ਪੰਜਾਬੀ ਬਾਈਬਲ
OCVKN
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਯਸਈਆਹ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
47
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66
:
1
2
3
4
5
6
7
8
9
10
11
12
13
14
15
History
ਰਸੂਲਾਂ ਦੇ ਕਰਤੱਬ 10:39 (07 40 am)
ਯਸਈਆਹ 47:0 (07 40 am)
Whatsapp
Instagram
Facebook
Linkedin
Pinterest
Tumblr
Reddit
ਯਸਈਆਹ ਅਧਿਆਇ 47
1
ਹੇ ਬਾਬਲ ਦੀਏ ਕੁਆਰੀਏ ਧੀਏ, ਹੇਠਾਂ ਆ ਅਤੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀਏ ਧੀਏ, ਸਿੰਘਾਸਣ ਬਿਨਾ ਭੁਞੇਂ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!
2
ਚੱਕੀ ਲੈ ਅਤੇ ਆਟਾ ਪੀਹ, ਆਪਣਾ ਬੁਰਕਾ ਲਾਹ, ਘੱਗਰਾ ਉਤਾਰ, ਲੱਤਾਂ ਨੰਗੀਆਂ ਕਰ, ਨਦੀਆਂ ਤੋਂ ਲੰਘ!
3
ਤੇਰਾ ਨੰਗੇਜ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਆਦਮੀ ਦਾ ਪੱਖ ਨਹੀਂ ਕਰਾਂਗਾ।
4
ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ।
5
ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਅਨ੍ਹੇਰੇ ਵਿੱਚ ਜਾ ਪਓ, ਕਿਉਂ ਜੋ ਤੂੰ ਅੱਗੇ ਨੂੰ ਪਾਤਸ਼ਾਹੀਆਂ ਦੀ ਮਲਕਾ ਨਾ ਸਦਾਵੇਂਗੀ!।।
6
ਮੈਂ ਆਪਣੀ ਪਰਜਾ ਉੱਤੇ ਗੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਦੇ ਦਿੱਤਾ, ਤੈਂ ਓਹਨਾਂ ਉੱਤੇ ਰਹਮ ਨਹੀਂ ਕੀਤਾ, ਤੈਂ ਬੁਢਿਆਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ।
7
ਤੈਂ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੀਕ ਕਿ ਤੈਂ ਇਨ੍ਹਾਂ ਗੱਲਾਂ ਨੂੰ ਮਨ ਉੱਤੇ ਨਹੀਂ ਰੱਖਿਆ, ਨਾ ਇਨ੍ਹਾਂ ਦੇ ਉੜਕ ਦਾ ਚੇਤਾ ਰੱਖਿਆ।।
8
ਹੁਣ ਤੂੰ ਏਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਚਿੰਤ ਬਹਿੰਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੈਥੋਂ ਬਿਨਾ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਮੈਂ ਬੱਚਿਆਂ ਦਾ ਸੱਲ ਨਾ ਜਾਣਾਂਗੀ।
9
ਪਰ ਏਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਦਾ ਸੱਲ ਤੇ ਰੰਡੇਪਾ! ਓਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ ਫੂੰਕੀ ਬਹੁਤ ਵਾਫਰ ਹੋਵੇ।।
10
ਤੈਂ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੈਂ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੈਂ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਰ ਮੈਥੋਂ ਬਿਨਾ ਹੋਰ ਕੋਈ ਨਹੀਂ!
11
ਬਿਪਤਾ ਤੇਰੇ ਉੱਤੇ ਆ ਪਵੇਗੀ, ਤੂੰ ਇਹ ਦੇ ਜੰਤਰ ਮੰਤਰ ਨੂੰ ਨਹੀਂ ਜਾਣੇਂਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਂਗੀ, ਤਬਾਹੀ ਅਚਾਣਕ ਤੇਰੇ ਉੱਤੇ ਆਵੇਗੀ, ਜਿਹ ਨੂੰ ਤੂੰ ਨਹੀਂ ਜਾਣਦੀ।।
12
ਤੂੰ ਆਪਣੀਆਂ ਝਾੜਾ ਫੂੰਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹੁ, ਜਿਨ੍ਹਾਂ ਵਿੱਚ ਤੈਂ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਤ ਤੈਨੂੰ ਲਾਭ ਹੋ ਸੱਕੇ, ਸ਼ਾਇਤ ਤੂੰ ਭਿਆਣਕ ਹੋ ਜਾਵੇਂ!
13
ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਵੰਡਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਓਹ ਖਲੋ ਜਾਣ ਅਤੇ ਤੈਨੂੰ ਬਚਾਉਣ, ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!
14
ਵੇਖੋ, ਓਹ ਭੋਹ ਵਾਂਙੁ ਹੋਣਗੇ, ਅੱਗ ਓਹਨਾਂ ਨੂੰ ਸਾੜੇਗੀ, ਓਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸੱਕਣਗੇ, ਏਹ ਸੇਕਣ ਲਈ ਕੋਲੇ ਨਹੀਂ ਹੋਣਗੇ, ਨਾ ਨੇੜੇ ਬੈਠਣ ਲਈ ਅੱਗ!
