ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

Notes

No Verse Added

ਜ਼ਿਕਰ ਯਾਹ ਅਧਿਆਇ 2

1. ਫੇਰ ਮੈਂ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਕੱਛਣ ਦੀ ਜਰੀਬ ਸੀ 2. ਮੈਂ ਆਖਿਆ ਤੂੰ ਕਿੱਥੇ ਜਾਂਦਾ ਹੈਂॽ ਉਸ ਮੈਨੂੰ ਆਖਿਆ, ਯਰੂਸ਼ਲਮ ਨੂੰ ਨਾਪਣ ਲਈ ਭਈ ਵੇਖਾਂ ਉਹ ਕਿੰਨਾ ਚੌੜਾ ਹੈ ਅਤੇ ਕਿੰਨਾ ਲੰਮਾ ਹੈ 3. ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ ਬਾਹਰ ਨਿੱਕਲਿਆ ਅਤੇ ਦੂਜਾ ਦੂਤ ਉਸ ਦੇ ਮਿਲਣ ਲਈ ਬਾਹਰ ਨਿੱਕਲਿਆ 4. ਉਸ ਨੇ ਉਹ ਨੂੰ ਆਖਿਆ, ਦੌੜ ਕੇ ਉਸ ਜੁਆਨ ਨਾਲ ਗੱਲ ਕਰ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸੂਆਂ ਦੇ ਵਾਧੇ ਦੇ ਕਾਰਨ ਬਿਨ ਫਸੀਲ ਪਿੰਡਾਂ ਵਾਂਙੁ ਵੱਸੇਗਾ 5. ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਕੰਧ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ। ਯਹੋਵਾਹ ਦਾ ਵਾਕ ਹੈ।। 6. ਓਏ, ਓਏ! ਉੱਤਰ ਦੇਸ ਵਿੱਚੋਂ ਨਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਅਕਾਸ਼ ਦੀਆਂ ਚੌਹਾਂ ਹਵਾਹਾਂ ਵਾਂਙੁ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ 7. ਓਏ ਸੀਯੋਨਾ, ਭੱਜ ਜਾਹ, ਤੂੰ ਜੋ ਬਾਬਲ ਦੀ ਧੀ ਦੇ ਸੰਗ ਵੱਸਦਾ ਹੈਂ! 8. ਸੈਨਾਂ ਦਾ ਯਹੋਵਾਹ ਤਾਂ ਇਉਂ ਆਖਦਾ ਹੈ ਕਿ ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਓਹਨਾਂ ਕੌਮਾਂ ਕੋਲ ਘੱਲਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ ਕਿਉਂ ਜੋ ਜਿਹੜਾ ਤੁਹਾਨੂੰ ਛੋਹੰਦਾ ਹੈ ਉਹ ਉਸ ਦੀ ਅੱਖ ਦੀ ਕਾਕੀ ਨੂੰ ਛੋਹੰਦਾ ਹੈ 9. ਵੇਖੋ ਤਾਂ, ਮੈਂ ਓਹਨਾਂ ਉੱਤੇ ਆਪਣਾ ਹੱਥ ਹਲਾਵਾਂਗਾ ਕਿ ਓਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਘੱਲਿਆ ਹੈ! 10. ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ ਅਤੇ ਅਨੰਦ ਹੋ ਕਿਉਂ ਜੋ ਵੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ, ਯਹੋਵਾਹ ਦਾ ਵਾਕ ਹੈ 11. ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਓਹ ਮੇਰੀ ਪਰਜਾ ਹੋਣਗੀਆਂ, ਮੈਂ ਓਹਨਾਂ ਦੇ ਵਿੱਚ ਵੱਸਾਂਗਾ ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ 12. ਯਹੋਵਾਹ ਯਹੂਦਾਹ ਨੂੰ ਪਵਿੱਤਰ ਭੂਮੀ ਉੱਤੇ ਆਪਣੀ ਮਿਲਖ ਦਾ ਹਿੱਸਾ ਠਹਿਰਾਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ 13. ਹੇ ਸਾਰੇ ਬਸ਼ਰੋ, ਯਹੋਵਾਹ ਦੇ ਅੱਗੇ ਚੁਪ ਹੋ ਜਾਓ ਕਿਉਂ ਜੋ ਉਹ ਆਪਣੇ ਪਵਿੱਤਰ ਅਸਥਾਨ ਤੋਂ ਜਾਗ ਉੱਠਿਆ ਹੈ।।
