ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਜ਼ਬੂਰ ਅਧਿਆਇ 77

1 ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ। 2 ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੁ ਨੂੰ ਢੂੰਡਿਆਂ, ਮੇਰਾ ਹੱਥ ਰਾਤ ਨੂੰ ਪਸਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀ ਨੇ ਸ਼ਾਂਤ ਲੈਣ ਤੋਂ ਨਾਂਹ ਕੀਤੀ। 3 ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ।। ਸਲਹ।। 4 ਤੈਂ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸੱਕਦਾ। 5 ਮੈਂ ਪਿੱਛਲੇ ਦਿਨਾਂ ਉੱਤੇ ਅਤੇ ਪੁਰਾਣਿਆਂ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ। 6 ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,- 7 ਕੀ ਪ੍ਰਭੁ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾॽ 8 ਕੀ ਉਸ ਦੀ ਦਯਾ ਸਦਾ ਲਈ ਰੁਕ ਗਈ ਹੈॽ ਕੀ ਉਸ ਦਾ ਬਚਨ ਪੀੜ੍ਹੀਓ ਪੀੜ੍ਹੀ ਹਟ ਗਿਆॽ 9 ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ ਹੈॽ ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ।। ਸਲਹ।। 10 ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ, - ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ! 11 ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜ਼ਾਂ ਨੂੰ ਚੇਤੇ ਕਰਾਂਗਾ। 12 ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ। 13 ਹੇ ਪਰਮੇਸ਼ੁਰ, ਤੇਰਾ ਮਾਰਗ ਪਵਿੱਤਰਤਾਈ ਵਿੱਚ ਹੈ, ਪਰਮੇਸ਼ੁਰ ਵਰਗਾ ਵੱਡਾ ਦਿਓਤਾ ਕਿਹੜਾ ਹੈॽ 14 ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ ਕੰਮ ਕਰਦਾ ਹੈਂ, ਤੈਂ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ। 15 ਤੈਂ ਆਪਣੀ ਬਾਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ।। ਸਲਹ।। 16 ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ। 17 ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ। 18 ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ। 19 ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ। 20 ਤੈਂ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।।
1 ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ। .::. 2 ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੁ ਨੂੰ ਢੂੰਡਿਆਂ, ਮੇਰਾ ਹੱਥ ਰਾਤ ਨੂੰ ਪਸਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀ ਨੇ ਸ਼ਾਂਤ ਲੈਣ ਤੋਂ ਨਾਂਹ ਕੀਤੀ। .::. 3 ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ।। ਸਲਹ।। .::. 4 ਤੈਂ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸੱਕਦਾ। .::. 5 ਮੈਂ ਪਿੱਛਲੇ ਦਿਨਾਂ ਉੱਤੇ ਅਤੇ ਪੁਰਾਣਿਆਂ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ। .::. 6 ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,- .::. 7 ਕੀ ਪ੍ਰਭੁ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾॽ .::. 8 ਕੀ ਉਸ ਦੀ ਦਯਾ ਸਦਾ ਲਈ ਰੁਕ ਗਈ ਹੈॽ ਕੀ ਉਸ ਦਾ ਬਚਨ ਪੀੜ੍ਹੀਓ ਪੀੜ੍ਹੀ ਹਟ ਗਿਆॽ .::. 9 ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ ਹੈॽ ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ।। ਸਲਹ।। .::. 10 ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ, - ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ! .::. 11 ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜ਼ਾਂ ਨੂੰ ਚੇਤੇ ਕਰਾਂਗਾ। .::. 12 ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ। .::. 13 ਹੇ ਪਰਮੇਸ਼ੁਰ, ਤੇਰਾ ਮਾਰਗ ਪਵਿੱਤਰਤਾਈ ਵਿੱਚ ਹੈ, ਪਰਮੇਸ਼ੁਰ ਵਰਗਾ ਵੱਡਾ ਦਿਓਤਾ ਕਿਹੜਾ ਹੈॽ .::. 14 ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ ਕੰਮ ਕਰਦਾ ਹੈਂ, ਤੈਂ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ। .::. 15 ਤੈਂ ਆਪਣੀ ਬਾਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ।। ਸਲਹ।। .::. 16 ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ। .::. 17 ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ। .::. 18 ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ। .::. 19 ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ। .::. 20 ਤੈਂ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।। .::.
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
×

Alert

×

Punjabi Letters Keypad References