ਪੰਜਾਬੀ ਬਾਈਬਲ
OCVKN
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਮੀਕਾਹ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
3
1
2
3
4
5
6
7
:
1
2
3
4
5
6
7
8
9
10
11
12
History
ਮੀਕਾਹ 3:0 (08 10 am)
Whatsapp
Instagram
Facebook
Linkedin
Pinterest
Tumblr
Reddit
ਮੀਕਾਹ ਅਧਿਆਇ 3
1
ਮੈਂ ਆਖਿਆ, ਯਾਕੂਬ ਦੇ ਮੁਖੀਓ, ਅਤੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣਿਓ! ਤੁਹਾਨੂੰ ਇਨਸਾਫ਼ ਨਹੀਂ ਜਾਣਨਾ ਚਾਹੀਦਾॽ
2
ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਜੋ ਓਹਨਾਂ ਤੋਂ ਓਹਨਾਂ ਦੀ ਖੱਲ, ਅਤੇ ਓਹਨਾਂ ਦੀਆਂ ਹੱਡੀਆਂ ਤੋਂ ਓਹਨਾਂ ਦਾ ਮਾਸ ਨੋਚਦੇ ਹੋ, -
3
ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਓਹਨਾਂ ਦੀ ਖੱਲ ਓਹਨਾਂ ਦੇ ਉੱਤੋਂ ਲਾਹੁੰਦੇ ਹੋ, ਓਹਨਾਂ ਦੀਆਂ ਹੱਡੀਆਂ ਭੰਨ ਸੁੱਟਦੇ ਹੋ, ਅਤੇ ਓਹਨਾਂ ਨੂੰ ਟੋਟੇ ਟੋਟੇ ਕਰ ਦਿੰਦੇ ਹੋ, ਜਿਵੇਂ ਦੇਗ ਵਿੱਚ ਯਾ ਵਲਟੋਹੇ ਵਿੱਚ ਮਾਸ!
4
ਤਦ ਓਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਓਹਨਾਂ ਨੂੰ ਉੱਤਰ ਨਾ ਦੇਵੇਗਾ, ਅਤੇ ਉਹ ਸਮੇਂ ਉਹ ਆਪਣਾ ਮੂੰਹ ਓਹਨਾਂ ਤੋਂ ਲੁਕਾ ਲਵੇਗਾ, ਜਿਵੇਂ ਓਹਨਾਂ ਨੇ ਭੈੜੇ ਕੰਮ ਕੀਤੇ ਹਨ।।
5
ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਦ ਓਹ ਦੰਦੀਆਂ ਵੱਢਦੇ ਹਨ, ਤਾਂ ਸ਼ਾਂਤੀ ਪੁਕਾਰਦੇ ਹਨ, ਪਰ ਜੋ ਓਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਲੜਾਈ ਦੀ ਤਿਆਰੀ ਕਰਦੇ ਹਨ।
6
ਸੋ ਤੁਹਾਡੇ ਲਈ ਰਾਤ ਬਿਨਾ ਦ੍ਰਿਸ਼ਟੀ ਤੋਂ, ਅਤੇ ਤੁਹਾਡੇ ਲਈ ਅਨ੍ਹੇਰਾ ਬਿਨਾ ਫਾਲ ਪਾਉਣ ਤੋਂ ਰਹੇਗਾ, ਸੂਰਜ ਨਬੀਆਂ ਤੋਂ ਅਸਤ ਹੋ ਜਾਵੇਗਾ, ਅਤੇ ਦਿਨ ਓਹਨਾਂ ਦੇ ਉੱਤੇ ਅਨ੍ਹੇਰਾ ਹੋ ਜਾਵੇਗਾ ।
7
ਦਰਸ਼ੀ ਲੱਜਿਆਵਾਨ ਹੋ ਜਾਣਗੇ, ਫਾਲ ਪਾਉਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਓਹ ਸਭ ਆਪਣੇ ਬੁੱਲਾਂ ਨੂੰ ਕੱਜਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ।
8
ਪਰ ਮੇਰੇ ਵਿਖੇ ਏਹ ਹੈ ਕਿ ਮੈਂ ਬਲ ਨਾਲ ਭਰਪੂਰ ਹਾਂ, ਯਹੋਵਾਹ ਦੇ ਆਤਮਾ ਦੇ ਰਾਹੀਂ, ਨਾਲੇ ਨਿਆਉਂ ਅਤੇ ਸ਼ਕਤੀ ਨਾਲ, ਭਈ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।।
9
ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਏਹ ਸੁਣਿਓ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
10
ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ।
11
ਉਸ ਦੇ ਮੁਖੀਏ ਵੱਢੀ ਲੈ ਕੇ ਨਿਆਉਂ ਕਰਦੇ ਹਨ, ਉਸ ਦੇ ਜਾਜਕ ਭਾੜੇ ਉੱਤੇ ਸਿਖਾਉਂਦੇ ਹਨ, ਉਸ ਦੇ ਨਬੀ ਰੋਕੜ ਲਈ ਫਾਲ ਪਾਉਂਦੇ ਹਨ, ਤਾਂ ਵੀ ਓਹ ਏਹ ਆਖ ਕੇ ਯਹੋਵਾਹ ਉੱਤੇ ਸਹਾਰਾ ਲੈਂਦੇ ਹਨ, - ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈॽ ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!
12
ਏਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਙੁ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ।।
ਮੀਕਾਹ 3
1
ਮੈਂ ਆਖਿਆ, ਯਾਕੂਬ ਦੇ ਮੁਖੀਓ, ਅਤੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣਿਓ! ਤੁਹਾਨੂੰ ਇਨਸਾਫ਼ ਨਹੀਂ ਜਾਣਨਾ ਚਾਹੀਦਾॽ
.::.

ਮੀਕਾਹ ਅਧਿਆਇ 1
ਮੀਕਾਹ ਅਧਿਆਇ 2
ਮੀਕਾਹ ਅਧਿਆਇ 3
ਮੀਕਾਹ ਅਧਿਆਇ 4
ਮੀਕਾਹ ਅਧਿਆਇ 5
ਮੀਕਾਹ ਅਧਿਆਇ 6
ਮੀਕਾਹ ਅਧਿਆਇ 7
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References