15
ਓਹ ਤੇਰੇ ਲਈ ਐਉਂ ਹੋਣਗੇ, ਜਿਨ੍ਹਾਂ ਨਾਲ ਤੈਂ ਮਿਹਨਤ ਕੀਤੀ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਬੁਪਾਰ ਕਰਦੇ ਸਨ, ਓਹ ਸਭ ਆਪਣੇ ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।।
ਯਸਈਆਹ 47
1
ਹੇ ਬਾਬਲ ਦੀਏ ਕੁਆਰੀਏ ਧੀਏ, ਹੇਠਾਂ ਆ ਅਤੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀਏ ਧੀਏ, ਸਿੰਘਾਸਣ ਬਿਨਾ ਭੁਞੇਂ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!
.::.

ਯਸਈਆਹ ਅਧਿਆਇ 1
ਯਸਈਆਹ ਅਧਿਆਇ 2
ਯਸਈਆਹ ਅਧਿਆਇ 3
ਯਸਈਆਹ ਅਧਿਆਇ 4
ਯਸਈਆਹ ਅਧਿਆਇ 5
ਯਸਈਆਹ ਅਧਿਆਇ 6
ਯਸਈਆਹ ਅਧਿਆਇ 7
ਯਸਈਆਹ ਅਧਿਆਇ 8
ਯਸਈਆਹ ਅਧਿਆਇ 9
ਯਸਈਆਹ ਅਧਿਆਇ 10
ਯਸਈਆਹ ਅਧਿਆਇ 11
ਯਸਈਆਹ ਅਧਿਆਇ 12
ਯਸਈਆਹ ਅਧਿਆਇ 13
ਯਸਈਆਹ ਅਧਿਆਇ 14
ਯਸਈਆਹ ਅਧਿਆਇ 15
ਯਸਈਆਹ ਅਧਿਆਇ 16
ਯਸਈਆਹ ਅਧਿਆਇ 17
ਯਸਈਆਹ ਅਧਿਆਇ 18
ਯਸਈਆਹ ਅਧਿਆਇ 19
ਯਸਈਆਹ ਅਧਿਆਇ 20
ਯਸਈਆਹ ਅਧਿਆਇ 21
ਯਸਈਆਹ ਅਧਿਆਇ 22
ਯਸਈਆਹ ਅਧਿਆਇ 23
ਯਸਈਆਹ ਅਧਿਆਇ 24
ਯਸਈਆਹ ਅਧਿਆਇ 25
ਯਸਈਆਹ ਅਧਿਆਇ 26
ਯਸਈਆਹ ਅਧਿਆਇ 27
ਯਸਈਆਹ ਅਧਿਆਇ 28
ਯਸਈਆਹ ਅਧਿਆਇ 29
ਯਸਈਆਹ ਅਧਿਆਇ 30
ਯਸਈਆਹ ਅਧਿਆਇ 31
ਯਸਈਆਹ ਅਧਿਆਇ 32
ਯਸਈਆਹ ਅਧਿਆਇ 33
ਯਸਈਆਹ ਅਧਿਆਇ 34
ਯਸਈਆਹ ਅਧਿਆਇ 35
ਯਸਈਆਹ ਅਧਿਆਇ 36
ਯਸਈਆਹ ਅਧਿਆਇ 37
ਯਸਈਆਹ ਅਧਿਆਇ 38
ਯਸਈਆਹ ਅਧਿਆਇ 39
ਯਸਈਆਹ ਅਧਿਆਇ 40
ਯਸਈਆਹ ਅਧਿਆਇ 41
ਯਸਈਆਹ ਅਧਿਆਇ 42
ਯਸਈਆਹ ਅਧਿਆਇ 43
ਯਸਈਆਹ ਅਧਿਆਇ 44
ਯਸਈਆਹ ਅਧਿਆਇ 45
ਯਸਈਆਹ ਅਧਿਆਇ 46
ਯਸਈਆਹ ਅਧਿਆਇ 47
ਯਸਈਆਹ ਅਧਿਆਇ 48
ਯਸਈਆਹ ਅਧਿਆਇ 49
ਯਸਈਆਹ ਅਧਿਆਇ 50
ਯਸਈਆਹ ਅਧਿਆਇ 51
ਯਸਈਆਹ ਅਧਿਆਇ 52
ਯਸਈਆਹ ਅਧਿਆਇ 53
ਯਸਈਆਹ ਅਧਿਆਇ 54
ਯਸਈਆਹ ਅਧਿਆਇ 55
ਯਸਈਆਹ ਅਧਿਆਇ 56
ਯਸਈਆਹ ਅਧਿਆਇ 57
ਯਸਈਆਹ ਅਧਿਆਇ 58
ਯਸਈਆਹ ਅਧਿਆਇ 59
ਯਸਈਆਹ ਅਧਿਆਇ 60
ਯਸਈਆਹ ਅਧਿਆਇ 61
ਯਸਈਆਹ ਅਧਿਆਇ 62
ਯਸਈਆਹ ਅਧਿਆਇ 63
ਯਸਈਆਹ ਅਧਿਆਇ 64
ਯਸਈਆਹ ਅਧਿਆਇ 65
ਯਸਈਆਹ ਅਧਿਆਇ 66
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References