ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਅੱਯੂਬ ਅਧਿਆਇ 25

1 ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ, 2 ਰਾਜ ਤੇ ਭੈ ਉਸ ਦੇ ਅੰਗ ਸੰਗ ਹਨ, ਉਹ ਆਪਣੇ ਉੱਚਿਆਂ ਅਸਥਾਨਾਂ ਵਿੱਚ ਸੁੱਖ ਸਾਂਦ ਰੱਖਦਾ ਹੈ। 3 ਭਲਾ ਉਹ ਦੀਆਂ ਫੌਜਾਂ ਵੀ ਗਿਣਤੀ ਦੀ ਹੈਗੀ? ਅਤੇ ਉਹ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ? 4 ਮਨੁੱਖ ਫਿਰ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰੂ, ਅਤੇ ਤੀਵੀਂ ਦਾ ਜਣਿਆ ਹੋਇਆ ਕਿਵੇਂ ਨਿਰਮਲ ਹੋਊ? 5 ਵੇਖ, ਚੰਦ ਵਿੱਚ ਵੀ ਚਮਕ ਨਹੀਂ, ਅਤੇ ਉਹ ਦੀ ਨਿਗਾਹ ਵਿੱਚ ਤਾਰੇ ਵੀ ਨਿਰਮਲ ਨਹੀਂ। 6 ਫੇਰ ਮਨੁੱਖ ਕਿੱਥੇ, ਜਿਹੜਾ ਕੀੜਾ ਹੀ ਹੈਗਾ, ਅਤੇ ਆਦਮੀ ਦਾ ਪੁੱਤ੍ਰ ਜਿਹੜਾ ਕਿਰਮ ਹੀ ਹੈਗਾ? ।।
1 ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ, .::. 2 ਰਾਜ ਤੇ ਭੈ ਉਸ ਦੇ ਅੰਗ ਸੰਗ ਹਨ, ਉਹ ਆਪਣੇ ਉੱਚਿਆਂ ਅਸਥਾਨਾਂ ਵਿੱਚ ਸੁੱਖ ਸਾਂਦ ਰੱਖਦਾ ਹੈ। .::. 3 ਭਲਾ ਉਹ ਦੀਆਂ ਫੌਜਾਂ ਵੀ ਗਿਣਤੀ ਦੀ ਹੈਗੀ? ਅਤੇ ਉਹ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ? .::. 4 ਮਨੁੱਖ ਫਿਰ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰੂ, ਅਤੇ ਤੀਵੀਂ ਦਾ ਜਣਿਆ ਹੋਇਆ ਕਿਵੇਂ ਨਿਰਮਲ ਹੋਊ? .::. 5 ਵੇਖ, ਚੰਦ ਵਿੱਚ ਵੀ ਚਮਕ ਨਹੀਂ, ਅਤੇ ਉਹ ਦੀ ਨਿਗਾਹ ਵਿੱਚ ਤਾਰੇ ਵੀ ਨਿਰਮਲ ਨਹੀਂ। .::. 6 ਫੇਰ ਮਨੁੱਖ ਕਿੱਥੇ, ਜਿਹੜਾ ਕੀੜਾ ਹੀ ਹੈਗਾ, ਅਤੇ ਆਦਮੀ ਦਾ ਪੁੱਤ੍ਰ ਜਿਹੜਾ ਕਿਰਮ ਹੀ ਹੈਗਾ? ।। .::.
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
×

Alert

×

Punjabi Letters Keypad References