ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਯਸਈਆਹ ਅਧਿਆਇ 4

1 ਓਸ ਦਿਨ ਸੱਤ ਤੀਵੀਆਂ ਇੱਕ ਮਰਦ ਨੂੰ ਏਹ ਆਖ ਕੇ ਫੜਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਉਂ ਤੋਂ ਸਦਾਈਏ। ਸਾਡੀ ਸ਼ਰਮਿੰਦਗੀ ਮਿਟਾਈਂ। 2 ਓਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਤੇ ਸੁੰਦਰ ਹੋਵੇਗਾ 3 ਅਤੇ ਐਉਂ ਹੋਵੇਗਾ ਕਿ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ ਉਹ ਪਵਿੱਤਰ ਅਖਵਾਏਗਾ, ਓਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ 4 ਜਦ ਪ੍ਰਭੁ ਨੇ ਸੀਯੋਨ ਦੀਆਂ ਧੀਆਂ ਦਾ ਮੈਲਾ ਧੋ ਸੁਟਿਆ ਹੋਵੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਨਿਆਉਂ ਦੇ ਆਤਮਾ ਅਤੇ ਸਾੜਨ ਵਾਲੇ ਆਤਮਾ ਨਾਲ ਸਾਫ਼ ਕਰ ਦਿੱਤਾ ਹੋਵੇਗਾ 5 ਤਾਂ ਯਹੋਵਾਹ ਸੀਯੋਨ ਪਰਬਤ ਤੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਬੱਦਲ ਤੇ ਧੂੰਆਂ ਅਤੇ ਰਾਤ ਨੂੰ ਬਲਦੀ ਅੱਗ ਦਾ ਚਮਕਾਰਾ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਹੋਵੇਗੀ 6 ਅਤੇ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਅਨ੍ਹੇਰੀ ਅਰ ਝੜੀ ਤੋਂ ਪਨਾਹ ਤੇ ਓਟ ਲਈ ਇੱਕ ਮੰਡਪ ਹੋਵੇਗਾ।।
1 ਓਸ ਦਿਨ ਸੱਤ ਤੀਵੀਆਂ ਇੱਕ ਮਰਦ ਨੂੰ ਏਹ ਆਖ ਕੇ ਫੜਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਉਂ ਤੋਂ ਸਦਾਈਏ। ਸਾਡੀ ਸ਼ਰਮਿੰਦਗੀ ਮਿਟਾਈਂ। .::. 2 ਓਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਤੇ ਸੁੰਦਰ ਹੋਵੇਗਾ .::. 3 ਅਤੇ ਐਉਂ ਹੋਵੇਗਾ ਕਿ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ ਉਹ ਪਵਿੱਤਰ ਅਖਵਾਏਗਾ, ਓਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ .::. 4 ਜਦ ਪ੍ਰਭੁ ਨੇ ਸੀਯੋਨ ਦੀਆਂ ਧੀਆਂ ਦਾ ਮੈਲਾ ਧੋ ਸੁਟਿਆ ਹੋਵੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਨਿਆਉਂ ਦੇ ਆਤਮਾ ਅਤੇ ਸਾੜਨ ਵਾਲੇ ਆਤਮਾ ਨਾਲ ਸਾਫ਼ ਕਰ ਦਿੱਤਾ ਹੋਵੇਗਾ .::. 5 ਤਾਂ ਯਹੋਵਾਹ ਸੀਯੋਨ ਪਰਬਤ ਤੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਬੱਦਲ ਤੇ ਧੂੰਆਂ ਅਤੇ ਰਾਤ ਨੂੰ ਬਲਦੀ ਅੱਗ ਦਾ ਚਮਕਾਰਾ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਹੋਵੇਗੀ .::. 6 ਅਤੇ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਅਨ੍ਹੇਰੀ ਅਰ ਝੜੀ ਤੋਂ ਪਨਾਹ ਤੇ ਓਟ ਲਈ ਇੱਕ ਮੰਡਪ ਹੋਵੇਗਾ।। .::.
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References