੱਗੇ ਪਾਪ ਦੀ ਭੇਟ ਕਰ ਕੇ ਲਿਆਵੇ 4 ਅਰ ਉਹ ਉਸ ਬਲਦ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲਦ ਦੇ ਸਿਰ ਉੱਤੇ ਧਰਕੇ ਬਲਦ ਨੂੰ ਯਹੋਵਾਹ ਦੇ ਅੱਗੇ ਕੱਟ ਸਿੱਟੇ 5 ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲਦ ਦੇ ਲਹੂ ਵਿੱਚੋਂ ਕੁਝ ਲੈਕੇ ਮੰਡਲੀ ਦੇ ਡੇਰੇ ਨੂੰ ਲਿਆਵੇ 6 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤ੍ਰ ਅਸਥਾਨ ਦੇ ਪੜਦੇ ਦੇ ਮੋਹਰੇ ਉਹ ਲਹੂ ਯਹੋਵਾਹ ਦੇ ਅੱਗੇ ਸੱਤ ਵਾਰੀ ਛਿਣਕੇ 7 ਅਤੇ ਜਾਜਕ ਉਸ ਲਹੂ ਵਿੱਚੋਂ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਙਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਕੁਝ ਪਾਵੇ ਅਤੇ ਬਲਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ 8 ਅਤੇ ਉਹ ਉਸ ਤੋਂ ਬਲਦ ਦੀ ਸਾਰੀ ਚਰਬੀ ਪਾਪ ਦੀ ਭੇਟ ਕਰਕੇ ਵੱਘਰੀ ਕਰੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ 9 ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ 10 ਜਿਸ ਤਰ੍ਹਾਂ ਉਹ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦੇ ਬਲਦ ਤੋਂ ਵੱਖਰੇ ਹੋਏ ਅਤੇ ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ 11 ਅਤੇ ਬਲਦ ਦੀ ਖੱਲ ਉਸ ਦਾ ਸਾਰਾ ਮਾਸ ਅਤੇ ਉਸ ਦੇ ਸਿਰ ਸਣੇ ਅਤੇ ਉਸ ਦੀਆਂ ਲੱਤਾਂ ਸਣੇ ਅਤੇ ਉਸ ਦੀਆਂ ਆਂਦ੍ਰਾਂ ਅਤੇ ਉਸ ਦਾ ਗੋਹਾ 12 ਅਰਥਾਤ ਸਾਰਾ ਬਲਦ ਉਹ ਡੇਰਿਆਂ ਤੋਂ ਬਾਹਰ ਇੱਕ ਸੁਥਰੀ ਥਾਂ ਵਿੱਚ ਜਿੱਥੇ ਸੁਆਹ ਪੈਂਦੀ ਹੈ ਲੈ ਜਾਵੇ ਅਤੇ ਉਸ ਨੂੰ ਅੱਗ ਨਾਲ ਲੱਕੜਾਂ ਉੱਤੇ ਸਾੜ ਸੁੱਟੇ, ਉਹ ਉੱਥੇ ਹੀ ਸਾੜਿਆ ਜਾਏ ਜਿੱਥੇ ਸੁਆਹ ਰੱਖੀ ਜਾਂਦੀ ਹੈ।। 