ਪੰਜਾਬੀ ਬਾਈਬਲ
RCTA
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਜ਼ਬੂਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
68
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66
67
68
69
70
71
72
73
74
75
76
77
78
79
80
81
82
83
84
85
86
87
88
89
90
91
92
93
94
95
96
97
98
99
100
101
102
103
104
105
106
107
108
109
110
111
112
113
114
115
116
117
118
119
120
121
122
123
124
125
126
127
128
129
130
131
132
133
134
135
136
137
138
139
140
141
142
143
144
145
146
147
148
149
150
:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
History
ਯਸਈਆਹ 9:13 (03 35 pm)
੨ ਸਮੋਈਲ 9:1 (03 35 pm)
ਜ਼ਬੂਰ 68:0 (03 35 pm)
Whatsapp
Instagram
Facebook
Linkedin
Pinterest
Tumblr
Reddit
ਜ਼ਬੂਰ ਅਧਿਆਇ 68
1
ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ!
2
ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਓਹਨਾਂ ਨੂੰ ਉਡਾ ਦੇਹ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
3
ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ਼ ਬਾਗ਼ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!
4
ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਅਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ਼ ਬਾਗ਼ ਹੋ ਜਾਓ!
5
ਯਤੀਮਾਂ ਦਾ ਪਿਤਾ ਅਤੇ ਵਿਧਵਾਂ ਦਾ ਨਿਆਉਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।
6
ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਅਸੀਰਾਂ ਨੂੰ ਭਾਗਵਾਨੀ ਵਿੱਚ ਨਿਕਾਲਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।।
7
ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ ਅੱਗੇ ਤੁਰਿਆ, ਜਦ ਤੂੰ ਥਲ ਦੇ ਵਿੱਚੋਂ ਦੀ ਲੰਘ ਗਿਆ ।। ਸਲਹ।।
8
ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।
9
ਹੇ ਪਰਮੇਸ਼ੁਰ, ਤੈਂ ਡਾਢੀ ਵਰਖਾ ਵਰ੍ਹਾਈ, ਅਤੇ ਆਪਣੀ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।
10
ਤੇਰੀ ਪਰਜਾ ਉਸ ਵਿੱਚ ਵੱਸੀ, ਤੈਂ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਲਈ ਤਿਆਰੀ ਕੀਤੀ।
11
ਪ੍ਰਭੁ ਹੁਕਮ ਦਿੰਦਾ ਹੈ, ਖਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ, -
12
ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ! ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।
13
ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਖੁਮਰੀ ਦੇ ਕੁੰਦੇ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।
14
ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!।।
15
ਬਾਸ਼ਾਨ ਦਾ ਪਹਾੜ ਪਰਮੇਸ਼ੁਰ ਦਾ ਪਹਾੜ ਹੈ, ਬਾਸ਼ਾਨ ਦਾ ਪਹਾੜ ਚੋਟੀਆਂ ਦਾ ਪਹਾੜ ਹੈ।
16
ਹੇ ਚੋਟੀਆਂ ਦੇ ਪਹਾੜੋ, ਤੁਸੀਂ ਉਸ ਪਹਾੜ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋॽ ਯਹੋਵਾਹ ਸਦਾ ਤੀਕੁਰ ਉਸ ਵਿੱਚ ਵੱਸੇਗਾ।
17
ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾ ਹਜ਼ਾਰ ਹਨ, ਪ੍ਰਭੁ ਉਨ੍ਹਾਂ ਦੇ ਵਿੱਚ ਹੈ ਜਿਵੇਂ ਉਹ ਪਵਿੱਤਰ ਸੀਨਈ ਵਿੱਚ ਹੈ।
18
ਤੂੰ ਉਤਾਹਾਂ ਨੂੰ ਚੜ੍ਹਿਆ, ਤੈਂ ਬੰਧੂਆਂ ਨੂੰ ਬੰਨ੍ਹ ਲਿਆ, ਤੈਂ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਭਈ ਯਾਹ ਪਰਮੇਸ਼ੁਰ ਉੱਥੇ ਵੱਸੇ।।
19
ਪ੍ਰਭੁ ਮੁਬਾਰਕ ਹੋਵੇ ਜਿਹੜਾ ਰੋਜ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀ ਦਾਤਾ ਪਰਮੇਸ਼ੁਰ ਹੈ! ।। ਸਲਹ।।
20
ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਅਤੇ ਪ੍ਰਭੁ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
21
ਪਰਮੇਸ਼ੁਰ ਜਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੀ ਵਾਲਾਂ ਵਾਲੀ ਖੋਪਰੀ ਨੂੰ ਭੰਨ ਸੁੱਟੇਗਾ!
