ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਜ਼ਬੂਰ ਅਧਿਆਇ 65

1 ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਨਾ ਪੂਰੀ ਕੀਤੀ ਜਾਵੇਗੀ। 2 ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ। 3 ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ। 4 ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਭਈ ਉਹ ਤੇਰੇ ਦਰਬਾਰ ਵਿੱਚ ਰਹੇ, - ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ। 5 ਹੇ ਪਰਮੇਸ਼ੁਰ ਸਾਡੇ ਮੁਕਤੀ ਦਾਤੇ, ਤੂੰ ਜੋ ਧਰਤੀ ਦੀਆਂ ਚਹੁੰ ਕੂੰਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ਼ਾ ਹੈਂ, ਤੂੰ ਧਰਮ ਨਾਲ ਭਿਆਣਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ! 6 ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰੇ ਲੱਕ ਬਲ ਨਾਲ ਬੰਨ੍ਹਿਆ ਹੋਇਆ ਹੈ। 7 ਤੂੰ ਸਮੁੰਦਰਾਂ ਦੇ ਰੌਲੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲੇ ਨੂੰ ਅਤੇ ਲੋਕਾਂ ਦੀ ਹਲ ਚਲ ਨੂੰ ਥਮ੍ਹਾ ਦਿੰਦਾ ਹੈਂ, 8 ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ। 9 ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰਾਂ ਧਰਤੀ ਨੂੰ ਤਿਆਰ ਕਰ ਕੇ ਤੂੰ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ। 10 ਤੂੰ ਉਹ ਦਿਆਂ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ। 11 ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ, ਅਤੇ ਤੇਰੀਆਂ ਲੀਹਾਂ ਤੋਂ ਚਿਕਨਾਈ ਚੋਂਦੀ ਹੈ। 12 ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ। 13 ਜੂਹਾਂ ਇੱਜੜਾਂ ਨਾਲ ਕੱਜੀਆਂ ਗਈਆਂ, ਦੂਣਾਂ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਤੇ ਗਾਉਂਦੀਆਂ ਹਨ।।
1 ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਨਾ ਪੂਰੀ ਕੀਤੀ ਜਾਵੇਗੀ। .::. 2 ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ। .::. 3 ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ। .::. 4 ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਭਈ ਉਹ ਤੇਰੇ ਦਰਬਾਰ ਵਿੱਚ ਰਹੇ, - ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ। .::. 5 ਹੇ ਪਰਮੇਸ਼ੁਰ ਸਾਡੇ ਮੁਕਤੀ ਦਾਤੇ, ਤੂੰ ਜੋ ਧਰਤੀ ਦੀਆਂ ਚਹੁੰ ਕੂੰਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ਼ਾ ਹੈਂ, ਤੂੰ ਧਰਮ ਨਾਲ ਭਿਆਣਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ! .::. 6 ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰੇ ਲੱਕ ਬਲ ਨਾਲ ਬੰਨ੍ਹਿਆ ਹੋਇਆ ਹੈ। .::. 7 ਤੂੰ ਸਮੁੰਦਰਾਂ ਦੇ ਰੌਲੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲੇ ਨੂੰ ਅਤੇ ਲੋਕਾਂ ਦੀ ਹਲ ਚਲ ਨੂੰ ਥਮ੍ਹਾ ਦਿੰਦਾ ਹੈਂ, .::. 8 ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ। .::. 9 ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰਾਂ ਧਰਤੀ ਨੂੰ ਤਿਆਰ ਕਰ ਕੇ ਤੂੰ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ। .::. 10 ਤੂੰ ਉਹ ਦਿਆਂ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ। .::. 11 ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ, ਅਤੇ ਤੇਰੀਆਂ ਲੀਹਾਂ ਤੋਂ ਚਿਕਨਾਈ ਚੋਂਦੀ ਹੈ। .::. 12 ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ। .::. 13 ਜੂਹਾਂ ਇੱਜੜਾਂ ਨਾਲ ਕੱਜੀਆਂ ਗਈਆਂ, ਦੂਣਾਂ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਤੇ ਗਾਉਂਦੀਆਂ ਹਨ।। .::.
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
×

Alert

×

Punjabi Letters Keypad References