13 ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਗੁੱਝੀ ਹੋਵੇ ਅਤੇ ਉਹ ਨੇ ਯਹੋਵਾਹ ਦੀਆਂ ਆਗਿਆਂ ਵਿੱਚੋਂ ਉਹ ਕੀਤਾ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਹੋਵੇ 14 ਜਾਂ ਉਹ ਪਾਪ ਜੋ ਉਹ ਉਸ ਵਿੱਚ ਕੀਤਾ ਹੈ ਪਰਗਟ ਹੋ ਗਿਆ ਤਾਂ ਮੰਡਲੀ ਇੱਕ ਜੁਆਨ ਬਲਦ ਪਾਪ ਦੇ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ 15 ਅਤੇ ਮੰਡਲੀ ਦੇ ਬਜ਼ੁਰਗ ਬਲਦ ਦੇ ਸਿਰ ਉੱਤੇ ਯਹੋਵਾਹ ਦੇ ਅੱਗੇ ਆਪਣੇ ਹੱਥ ਰੱਖਣ ਅਤੇ ਯਹੋਵਾਹ ਦੇ ਅੱਗੇ ਉਹ ਬਲਦ ਕੱਟਿਆ ਜਾਏ 16 ਅਤੇ ਉਹ ਮਸਹ ਕੀਤਾ ਹੋਇਆ ਜਾਜਕ ਬਲਦ ਦੇ ਲਹੂ ਵਿੱਚੋਂ ਮੰਡਲੀ ਦੇ ਡੇਰੇ ਕੋਲ ਕੁਝ ਲਿਆਵੇ 17 ਅਤੇ ਜਾਜਕ ਉਸ ਲਹੂ ਵਿੱਚ ਆਪਣੀ ਉਂਗਲੀ ਡੋਬ ਕੇ ਪੜਦੇ ਦੇ ਮੁਹਰੇ ਯਹੋਵਾਹ ਦੇ ਅੱਗੇ ਉਸ ਨੂੰ ਸੱਤ ਵਾਰੀ ਛਿਣਕੇ 18 ਅਤੇ ਉਹ ਉਸ ਲਹੂ ਵਿੱਚੋਂ ਉਸ ਜਗਵੇਦੀ ਦੇ ਸਿੰਙਾਂ ਦੇ ਉੱਤੇ ਜੋ ਯਹੋਵਾਹ ਦੇ ਅੱਗੇ ਹੈ ਜੋ ਮੰਡਲੀ ਦੇ ਡੇਰੇ ਵਿੱਚ ਹੈ ਕੁਝ ਪਾਵੇ ਅਤੇ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ 19 ਅਤੇ ਉਹ ਉਸ ਦੇ ਉੱਤੇ ਉਸ ਦੀ ਸਾਰੀ ਚਰਬੀ ਲੈਕੇ ਜਗਵੇਦੀ ਦੇ ਉੱਤੇ ਸਾੜੇ 20 ਅਤੇ ਜਿਸ ਤਰਾਂ ਉਸ ਨੇ ਪਾਪ ਦੀ ਭੇਟ ਦੇ ਬਲਦ ਨਾਲ ਕੀਤਾ ਤੇਹਾ ਹੀ ਉਹ ਇਸ ਬਲਦ ਨਾਲ ਕਰੇ ਅਤੇ ਜਾਜਕ ਉਨ੍ਹਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦੀ ਖਿਮਾ ਹੋ ਜਾਵੇਗੀ 21 ਅਤੇ ਉਹ ਜਿਸ ਤਰਾਂ ਉਸ ਨੇ ਪਹਿਲੇ ਬਲਦ ਨੂੰ ਸਾੜਿਆ ਉਸੇ ਤਰਾਂ ਇਸ ਬਲਦ ਨੂੰ ਡੇਰਿਓਂ ਬਾਹਰ ਲੈ ਜਾਕੇ ਸਾੜੇ ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ 22 ਜਾਂ ਕੋਈ ਪਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕੁਝ ਕੀਤਾ ਜੋ ਕਰਨ ਜੋਗ ਨਹੀਂ ਸੀ ਸੋ ਦੋਸ਼ੀ ਠਹਿਰਿਆ 23 ਜੇ ਉਸ ਦਾ ਪਾਪ ਜੋ ਉਸ ਨੇ ਕੀਤਾ ਉਸ ਉੱਤੇ ਪਰਗਟ ਹੋ ਜਾਏ ਤਾਂ ਉਹ ਆਪਣੀ ਭੇਟ ਲਿਆਵੇ ਬੱਕਰੀਆਂ ਵਿੱਚੋਂ ਇੱਕ ਪਠੋਰਾ ਨਰ ਬੱਜ ਤੋਂ ਰਹਿਤ 24 ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਉਹ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਕੱਟਦੇ ਹਨ ਕੱਟ ਸੁੱਟੇ, ਇਹ ਇੱਕ ਪਾਪ ਦੀ ਭੇਟ ਹੈ 25 ਅਤੇ ਜਾਜਕ ਉਸ ਪਾਪ ਦੀ ਭੇਟ ਤੋਂ ਆਪਣੀ ਉਂਗਲ ਨਾਲ ਕੁਝ ਲੈਕੇ ਹੋਮ ਦੀ ਜਗਵੇਦੀ ਦੇ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਹਲ ਦੇਵੇ 26 ਅਤੇ ਉਹ ਉਸ ਦੀ ਸਾਰੀ ਚਰਬੀ ਸੁਖ ਸਾਂਦ ਦੀ ਬਲੀ ਦੀ ਚਰਬੀ ਵਰਗੀ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।। 