ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਯਸਈਆਹ ਅਧਿਆਇ 20

1 ਜਿਸ ਵਰ੍ਹੇ ਸੈਨਾ ਪਤੀ ਅਸ਼ਦੋਦ ਨੂੰ ਆਇਆ ਜਦ ਅੱਸ਼ੂਰ ਦੇ ਪਾਤਸ਼ਾਹ ਸਰਗੋਨ ਨੇ ਉਹ ਨੂੰ ਘੱਲਿਆ ਅਤੇ ਉਹ ਅਸ਼ਦੋਦ ਨਾਲ ਲੜਿਆ ਅਤੇ ਉਹ ਨੂੰ ਲੈ ਲਿਆ 2 ਓਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤ੍ਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾਹ, ਟਾਟ ਆਪਣੇ ਲੱਕ ਉੱਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇਹ। ਤਾਂ ਓਸ ਉਵੇਂ ਹੀ ਕੀਤਾ ਅਤੇ ਉਹ ਨੰਗਾ ਧੜੰਗਾ ਤੇ ਨੰਗੀਂ ਪੈਰੀਂ ਫਿਰਦਾ ਰਿਹਾ 3 ਅਤੇ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਵਰਹੇ ਨੰਗਾ ਧੜੰਗਾ ਤੇ ਨੰਗੀਂ ਪੈਰੀਂ ਫਿਰਦਾ ਰਿਹਾ ਭਈ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਰ ਅਚੰਭਾ ਹੋਵੇ 4 ਤਿਵੇਂ ਅੱਸ਼ੂਰ ਦਾ ਪਾਤਸ਼ਾਹ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਅਸੀਰਾਂ ਨੂੰ ਲੈ ਜਾਵੇਗਾ, ਜੁਆਨ ਤੇ ਬੁੱਢੇ, ਨੰਗੇ ਧੜੰਗੇ ਤੇ ਨੰਗੀਂ ਪੈਰੀਂ ਅਤੇ ਨੰਗੇ ਚਿੱਤੜ ਮਿਸਰੀਆਂ ਦੀ ਸ਼ਰਮਿੰਦਗੀ ਲਈ 5 ਤਾਂ ਓਹ ਕੂਸ਼ ਆਪਣੇ ਭਰੋਸੇ ਦੇ ਕਾਰਨ ਅਤੇ ਮਿਸਰ ਆਪਣੇ ਪਲਾਲ ਦੇ ਕਾਰਨ ਘਾਬਰਨਗੇ ਅਤੇ ਲੱਜਿਆਵਾਨ ਹੋਣਗੇ 6 ਓਸ ਦਿਨ ਇਸ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਸਾਡੀ ਆਸ ਦਾ ਏਹ ਹਾਲ ਹੈ, ਜਿੱਧਰ ਅਸੀਂ ਸਹਾਇਤਾ ਲਈ ਨੱਸੇ ਭਈ ਅੱਸ਼ੂਰ ਦੇ ਪਾਤਸ਼ਾਹ ਦੇ ਅੱਗੋਂ ਅਸੀਂ ਛੁਡਾਏ ਜਾਈਏ! ਹੁਣ ਅਸੀਂ ਕਿਵੇਂ ਬਚੀਏ?।।
1 ਜਿਸ ਵਰ੍ਹੇ ਸੈਨਾ ਪਤੀ ਅਸ਼ਦੋਦ ਨੂੰ ਆਇਆ ਜਦ ਅੱਸ਼ੂਰ ਦੇ ਪਾਤਸ਼ਾਹ ਸਰਗੋਨ ਨੇ ਉਹ ਨੂੰ ਘੱਲਿਆ ਅਤੇ ਉਹ ਅਸ਼ਦੋਦ ਨਾਲ ਲੜਿਆ ਅਤੇ ਉਹ ਨੂੰ ਲੈ ਲਿਆ .::. 2 ਓਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤ੍ਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾਹ, ਟਾਟ ਆਪਣੇ ਲੱਕ ਉੱਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇਹ। ਤਾਂ ਓਸ ਉਵੇਂ ਹੀ ਕੀਤਾ ਅਤੇ ਉਹ ਨੰਗਾ ਧੜੰਗਾ ਤੇ ਨੰਗੀਂ ਪੈਰੀਂ ਫਿਰਦਾ ਰਿਹਾ .::. 3 ਅਤੇ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਵਰਹੇ ਨੰਗਾ ਧੜੰਗਾ ਤੇ ਨੰਗੀਂ ਪੈਰੀਂ ਫਿਰਦਾ ਰਿਹਾ ਭਈ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਰ ਅਚੰਭਾ ਹੋਵੇ .::. 4 ਤਿਵੇਂ ਅੱਸ਼ੂਰ ਦਾ ਪਾਤਸ਼ਾਹ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਅਸੀਰਾਂ ਨੂੰ ਲੈ ਜਾਵੇਗਾ, ਜੁਆਨ ਤੇ ਬੁੱਢੇ, ਨੰਗੇ ਧੜੰਗੇ ਤੇ ਨੰਗੀਂ ਪੈਰੀਂ ਅਤੇ ਨੰਗੇ ਚਿੱਤੜ ਮਿਸਰੀਆਂ ਦੀ ਸ਼ਰਮਿੰਦਗੀ ਲਈ .::. 5 ਤਾਂ ਓਹ ਕੂਸ਼ ਆਪਣੇ ਭਰੋਸੇ ਦੇ ਕਾਰਨ ਅਤੇ ਮਿਸਰ ਆਪਣੇ ਪਲਾਲ ਦੇ ਕਾਰਨ ਘਾਬਰਨਗੇ ਅਤੇ ਲੱਜਿਆਵਾਨ ਹੋਣਗੇ .::. 6 ਓਸ ਦਿਨ ਇਸ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਸਾਡੀ ਆਸ ਦਾ ਏਹ ਹਾਲ ਹੈ, ਜਿੱਧਰ ਅਸੀਂ ਸਹਾਇਤਾ ਲਈ ਨੱਸੇ ਭਈ ਅੱਸ਼ੂਰ ਦੇ ਪਾਤਸ਼ਾਹ ਦੇ ਅੱਗੋਂ ਅਸੀਂ ਛੁਡਾਏ ਜਾਈਏ! ਹੁਣ ਅਸੀਂ ਕਿਵੇਂ ਬਚੀਏ?।। .::.
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References