22
ਪ੍ਰਭੁ ਨੇ ਫ਼ਰਮਾਇਆ ਭਈ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
23
ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
24
ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਅਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
25
ਗਵਈਏ ਅੱਗੇ ਅੱਗੇ ਅਤੇ ਵਜੰਤਰੀ ਪਿੱਛੇ ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।
26
ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੁ ਪਰਮੇਸ਼ੁਰ ਨੂੰ ਧੰਨ ਆਖੋ!
27
ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ ਹਨ।।
28
ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੈਂ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
29
ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ, ਰਾਜੇ ਤੇਰੇ ਲਈ ਭੇਟ ਲਿਆਉਣਗੇ।
30
ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇਹ, ਨਾਲੇ ਸਾਨ੍ਹਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਨੂੰ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
31
ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।।
32
ਹੇ ਧਰਤੀ ਦੀਓ ਰਾਜ ਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੁ ਲਈ ਭਜਨ ਕੀਰਤਨ ਕਰੋ।। ਸਲਹ।।
33
ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜੋਰ ਵਾਲੀ ਅਵਾਜ਼ ਸੁਣਾਉਂਦਾ ਹੈ।
34
ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।
35
ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਣਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।।
ਜ਼ਬੂਰ 68
1
ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ!
.::.

ਜ਼ਬੂਰ ਅਧਿਆਇ 1
ਜ਼ਬੂਰ ਅਧਿਆਇ 2
ਜ਼ਬੂਰ ਅਧਿਆਇ 3
ਜ਼ਬੂਰ ਅਧਿਆਇ 4
ਜ਼ਬੂਰ ਅਧਿਆਇ 5
ਜ਼ਬੂਰ ਅਧਿਆਇ 6
ਜ਼ਬੂਰ ਅਧਿਆਇ 7
ਜ਼ਬੂਰ ਅਧਿਆਇ 8
ਜ਼ਬੂਰ ਅਧਿਆਇ 9
ਜ਼ਬੂਰ ਅਧਿਆਇ 10
ਜ਼ਬੂਰ ਅਧਿਆਇ 11
ਜ਼ਬੂਰ ਅਧਿਆਇ 12
ਜ਼ਬੂਰ ਅਧਿਆਇ 13
ਜ਼ਬੂਰ ਅਧਿਆਇ 14
ਜ਼ਬੂਰ ਅਧਿਆਇ 15
ਜ਼ਬੂਰ ਅਧਿਆਇ 16
ਜ਼ਬੂਰ ਅਧਿਆਇ 17
ਜ਼ਬੂਰ ਅਧਿਆਇ 18
ਜ਼ਬੂਰ ਅਧਿਆਇ 19
ਜ਼ਬੂਰ ਅਧਿਆਇ 20
ਜ਼ਬੂਰ ਅਧਿਆਇ 21
ਜ਼ਬੂਰ ਅਧਿਆਇ 22
ਜ਼ਬੂਰ ਅਧਿਆਇ 23
ਜ਼ਬੂਰ ਅਧਿਆਇ 24
ਜ਼ਬੂਰ ਅਧਿਆਇ 25
ਜ਼ਬੂਰ ਅਧਿਆਇ 26
ਜ਼ਬੂਰ ਅਧਿਆਇ 27
ਜ਼ਬੂਰ ਅਧਿਆਇ 28
ਜ਼ਬੂਰ ਅਧਿਆਇ 29
ਜ਼ਬੂਰ ਅਧਿਆਇ 30
ਜ਼ਬੂਰ ਅਧਿਆਇ 31
ਜ਼ਬੂਰ ਅਧਿਆਇ 32
ਜ਼ਬੂਰ ਅਧਿਆਇ 33
ਜ਼ਬੂਰ ਅਧਿਆਇ 34
ਜ਼ਬੂਰ ਅਧਿਆਇ 35
ਜ਼ਬੂਰ ਅਧਿਆਇ 36
ਜ਼ਬੂਰ ਅਧਿਆਇ 37
ਜ਼ਬੂਰ ਅਧਿਆਇ 38
ਜ਼ਬੂਰ ਅਧਿਆਇ 39
ਜ਼ਬੂਰ ਅਧਿਆਇ 40
ਜ਼ਬੂਰ ਅਧਿਆਇ 41
ਜ਼ਬੂਰ ਅਧਿਆਇ 42
ਜ਼ਬੂਰ ਅਧਿਆਇ 43
ਜ਼ਬੂਰ ਅਧਿਆਇ 44
ਜ਼ਬੂਰ ਅਧਿਆਇ 45
ਜ਼ਬੂਰ ਅਧਿਆਇ 46
ਜ਼ਬੂਰ ਅਧਿਆਇ 47
ਜ਼ਬੂਰ ਅਧਿਆਇ 48
ਜ਼ਬੂਰ ਅਧਿਆਇ 49
ਜ਼ਬੂਰ ਅਧਿਆਇ 50
ਜ਼ਬੂਰ ਅਧਿਆਇ 51
ਜ਼ਬੂਰ ਅਧਿਆਇ 52
ਜ਼ਬੂਰ ਅਧਿਆਇ 53
ਜ਼ਬੂਰ ਅਧਿਆਇ 54
ਜ਼ਬੂਰ ਅਧਿਆਇ 55
ਜ਼ਬੂਰ ਅਧਿਆਇ 56
ਜ਼ਬੂਰ ਅਧਿਆਇ 57
ਜ਼ਬੂਰ ਅਧਿਆਇ 58
ਜ਼ਬੂਰ ਅਧਿਆਇ 59
ਜ਼ਬੂਰ ਅਧਿਆਇ 60
ਜ਼ਬੂਰ ਅਧਿਆਇ 61
ਜ਼ਬੂਰ ਅਧਿਆਇ 62
ਜ਼ਬੂਰ ਅਧਿਆਇ 63
ਜ਼ਬੂਰ ਅਧਿਆਇ 64
ਜ਼ਬੂਰ ਅਧਿਆਇ 65
ਜ਼ਬੂਰ ਅਧਿਆਇ 66
ਜ਼ਬੂਰ ਅਧਿਆਇ 67
ਜ਼ਬੂਰ ਅਧਿਆਇ 68
ਜ਼ਬੂਰ ਅਧਿਆਇ 69
ਜ਼ਬੂਰ ਅਧਿਆਇ 70
ਜ਼ਬੂਰ ਅਧਿਆਇ 71
ਜ਼ਬੂਰ ਅਧਿਆਇ 72
ਜ਼ਬੂਰ ਅਧਿਆਇ 73
ਜ਼ਬੂਰ ਅਧਿਆਇ 74
ਜ਼ਬੂਰ ਅਧਿਆਇ 75