27 ਜੇ ਕੋਈ ਆਮ ਲੋਕਾਂ ਵਿੱਚੋਂ ਯਹੋਵਾਹ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕਿਸੇ ਵਿੱਚ ਪਾਪ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ 28 ਯਾ ਜੇ ਉਸ ਦਾ ਪਾਪ ਜੋ ਉਸ ਨੇ ਕੀਤਾ ਉਸ ਨੂੰ ਮਲੂਮ ਹੋ ਜਾਏ ਤਾਂ ਉਹ ਆਪਣੀ ਭੇਟ ਲਿਆਵੇ, ਬੱਕਰੀਆਂ ਵਿੱਚੋਂ ਪੱਠ ਨਾਰੀ ਬੱਜ ਤੋਂ ਰਹਿਤ ਉਸ ਪਾਪ ਦੇ ਲਈ ਜੋ ਉਸ ਨੇ ਕੀਤਾ 29 ਅਤੇ ਉਹ ਆਪਣਾ ਹੱਥ ਉਸ ਪਾਪ ਦੀ ਭੇਟ ਦੇ ਸਿਰ ਉੱਤੇ ਧਰ ਕੇ ਹੋਮ ਦੀ ਥਾਂ ਵਿੱਚ ਉਸ ਪਾਪ ਦੀ ਭੇਟ ਨੂੰ ਕੱਟ ਸੁੱਟੇ 30 ਅਤੇ ਜਾਜਕ ਆਪਣੀ ਉਂਗਲ ਨਾਲ ਉਸ ਦੇ ਲਹੂ ਤੋਂ ਕੁਝ ਲੈਕੇ ਉਸ ਨੂੰ ਹੋਮ ਦੀ ਜਗਵੇਦੀ ਦੇ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਸਾਰਾ ਲਹੂ ਜਗਵੇਦੀ ਦੇ ਹੇਠ ਡੋਹਲ ਦੇਵੇ 31 ਅਤੇ ਉਹ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਹੋਈ ਸੀ, ਉਸੇ ਤਰਾਂ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਉਸ ਨੂੰ ਖਿਮਾਂ ਹੋ ਜਾਵੇਗੀ 32 ਅਤੇ ਜੇ ਉਹ ਪਾਪ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਬੱਜ ਤੋਂ ਰਹਿਤ ਲੇਲੀ ਲਿਆਵੇ 33 ਅਤੇ ਉਹ ਆਪਣਾ ਹੱਥ ਪਾਪ ਦੀ ਭੇਟ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਹੋਮ ਨੂੰ ਕੱਟਦੇ ਹਨ ਉਸ ਨੂੰ ਇੱਕ ਪਾਪ ਦੀ ਭੇਟ ਕਰਕੇ ਕੱਟ ਸੁੱਟੇ 34 ਅਤੇ ਜਾਜਕ ਆਪਣੀ ਉਂਗਲ ਨਾਲ ਪਾਪ ਦੀ ਭੇਟ ਤੋਂ ਕੁਝ ਲਹੂ ਲੈਕੇ ਹੋਮ ਦੀ ਜਗਵੇਦੀ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਸਾਰਾ ਲਹੂ ਜਗਵੇਦੀ ਦੇ ਹੇਠ ਡੋਹਲ ਦੇਵੇ 35 ਅਤੇ ਉਹ ਉਸ ਦੀ ਸਾਰੀ ਚਰਬੀ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਤੋਂ ਲੇਲੇ ਦੀ ਚਰਬੀ ਵੱਖਰੀ ਹੋਈ ਸੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਦੇ ਲਈ ਜੋ ਉਸ ਨੇ ਕੀਤਾ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।।
