ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

Notes

No Verse Added

ਜ਼ਬੂਰ ਅਧਿਆਇ 149

1. ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! 2. ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ਼ ਬਾਗ਼ ਹੋਣ।। 3. ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! 4. ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, 5. ਸੰਤ ਮਹਿਮਾ ਵਿੱਚ ਬਾਗ਼ ਬਾਗ਼ ਹੋਣ, ਓਹ ਆਪਣਿਆਂ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! 6. ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨਾਂ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ, 7. ਭਈ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀ ਦੇਣ, 8. ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ, 9. ਅਤੇ ਲਿਖੇ ਹੋਏ ਫ਼ਤਵੇ ਓਹਨਾਂ ਉੱਤੇ ਚਲਾਉਣ, - ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!।।
1. ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! .::. 2. ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ਼ ਬਾਗ਼ ਹੋਣ।। .::. 3. ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! .::. 4. ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, .::. 5. ਸੰਤ ਮਹਿਮਾ ਵਿੱਚ ਬਾਗ਼ ਬਾਗ਼ ਹੋਣ, ਓਹ ਆਪਣਿਆਂ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! .::. 6. ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨਾਂ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ, .::. 7. ਭਈ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀ ਦੇਣ, .::. 8. ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ, .::. 9. ਅਤੇ ਲਿਖੇ ਹੋਏ ਫ਼ਤਵੇ ਓਹਨਾਂ ਉੱਤੇ ਚਲਾਉਣ, - ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!।। .::.
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
Common Bible Languages
West Indian Languages
×

Alert

×

punjabi Letters Keypad References