1. ਫੇਰ ਮੈਂ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਕੱਛਣ ਦੀ ਜਰੀਬ ਸੀ .::. 2. ਮੈਂ ਆਖਿਆ ਤੂੰ ਕਿੱਥੇ ਜਾਂਦਾ ਹੈਂॽ ਉਸ ਮੈਨੂੰ ਆਖਿਆ, ਯਰੂਸ਼ਲਮ ਨੂੰ ਨਾਪਣ ਲਈ ਭਈ ਵੇਖਾਂ ਉਹ ਕਿੰਨਾ ਚੌੜਾ ਹੈ ਅਤੇ ਕਿੰਨਾ ਲੰਮਾ ਹੈ .::. 3. ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ ਬਾਹਰ ਨਿੱਕਲਿਆ ਅਤੇ ਦੂਜਾ ਦੂਤ ਉਸ ਦੇ ਮਿਲਣ ਲਈ ਬਾਹਰ ਨਿੱਕਲਿਆ .::. 4. ਉਸ ਨੇ ਉਹ ਨੂੰ ਆਖਿਆ, ਦੌੜ ਕੇ ਉਸ ਜੁਆਨ ਨਾਲ ਗੱਲ ਕਰ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸੂਆਂ ਦੇ ਵਾਧੇ ਦੇ ਕਾਰਨ ਬਿਨ ਫਸੀਲ ਪਿੰਡਾਂ ਵਾਂਙੁ ਵੱਸੇਗਾ .::. 5. ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਕੰਧ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ। ਯਹੋਵਾਹ ਦਾ ਵਾਕ ਹੈ।। .::. 6. ਓਏ, ਓਏ! ਉੱਤਰ ਦੇਸ ਵਿੱਚੋਂ ਨਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਅਕਾਸ਼ ਦੀਆਂ ਚੌਹਾਂ ਹਵਾਹਾਂ ਵਾਂਙੁ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ .::. 7. ਓਏ ਸੀਯੋਨਾ, ਭੱਜ ਜਾਹ, ਤੂੰ ਜੋ ਬਾਬਲ ਦੀ ਧੀ ਦੇ ਸੰਗ ਵੱਸਦਾ ਹੈਂ! .::. 8. ਸੈਨਾਂ ਦਾ ਯਹੋਵਾਹ ਤਾਂ ਇਉਂ ਆਖਦਾ ਹੈ ਕਿ ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਓਹਨਾਂ ਕੌਮਾਂ ਕੋਲ ਘੱਲਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ ਕਿਉਂ ਜੋ ਜਿਹੜਾ ਤੁਹਾਨੂੰ ਛੋਹੰਦਾ ਹੈ ਉਹ ਉਸ ਦੀ ਅੱਖ ਦੀ ਕਾਕੀ ਨੂੰ ਛੋਹੰਦਾ ਹੈ .::. 9. ਵੇਖੋ ਤਾਂ, ਮੈਂ ਓਹਨਾਂ ਉੱਤੇ ਆਪਣਾ ਹੱਥ ਹਲਾਵਾਂਗਾ ਕਿ ਓਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਘੱਲਿਆ ਹੈ! .::. 10. ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ ਅਤੇ ਅਨੰਦ ਹੋ ਕਿਉਂ ਜੋ ਵੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ, ਯਹੋਵਾਹ ਦਾ ਵਾਕ ਹੈ .::. 11. ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਓਹ ਮੇਰੀ ਪਰਜਾ ਹੋਣਗੀਆਂ, ਮੈਂ ਓਹਨਾਂ ਦੇ ਵਿੱਚ ਵੱਸਾਂਗਾ ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ .::. 12. ਯਹੋਵਾਹ ਯਹੂਦਾਹ ਨੂੰ ਪਵਿੱਤਰ ਭੂਮੀ ਉੱਤੇ ਆਪਣੀ ਮਿਲਖ ਦਾ ਹਿੱਸਾ ਠਹਿਰਾਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ .::. 13. ਹੇ ਸਾਰੇ ਬਸ਼ਰੋ, ਯਹੋਵਾਹ ਦੇ ਅੱਗੇ ਚੁਪ ਹੋ ਜਾਓ ਕਿਉਂ ਜੋ ਉਹ ਆਪਣੇ ਪਵਿੱਤਰ ਅਸਥਾਨ ਤੋਂ ਜਾਗ ਉੱਠਿਆ ਹੈ।। .::.
  • ਜ਼ਿਕਰ ਯਾਹ ਅਧਿਆਇ 1  
  • ਜ਼ਿਕਰ ਯਾਹ ਅਧਿਆਇ 2  
  • ਜ਼ਿਕਰ ਯਾਹ ਅਧਿਆਇ 3  
  • ਜ਼ਿਕਰ ਯਾਹ ਅਧਿਆਇ 4  
  • ਜ਼ਿਕਰ ਯਾਹ ਅਧਿਆਇ 5  
  • ਜ਼ਿਕਰ ਯਾਹ ਅਧਿਆਇ 6  
  • ਜ਼ਿਕਰ ਯਾਹ ਅਧਿਆਇ 7  
  • ਜ਼ਿਕਰ ਯਾਹ ਅਧਿਆਇ 8  
  • ਜ਼ਿਕਰ ਯਾਹ ਅਧਿਆਇ 9  
  • ਜ਼ਿਕਰ ਯਾਹ ਅਧਿਆਇ 10  
  • ਜ਼ਿਕਰ ਯਾਹ ਅਧਿਆਇ 11  
  • ਜ਼ਿਕਰ ਯਾਹ ਅਧਿਆਇ 12  
  • ਜ਼ਿਕਰ ਯਾਹ ਅਧਿਆਇ 13  
  • ਜ਼ਿਕਰ ਯਾਹ ਅਧਿਆਇ 14  
Common Bible Languages
West Indian Languages
×

Alert

×

punjabi Letters Keypad References