1 ਯਹੋਵਾਹ ਮੂਸਾ ਨੂੰ ਆਖਿਆ ਕਿ .::. 2 ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਪ੍ਰਾਣੀ ਯਹੋਵਾਹ ਦੀਆਂ ਆਗਿਆਂ ਵਿੱਚੋਂ ਅਣਜਾਣ ਹੋ ਕੇ ਕਿਸੇ ਦਾ ਪਾਪ ਕਰੇ, ਉਨ੍ਹਾਂ ਗੱਲਾਂ ਵਿੱਚ ਜੋ ਕਰਨ ਜੋਗ ਨਹੀਂ ਉਨ੍ਹਾਂ ਨੂੰ ਕਰੇ .::. 3 ਜੇ ਕਦੀ ਮਸਹ ਕੀਤਾ ਹੋਇਆ ਜਾਜਕ ਲੋਕਾਂ ਨੂੰ ਦੋਸ਼ੀ ਬਣਾਉਣ ਦਾ ਪਾਪ ਕਰੇ ਤਾਂ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਇੱਕ ਜੁਆਨ ਬਲਦ ਬੱਜ ਤੋਂ ਰਹਿਤ ਯਹੋਵਾਹ ਦੇ ਅੱਗੇ ਪਾਪ ਦੀ ਭੇਟ ਕਰ ਕੇ ਲਿਆਵੇ .::. 4 ਅਰ ਉਹ ਉਸ ਬਲਦ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲਦ ਦੇ ਸਿਰ ਉੱਤੇ ਧਰਕੇ ਬਲਦ ਨੂੰ ਯਹੋਵਾਹ ਦੇ ਅੱਗੇ ਕੱਟ ਸਿੱਟੇ .::. 5 ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲਦ ਦੇ ਲਹੂ ਵਿੱਚੋਂ ਕੁਝ ਲੈਕੇ ਮੰਡਲੀ ਦੇ ਡੇਰੇ ਨੂੰ ਲਿਆਵੇ .::. 6 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤ੍ਰ ਅਸਥਾਨ ਦੇ ਪੜਦੇ ਦੇ ਮੋਹਰੇ ਉਹ ਲਹੂ ਯਹੋਵਾਹ ਦੇ ਅੱਗੇ ਸੱਤ ਵਾਰੀ ਛਿਣਕੇ .::. 7 ਅਤੇ ਜਾਜਕ ਉਸ ਲਹੂ ਵਿੱਚੋਂ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਙਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਕੁਝ ਪਾਵੇ ਅਤੇ ਬਲਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ .::. 8 ਅਤੇ ਉਹ ਉਸ ਤੋਂ ਬਲਦ ਦੀ ਸਾਰੀ ਚਰਬੀ ਪਾਪ ਦੀ ਭੇਟ ਕਰਕੇ ਵੱਘਰੀ ਕਰੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ .::. 9 ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ .::. 10 ਜਿਸ ਤਰ੍ਹਾਂ ਉਹ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦੇ ਬਲਦ ਤੋਂ ਵੱਖਰੇ ਹੋਏ ਅਤੇ ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ .::. 