ਜ਼ਬੂਰ ਅਧਿਆਇ 76
ਜ਼ਬੂਰ ਅਧਿਆਇ 77
ਜ਼ਬੂਰ ਅਧਿਆਇ 78
ਜ਼ਬੂਰ ਅਧਿਆਇ 79
ਜ਼ਬੂਰ ਅਧਿਆਇ 80
ਜ਼ਬੂਰ ਅਧਿਆਇ 81
ਜ਼ਬੂਰ ਅਧਿਆਇ 82
ਜ਼ਬੂਰ ਅਧਿਆਇ 83
ਜ਼ਬੂਰ ਅਧਿਆਇ 84
ਜ਼ਬੂਰ ਅਧਿਆਇ 85
ਜ਼ਬੂਰ ਅਧਿਆਇ 86
ਜ਼ਬੂਰ ਅਧਿਆਇ 87
ਜ਼ਬੂਰ ਅਧਿਆਇ 88
ਜ਼ਬੂਰ ਅਧਿਆਇ 89
ਜ਼ਬੂਰ ਅਧਿਆਇ 90
ਜ਼ਬੂਰ ਅਧਿਆਇ 91
ਜ਼ਬੂਰ ਅਧਿਆਇ 92
ਜ਼ਬੂਰ ਅਧਿਆਇ 93
ਜ਼ਬੂਰ ਅਧਿਆਇ 94
ਜ਼ਬੂਰ ਅਧਿਆਇ 95
ਜ਼ਬੂਰ ਅਧਿਆਇ 96
ਜ਼ਬੂਰ ਅਧਿਆਇ 97
ਜ਼ਬੂਰ ਅਧਿਆਇ 98
ਜ਼ਬੂਰ ਅਧਿਆਇ 99
ਜ਼ਬੂਰ ਅਧਿਆਇ 100
ਜ਼ਬੂਰ ਅਧਿਆਇ 101
ਜ਼ਬੂਰ ਅਧਿਆਇ 102
ਜ਼ਬੂਰ ਅਧਿਆਇ 103
ਜ਼ਬੂਰ ਅਧਿਆਇ 104
ਜ਼ਬੂਰ ਅਧਿਆਇ 105
ਜ਼ਬੂਰ ਅਧਿਆਇ 106
ਜ਼ਬੂਰ ਅਧਿਆਇ 107
ਜ਼ਬੂਰ ਅਧਿਆਇ 108
ਜ਼ਬੂਰ ਅਧਿਆਇ 109
ਜ਼ਬੂਰ ਅਧਿਆਇ 110
ਜ਼ਬੂਰ ਅਧਿਆਇ 111
ਜ਼ਬੂਰ ਅਧਿਆਇ 112
ਜ਼ਬੂਰ ਅਧਿਆਇ 113
ਜ਼ਬੂਰ ਅਧਿਆਇ 114
ਜ਼ਬੂਰ ਅਧਿਆਇ 115
ਜ਼ਬੂਰ ਅਧਿਆਇ 116
ਜ਼ਬੂਰ ਅਧਿਆਇ 117
ਜ਼ਬੂਰ ਅਧਿਆਇ 118
ਜ਼ਬੂਰ ਅਧਿਆਇ 119
ਜ਼ਬੂਰ ਅਧਿਆਇ 120
ਜ਼ਬੂਰ ਅਧਿਆਇ 121
ਜ਼ਬੂਰ ਅਧਿਆਇ 122
ਜ਼ਬੂਰ ਅਧਿਆਇ 123
ਜ਼ਬੂਰ ਅਧਿਆਇ 124
ਜ਼ਬੂਰ ਅਧਿਆਇ 125
ਜ਼ਬੂਰ ਅਧਿਆਇ 126
ਜ਼ਬੂਰ ਅਧਿਆਇ 127
ਜ਼ਬੂਰ ਅਧਿਆਇ 128
ਜ਼ਬੂਰ ਅਧਿਆਇ 129
ਜ਼ਬੂਰ ਅਧਿਆਇ 130
ਜ਼ਬੂਰ ਅਧਿਆਇ 131
ਜ਼ਬੂਰ ਅਧਿਆਇ 132
ਜ਼ਬੂਰ ਅਧਿਆਇ 133
ਜ਼ਬੂਰ ਅਧਿਆਇ 134
ਜ਼ਬੂਰ ਅਧਿਆਇ 135
ਜ਼ਬੂਰ ਅਧਿਆਇ 136
ਜ਼ਬੂਰ ਅਧਿਆਇ 137
ਜ਼ਬੂਰ ਅਧਿਆਇ 138
ਜ਼ਬੂਰ ਅਧਿਆਇ 139
ਜ਼ਬੂਰ ਅਧਿਆਇ 140
ਜ਼ਬੂਰ ਅਧਿਆਇ 141
ਜ਼ਬੂਰ ਅਧਿਆਇ 142
ਜ਼ਬੂਰ ਅਧਿਆਇ 143
ਜ਼ਬੂਰ ਅਧਿਆਇ 144
ਜ਼ਬੂਰ ਅਧਿਆਇ 145
ਜ਼ਬੂਰ ਅਧਿਆਇ 146
ਜ਼ਬੂਰ ਅਧਿਆਇ 147
ਜ਼ਬੂਰ ਅਧਿਆਇ 148
ਜ਼ਬੂਰ ਅਧਿਆਇ 149
ਜ਼ਬੂਰ ਅਧਿਆਇ 150
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References