ਪੰਜਾਬੀ ਬਾਈਬਲ
ORV
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਅੱਯੂਬ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
39
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
History
ਯਸ਼ਵਾ 10:39 (02 53 am)
ਅੱਯੂਬ 39:0 (02 53 am)
Whatsapp
Instagram
Facebook
Linkedin
Pinterest
Tumblr
Reddit
ਅੱਯੂਬ ਅਧਿਆਇ 39
1
ਕੀ ਤੂੰ ਪਹਾੜੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈ?
2
ਕੀ ਤੂੰ ਓਹ ਮਹੀਨੇ ਜਿਹੜੇ ਓਹ ਪੂਰੇ ਕਰਦੀਆਂ ਹਨ ਗਿਣ ਸੱਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈ?
3
ਓਹ ਝੁਕ ਜਾਂਦੀਆਂ, ਓਹ ਆਪਣੇ ਬੱਚੇ ਜਣਦੀਆਂ ਹਨ, ਓਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ।
4
ਉਨ੍ਹਾਂ ਦੇ ਬੱਚੇ ਤਕੜੇ ਹੋ ਜਾਂਦੇ, ਓਹ ਰੜ ਵਿੱਚ ਪਲਦੇ ਹਨ, ਓਹ ਨਿੱਕਲ ਜਾਂਦੇ ਹਨ, ਅਤੇ ਮੁੜ ਉਨ੍ਹਾਂ ਕੋਲ ਨਹੀਂ ਆਉਂਦੇ
5
ਕਿਹ ਨੇ ਜੰਗਲੀ ਖੋਤੇ ਨੂੰ ਖੁਲ੍ਹਾ ਛੱਡਿਆ, ਯਾ ਕਿਹ ਨੇ ਬਣ ਦੇ ਗਧੇ ਦੇ ਬੰਦ ਖੋਲ੍ਹੇ,
6
ਜਿਹ ਦਾ ਨਿਵਾਸ ਮੈਂ ਖੁਲ੍ਹੇ ਮਦਾਨ ਨੂੰ ਠਹਿਰਾਇਆ, ਅਤੇ ਉਹ ਦਾ ਵਸੇਬਾ ਕੱਲਰਾਛੀ ਭੋਂ ਨੂੰ?
7
ਉਹ ਨਗਰ ਦੇ ਰੌਲੇ ਉੱਤੇ ਹੱਸਦਾ ਹੈ, ਉਹ ਹੱਕਣ ਵਾਲੇ ਦੇ ਸ਼ੋਰ ਨੂੰ ਨਹੀਂ ਸੁਣਦਾ।
8
ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ, ਉਹ ਹਰ ਇੱਕ ਹਰੀ ਚੀਜ਼ ਦੀ ਭਾਲ ਕਰਦਾ ਹੈ।।
9
ਭਲਾ, ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ, ਯਾ ਤੇਰੀ ਖੁਰਲੀ ਉੱਤੇ ਰਾਤ ਕੱਟੇਗਾ?
10
ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹਣ ਵਿੱਚ ਚਲਾ ਸੱਕਦਾ ਹੈ? ਯਾ ਉਹ ਦੂਣਾਂ ਵਿੱਚ ਤੇਰੇ ਪਿੱਛੇ ਪਿੱਛੇ ਸੁਹਾਗਾ ਫੇਰੇਗਾ?
11
ਭਲਾ, ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹ ਦੇ ਉੱਤੇ ਭਰੋਸਾ ਕਰੇਂਗਾ, ਅਤੇ ਆਪਣਾ ਕੰਮ ਧੰਦਾ ਉਹ ਦੇ ਉੱਤੇ ਛੱਡੇਂਗਾ?
12
ਕੀ ਤੂੰ ਉਸ ਉੱਤੇ ਧਿਜਾ ਕਰੇਂਗਾ ਭਈ ਉਹ ਤੇਰਾ ਬੀ ਮੋੜ ਲੈ ਆਵੇਗਾ, ਅਤੇ ਤੇਰੇ ਪਿੜ ਵਿੱਚ ਇੱਕਠਾ ਕਰੇ?।।
13
ਸ਼ੁਤਰ ਮੁਰਗੀ ਹੰਕਾਰ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਓਹ ਮਿਹਰਬਾਨੀ ਦੇ ਖੰਭ ਅਤੇ ਪਰ ਹਨ?
14
ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਖ਼ਾਕ ਉੱਤੇ ਉਨ੍ਹਾਂ ਨੂੰ ਗਰਮ ਰੱਖਦੀ ਹੈ,
15
ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਓਹ ਤੋਂੜੇ ਜਾ ਸੱਕਦੇ ਹਨ, ਅਤੇ ਖੇਤ ਦਾ ਜਾਨਵਰ ਉਨ੍ਹਾਂ ਨੂੰ ਮਿੱਧ ਸੱਕਦਾ ਹੈ।
16
ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਭਈ ਜਿਵੇਂ ਓਹ ਉਸ ਦੇ ਨਹੀਂ, ਭਾਵੇਂ ਉਸ ਦੀ ਮਿਹਨਤ ਅਕਾਰਥ ਜਾਵੇ, ਉਹ ਬੇ ਚਿੰਤ ਹੈ,
17
ਕਿਉਂ ਜੋ ਪਰਮੇਸ਼ੁਰ ਨੇ ਉਸ ਤੋਂ ਬੁੱਧੀ ਭੁਲਾ ਦਿੱਤੀ, ਅਤੇ ਉਸ ਨੂੰ ਸਮਝ ਨਹੀਂ ਵੰਡੀ।
18
ਜਦ ਉਹ ਨੱਠਣ ਲਈ ਉੱਠਦੀ ਹੈ, ਤਾਂ ਘੋੜੇ ਤੇ ਉਸ ਦੇ ਅਸਵਾਰ ਉੱਤੇ ਹਸਦੀ ਹੈ
19
ਭਲਾ, ਤੈਂ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੈਂ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ?