11 ਅਤੇ ਬਲਦ ਦੀ ਖੱਲ ਉਸ ਦਾ ਸਾਰਾ ਮਾਸ ਅਤੇ ਉਸ ਦੇ ਸਿਰ ਸਣੇ ਅਤੇ ਉਸ ਦੀਆਂ ਲੱਤਾਂ ਸਣੇ ਅਤੇ ਉਸ ਦੀਆਂ ਆਂਦ੍ਰਾਂ ਅਤੇ ਉਸ ਦਾ ਗੋਹਾ .::. 12 ਅਰਥਾਤ ਸਾਰਾ ਬਲਦ ਉਹ ਡੇਰਿਆਂ ਤੋਂ ਬਾਹਰ ਇੱਕ ਸੁਥਰੀ ਥਾਂ ਵਿੱਚ ਜਿੱਥੇ ਸੁਆਹ ਪੈਂਦੀ ਹੈ ਲੈ ਜਾਵੇ ਅਤੇ ਉਸ ਨੂੰ ਅੱਗ ਨਾਲ ਲੱਕੜਾਂ ਉੱਤੇ ਸਾੜ ਸੁੱਟੇ, ਉਹ ਉੱਥੇ ਹੀ ਸਾੜਿਆ ਜਾਏ ਜਿੱਥੇ ਸੁਆਹ ਰੱਖੀ ਜਾਂਦੀ ਹੈ।। .::. 13 ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਗੁੱਝੀ ਹੋਵੇ ਅਤੇ ਉਹ ਨੇ ਯਹੋਵਾਹ ਦੀਆਂ ਆਗਿਆਂ ਵਿੱਚੋਂ ਉਹ ਕੀਤਾ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਹੋਵੇ .::. 14 ਜਾਂ ਉਹ ਪਾਪ ਜੋ ਉਹ ਉਸ ਵਿੱਚ ਕੀਤਾ ਹੈ ਪਰਗਟ ਹੋ ਗਿਆ ਤਾਂ ਮੰਡਲੀ ਇੱਕ ਜੁਆਨ ਬਲਦ ਪਾਪ ਦੇ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ .::. 15 ਅਤੇ ਮੰਡਲੀ ਦੇ ਬਜ਼ੁਰਗ ਬਲਦ ਦੇ ਸਿਰ ਉੱਤੇ ਯਹੋਵਾਹ ਦੇ ਅੱਗੇ ਆਪਣੇ ਹੱਥ ਰੱਖਣ ਅਤੇ ਯਹੋਵਾਹ ਦੇ ਅੱਗੇ ਉਹ ਬਲਦ ਕੱਟਿਆ ਜਾਏ .::. 16 ਅਤੇ ਉਹ ਮਸਹ ਕੀਤਾ ਹੋਇਆ ਜਾਜਕ ਬਲਦ ਦੇ ਲਹੂ ਵਿੱਚੋਂ ਮੰਡਲੀ ਦੇ ਡੇਰੇ ਕੋਲ ਕੁਝ ਲਿਆਵੇ .::. 17 ਅਤੇ ਜਾਜਕ ਉਸ ਲਹੂ ਵਿੱਚ ਆਪਣੀ ਉਂਗਲੀ ਡੋਬ ਕੇ ਪੜਦੇ ਦੇ ਮੁਹਰੇ ਯਹੋਵਾਹ ਦੇ ਅੱਗੇ ਉਸ ਨੂੰ ਸੱਤ ਵਾਰੀ ਛਿਣਕੇ .::. 18 ਅਤੇ ਉਹ ਉਸ ਲਹੂ ਵਿੱਚੋਂ ਉਸ ਜਗਵੇਦੀ ਦੇ ਸਿੰਙਾਂ ਦੇ ਉੱਤੇ ਜੋ ਯਹੋਵਾਹ ਦੇ ਅੱਗੇ ਹੈ ਜੋ ਮੰਡਲੀ ਦੇ ਡੇਰੇ ਵਿੱਚ ਹੈ ਕੁਝ ਪਾਵੇ ਅਤੇ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ .::. 19 ਅਤੇ ਉਹ ਉਸ ਦੇ ਉੱਤੇ ਉਸ ਦੀ ਸਾਰੀ ਚਰਬੀ ਲੈਕੇ ਜਗਵੇਦੀ ਦੇ ਉੱਤੇ ਸਾੜੇ .::. 20 ਅਤੇ ਜਿਸ ਤਰਾਂ ਉਸ ਨੇ ਪਾਪ ਦੀ ਭੇਟ ਦੇ ਬਲਦ ਨਾਲ ਕੀਤਾ ਤੇਹਾ ਹੀ ਉਹ ਇਸ ਬਲਦ ਨਾਲ ਕਰੇ ਅਤੇ ਜਾਜਕ ਉਨ੍ਹਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦੀ ਖਿਮਾ ਹੋ ਜਾਵੇਗੀ .::. 