ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

Notes

No Verse Added

ਜ਼ਬੂਰ ਅਧਿਆਇ 88

1. ਹੇ ਯਹੋਵਾਹ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ। 2. ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾ ਕਾਰ ਵੱਲ ਕੰਨ ਝੁੱਕਾ! 3. ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ। 4. ਮੈਂ ਗੋਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਮਰਦ ਵਰਗਾ ਹੋ ਗਿਆ ਹਾਂ। 5. ਮੈਂ ਮੁਰਦਿਆਂ ਵਿੱਚ ਸੁੱਟਿਆਂ ਗਿਆ ਹਾਂ। ਉਨ੍ਹਾਂ ਵੱਢਿਆਂ ਹੋਇਆਂ ਵਾਂਙੁ ਜਿਹੜੇ ਕਬਰ ਵਿਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ। 6. ਤੈਂ ਮੈਨੂੰ ਅੱਤ ਡੂੰਘੀ ਗੋਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਂਵਾਂ ਵਿੱਚ ਰੱਖਿਆ ਹੈ। 7. ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੈਂ ਮੈਨੂੰ ਦੁੱਖ ਦਿੱਤਾ ਹੈ ।। ਸਲਹ।। 8. ਮੇਰੇ ਜਾਣ ਪਛਾਣਾਂ ਨੂੰ ਤੈਂ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ! 9. ਮੇਰੀਆਂ ਅੱਖਾਂ ਦੁਖ ਦੇ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।। 10. ਕੀ ਤੂੰ ਮੁਰਦਿਆਂ ਨੂੰ ਅਚਰਜ ਵਿਖਾਵੇਂਗਾॽ ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ ॽ ।।ਸਲਹ।। 11. ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਨਣ ਹੋਵੇਗਾॽ 12. ਕੀ ਤੇਰੇ ਅਚਰਜ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚॽ 13. ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ। 14. ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂॽ ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂॽ 15. ਮੈਂ ਜੁਆਨੀ ਤੋਂ ਦੁਖਿਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਾਬਰ ਜਾਂਦਾ ਹਾਂ। 16. ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ। 17. ਉਨ੍ਹਾਂ ਨੇ ਪਾਣੀ ਵਾਂਙੁ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ। 18. ਤੈਂ ਪ੍ਰੇਮੀ ਅਤੇ ਮਿੱਤ੍ਰ ਮੈਂਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ ਪਛਾਣ ਅਨ੍ਹੇਰ ਵਿੱਚ!।।
1. ਹੇ ਯਹੋਵਾਹ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ। .::. 2. ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾ ਕਾਰ ਵੱਲ ਕੰਨ ਝੁੱਕਾ! .::. 3. ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ। .::. 4. ਮੈਂ ਗੋਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਮਰਦ ਵਰਗਾ ਹੋ ਗਿਆ ਹਾਂ। .::. 5. ਮੈਂ ਮੁਰਦਿਆਂ ਵਿੱਚ ਸੁੱਟਿਆਂ ਗਿਆ ਹਾਂ। ਉਨ੍ਹਾਂ ਵੱਢਿਆਂ ਹੋਇਆਂ ਵਾਂਙੁ ਜਿਹੜੇ ਕਬਰ ਵਿਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ। .::. 6. ਤੈਂ ਮੈਨੂੰ ਅੱਤ ਡੂੰਘੀ ਗੋਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਂਵਾਂ ਵਿੱਚ ਰੱਖਿਆ ਹੈ। .::. 7. ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੈਂ ਮੈਨੂੰ ਦੁੱਖ ਦਿੱਤਾ ਹੈ ।। ਸਲਹ।। .::. 8. ਮੇਰੇ ਜਾਣ ਪਛਾਣਾਂ ਨੂੰ ਤੈਂ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ! .::. 9. ਮੇਰੀਆਂ ਅੱਖਾਂ ਦੁਖ ਦੇ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।। .::. 10. ਕੀ ਤੂੰ ਮੁਰਦਿਆਂ ਨੂੰ ਅਚਰਜ ਵਿਖਾਵੇਂਗਾॽ ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ ॽ ।।ਸਲਹ।। .::. 11. ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਨਣ ਹੋਵੇਗਾॽ .::. 12. ਕੀ ਤੇਰੇ ਅਚਰਜ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚॽ .::. 13. ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ। .::. 14. ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂॽ ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂॽ .::. 15. ਮੈਂ ਜੁਆਨੀ ਤੋਂ ਦੁਖਿਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਾਬਰ ਜਾਂਦਾ ਹਾਂ। .::. 16. ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ। .::. 17. ਉਨ੍ਹਾਂ ਨੇ ਪਾਣੀ ਵਾਂਙੁ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ। .::. 18. ਤੈਂ ਪ੍ਰੇਮੀ ਅਤੇ ਮਿੱਤ੍ਰ ਮੈਂਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ ਪਛਾਣ ਅਨ੍ਹੇਰ ਵਿੱਚ!।। .::.
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
Common Bible Languages
West Indian Languages
×

Alert

×

punjabi Letters Keypad References