20
ਕੀ ਤੈਂ ਟਿੱਡੀ ਵਾਂਙੁ ਉਹ ਨੂੰ ਟਪਾਇਆ? ਉਹ ਦੇ ਫੁਰਾਟੇ ਦੀ ਸ਼ਾਨ ਭਿਆਣਕ ਹੈ!
21
ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਸ਼ਸਤਰਾਂ ਦੇ ਟਾਕਰੇ ਲਈ ਨਿੱਕਲਦਾ ਹੈ।
22
ਉਹ ਡਰ ਉੱਤੇ ਹੱਸਦਾ ਹੈ ਅਤੇ ਘਾਬਰਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ!
23
ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।
24
ਉਹ ਤੁੰਦੀ ਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਉਹ ਖੜਾ ਨਹੀਂ ਰਹਿੰਦਾ।
25
ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੂੰਘ ਲੈਂਦਾ ਹੈ, ਸਰਦਾਰਾਂ ਦੀ ਗੱਜ ਅਤੇ ਲਲਕਾਰ ਨੂੰ ਵੀ! ।।
26
ਕੀ ਬਾਜ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ?
27
ਕੀ ਉਕਾਬ ਤੇਰੇ ਹੁਕਮਾਂ ਨਾਲ ਉੱਚਾ ਜਾਂਦਾ ਹੈ, ਭਈ ਉਹ ਉਚਿਆਈ ਤੇ ਆਪਣਾ ਆਹਲਣਾ ਬਣਾਵੇ?
28
ਉਹ ਟਿੱਲੇ ਉੱਤੇ ਵੱਸਦਾ ਤੇ ਰਹਿੰਦਾ ਹੈ, ਟਿੱਲੇ ਦੀ ਟੀਸੀ ਉੱਤੇ, ਪੱਕੇ ਅਸਥਾਨ ਵਿੱਚ।
29
ਉੱਥੋਂ ਉਹ ਆਪਣਾ ਖਾਜਾ ਲੱਭ ਲੈਂਦਾ ਹੈ, ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ।
30
ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਹੋਏ ਹਨ ਉੱਥੇ ਉਹ ਹੈ।।
ਅੱਯੂਬ 39
1
ਕੀ ਤੂੰ ਪਹਾੜੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈ?
.::.

ਜ਼ਬੂਰ ਅਧਿਆਇ 1
ਜ਼ਬੂਰ ਅਧਿਆਇ 2
ਜ਼ਬੂਰ ਅਧਿਆਇ 3
ਜ਼ਬੂਰ ਅਧਿਆਇ 4
ਜ਼ਬੂਰ ਅਧਿਆਇ 5
ਜ਼ਬੂਰ ਅਧਿਆਇ 6
ਜ਼ਬੂਰ ਅਧਿਆਇ 7
ਜ਼ਬੂਰ ਅਧਿਆਇ 8
ਜ਼ਬੂਰ ਅਧਿਆਇ 9
ਜ਼ਬੂਰ ਅਧਿਆਇ 10
ਜ਼ਬੂਰ ਅਧਿਆਇ 11
ਜ਼ਬੂਰ ਅਧਿਆਇ 12
ਜ਼ਬੂਰ ਅਧਿਆਇ 13
ਜ਼ਬੂਰ ਅਧਿਆਇ 14
ਜ਼ਬੂਰ ਅਧਿਆਇ 15
ਜ਼ਬੂਰ ਅਧਿਆਇ 16
ਜ਼ਬੂਰ ਅਧਿਆਇ 17
ਜ਼ਬੂਰ ਅਧਿਆਇ 18
ਜ਼ਬੂਰ ਅਧਿਆਇ 19
ਜ਼ਬੂਰ ਅਧਿਆਇ 20
ਜ਼ਬੂਰ ਅਧਿਆਇ 21
ਜ਼ਬੂਰ ਅਧਿਆਇ 22
ਜ਼ਬੂਰ ਅਧਿਆਇ 23
ਜ਼ਬੂਰ ਅਧਿਆਇ 24
ਜ਼ਬੂਰ ਅਧਿਆਇ 25
ਜ਼ਬੂਰ ਅਧਿਆਇ 26
ਜ਼ਬੂਰ ਅਧਿਆਇ 27
ਜ਼ਬੂਰ ਅਧਿਆਇ 28
ਜ਼ਬੂਰ ਅਧਿਆਇ 29
ਜ਼ਬੂਰ ਅਧਿਆਇ 30
ਜ਼ਬੂਰ ਅਧਿਆਇ 31
ਜ਼ਬੂਰ ਅਧਿਆਇ 32
ਜ਼ਬੂਰ ਅਧਿਆਇ 33
ਜ਼ਬੂਰ ਅਧਿਆਇ 34
ਜ਼ਬੂਰ ਅਧਿਆਇ 35
ਜ਼ਬੂਰ ਅਧਿਆਇ 36
ਜ਼ਬੂਰ ਅਧਿਆਇ 37
ਜ਼ਬੂਰ ਅਧਿਆਇ 38
ਜ਼ਬੂਰ ਅਧਿਆਇ 39
ਜ਼ਬੂਰ ਅਧਿਆਇ 40
ਜ਼ਬੂਰ ਅਧਿਆਇ 41
ਜ਼ਬੂਰ ਅਧਿਆਇ 42
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References