21 ਅਤੇ ਉਹ ਜਿਸ ਤਰਾਂ ਉਸ ਨੇ ਪਹਿਲੇ ਬਲਦ ਨੂੰ ਸਾੜਿਆ ਉਸੇ ਤਰਾਂ ਇਸ ਬਲਦ ਨੂੰ ਡੇਰਿਓਂ ਬਾਹਰ ਲੈ ਜਾਕੇ ਸਾੜੇ ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ .::. 22 ਜਾਂ ਕੋਈ ਪਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕੁਝ ਕੀਤਾ ਜੋ ਕਰਨ ਜੋਗ ਨਹੀਂ ਸੀ ਸੋ ਦੋਸ਼ੀ ਠਹਿਰਿਆ .::. 23 ਜੇ ਉਸ ਦਾ ਪਾਪ ਜੋ ਉਸ ਨੇ ਕੀਤਾ ਉਸ ਉੱਤੇ ਪਰਗਟ ਹੋ ਜਾਏ ਤਾਂ ਉਹ ਆਪਣੀ ਭੇਟ ਲਿਆਵੇ ਬੱਕਰੀਆਂ ਵਿੱਚੋਂ ਇੱਕ ਪਠੋਰਾ ਨਰ ਬੱਜ ਤੋਂ ਰਹਿਤ .::. 24 ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਉਹ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਕੱਟਦੇ ਹਨ ਕੱਟ ਸੁੱਟੇ, ਇਹ ਇੱਕ ਪਾਪ ਦੀ ਭੇਟ ਹੈ .::. 25 ਅਤੇ ਜਾਜਕ ਉਸ ਪਾਪ ਦੀ ਭੇਟ ਤੋਂ ਆਪਣੀ ਉਂਗਲ ਨਾਲ ਕੁਝ ਲੈਕੇ ਹੋਮ ਦੀ ਜਗਵੇਦੀ ਦੇ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਹਲ ਦੇਵੇ .::. 26 ਅਤੇ ਉਹ ਉਸ ਦੀ ਸਾਰੀ ਚਰਬੀ ਸੁਖ ਸਾਂਦ ਦੀ ਬਲੀ ਦੀ ਚਰਬੀ ਵਰਗੀ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।। .::. 27 ਜੇ ਕੋਈ ਆਮ ਲੋਕਾਂ ਵਿੱਚੋਂ ਯਹੋਵਾਹ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕਿਸੇ ਵਿੱਚ ਪਾਪ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ .::. 28 ਯਾ ਜੇ ਉਸ ਦਾ ਪਾਪ ਜੋ ਉਸ ਨੇ ਕੀਤਾ ਉਸ ਨੂੰ ਮਲੂਮ ਹੋ ਜਾਏ ਤਾਂ ਉਹ ਆਪਣੀ ਭੇਟ ਲਿਆਵੇ, ਬੱਕਰੀਆਂ ਵਿੱਚੋਂ ਪੱਠ ਨਾਰੀ ਬੱਜ ਤੋਂ ਰਹਿਤ ਉਸ ਪਾਪ ਦੇ ਲਈ ਜੋ ਉਸ ਨੇ ਕੀਤਾ .::. 29 ਅਤੇ ਉਹ ਆਪਣਾ ਹੱਥ ਉਸ ਪਾਪ ਦੀ ਭੇਟ ਦੇ ਸਿਰ ਉੱਤੇ ਧਰ ਕੇ ਹੋਮ ਦੀ ਥਾਂ ਵਿੱਚ ਉਸ ਪਾਪ ਦੀ ਭੇਟ ਨੂੰ ਕੱਟ ਸੁੱਟੇ .::. 30 ਅਤੇ ਜਾਜਕ ਆਪਣੀ ਉਂਗਲ ਨਾਲ ਉਸ ਦੇ ਲਹੂ ਤੋਂ ਕੁਝ ਲੈਕੇ ਉਸ ਨੂੰ ਹੋਮ ਦੀ ਜਗਵੇਦੀ ਦੇ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਸਾਰਾ ਲਹੂ ਜਗਵੇਦੀ ਦੇ ਹੇਠ ਡੋਹਲ ਦੇਵੇ .::. 31 ਅਤੇ ਉਹ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਹੋਈ ਸੀ, ਉਸੇ ਤਰਾਂ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਉਸ ਨੂੰ ਖਿਮਾਂ ਹੋ ਜਾਵੇਗੀ .::. 32 ਅਤੇ ਜੇ ਉਹ ਪਾਪ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਬੱਜ ਤੋਂ ਰਹਿਤ ਲੇਲੀ ਲਿਆਵੇ .::. 33 ਅਤੇ ਉਹ ਆਪਣਾ ਹੱਥ ਪਾਪ ਦੀ ਭੇਟ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਹੋਮ ਨੂੰ ਕੱਟਦੇ ਹਨ ਉਸ ਨੂੰ ਇੱਕ ਪਾਪ ਦੀ ਭੇਟ ਕਰਕੇ ਕੱਟ ਸੁੱਟੇ .::. 34 ਅਤੇ ਜਾਜਕ ਆਪਣੀ ਉਂਗਲ ਨਾਲ ਪਾਪ ਦੀ ਭੇਟ ਤੋਂ ਕੁਝ ਲਹੂ ਲੈਕੇ ਹੋਮ ਦੀ ਜਗਵੇਦੀ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਸਾਰਾ ਲਹੂ ਜਗਵੇਦੀ ਦੇ ਹੇਠ ਡੋਹਲ ਦੇਵੇ .::. 35 ਅਤੇ ਉਹ ਉਸ ਦੀ ਸਾਰੀ ਚਰਬੀ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਤੋਂ ਲੇਲੇ ਦੀ ਚਰਬੀ ਵੱਖਰੀ ਹੋਈ ਸੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਦੇ ਲਈ ਜੋ ਉਸ ਨੇ ਕੀਤਾ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।। .::.
  • ਅਹਬਾਰ ਅਧਿਆਇ 1  
  • ਅਹਬਾਰ ਅਧਿਆਇ 2  
  • ਅਹਬਾਰ ਅਧਿਆਇ 3  
  • ਅਹਬਾਰ ਅਧਿਆਇ 4  
  • ਅਹਬਾਰ ਅਧਿਆਇ 5  
  • ਅਹਬਾਰ ਅਧਿਆਇ 6  
  • ਅਹਬਾਰ ਅਧਿਆਇ 7  
  • ਅਹਬਾਰ ਅਧਿਆਇ 8  
  • ਅਹਬਾਰ ਅਧਿਆਇ 9  
  • ਅਹਬਾਰ ਅਧਿਆਇ 10  
  • ਅਹਬਾਰ ਅਧਿਆਇ 11  
  • ਅਹਬਾਰ ਅਧਿਆਇ 12  
  • ਅਹਬਾਰ ਅਧਿਆਇ 13  
  • ਅਹਬਾਰ ਅਧਿਆਇ 14  
  • ਅਹਬਾਰ ਅਧਿਆਇ 15  
  • ਅਹਬਾਰ ਅਧਿਆਇ 16  
  • ਅਹਬਾਰ ਅਧਿਆਇ 17  
  • ਅਹਬਾਰ ਅਧਿਆਇ 18  
  • ਅਹਬਾਰ ਅਧਿਆਇ 19  
  • ਅਹਬਾਰ ਅਧਿਆਇ 20  
  • ਅਹਬਾਰ ਅਧਿਆਇ 21  
  • ਅਹਬਾਰ ਅਧਿਆਇ 22  
  • ਅਹਬਾਰ ਅਧਿਆਇ 23  
  • ਅਹਬਾਰ ਅਧਿਆਇ 24  
  • ਅਹਬਾਰ ਅਧਿਆਇ 25  
  • ਅਹਬਾਰ ਅਧਿਆਇ 26  
  • ਅਹਬਾਰ ਅਧਿਆਇ 27  
×

Alert

×

Punjabi Letters Keypad References