ਪੰਜਾਬੀ ਬਾਈਬਲ
WEB
PAV
ERVPA
IRVPA
ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਆਮੋਸ
ਪੁਰਾਣਾ ਨੇਮ
ਪੈਦਾਇਸ਼
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
3
1
2
3
4
5
6
7
8
9
:
1
2
3
4
5
6
7
8
9
10
11
12
13
14
15
ਰਿਕਾਰਡ
ਆਮੋਸ 3:0 (07 47 pm)
Whatsapp
Instagram
Facebook
Linkedin
Pinterest
Tumblr
Reddit
ਆਮੋਸ ਅਧਿਆਇ 3
1
ਹੇ ਇਸਰਾਏਲੀਓ, ਏਹ ਬਚਨ ਸੁਣੋ ਜਿਹੜਾ ਯਹੋਵਾਹ ਤੁਹਾਡੇ ਵਿਰੁੱਧ ਬੋਲਿਆ, ਉਸ ਸਾਰੇ ਘਰਾਣੇ ਦੇ ਵਿਰੁੱਧ ਜਿਹ ਨੂੰ ਮੈਂ ਮਿਸਰ ਦੇਸ ਤੋਂ ਕੱਢ ਲਿਆਇਆ, -
2
ਮੈਂ ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਕੇਵਲ ਤੁਹਾਨੂੰ ਜਾਤਾ, ਏਸ ਲਈ ਮੈਂ ਤੁਹਾਡੀਆਂ ਸਾਰੀਆਂ ਬਦੀਆਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ!।।
3
ਭਲਾ, ਦੋ ਜਣੇ ਇਕੱਠੇ ਚੱਲਣਗੇ, ਜੇ ਉਹ ਸਹਿਮਤ ਨਾ ਹੋਣॽ
4
ਕੀ ਬਣ ਵਿੱਚ ਬਬਰ ਸ਼ੇਰ ਗੱਜੇਗਾ, ਜਦ ਕੋਈ ਸ਼ਿਕਾਰ ਨਹੀਂ ਲੱਭਾॽ ਕੀ ਜੁਆਨ ਸ਼ੇਰ ਆਪਣੀ ਖੁੰਦਰ ਤੋਂ ਅਵਾਜ਼ ਕੱਢੇਗਾ, ਜੇ ਉਹ ਨੇ ਕੁਝ ਫੜਿਆ ਨਾ ਹੋਵੇॽ
5
ਭਲਾ, ਪੰਛੀ ਧਰਤੀ ਉੱਤੇ ਫੰਧੇ ਵਿੱਚ ਡਿੱਗੇਗਾ, ਜਦ ਉਹ ਦੇ ਲਈ ਕੋਈ ਫਾਹੀ ਨਾ ਹੋਵੇॽ ਕੀ ਫੰਧਾ ਧਰਤੀ ਉੱਤੇ ਉੱਛਲੇਗਾ, ਜਦ ਉਹ ਨੇ ਕੁਝ ਫੜਿਆ ਨਾ ਹੋਵੇॽ
6
ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ, ਅਤੇ ਲੋਕ ਨਾ ਡਰਨ, ਕੀ ਸ਼ਹਿਰ ਉੱਤੇ ਬਿਪਤਾ ਆਵੇ, ਅਤੇ ਯਹੋਵਾਹ ਨੇ ਉਹ ਨੂੰ ਨਾ ਘੱਲੀ ਹੋਵੇॽ
7
ਨਿਸੰਗ ਪ੍ਰਭੁ ਯਹੋਵਾਹ ਕੋਈ ਕੰਮ ਨਹੀਂ ਕਰੇਗਾ, ਜੇ ਉਹ ਆਪਣੇ ਸੇਵਕ ਨਬੀਆਂ ਨੂੰ ਆਪਣਾ ਭੇਤ ਪਰਗਟ ਨਾ ਕਰੇ।
8
ਬਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾॽ ਪ੍ਰਭੁ ਯਹੋਵਾਹ ਬੋਲਿਆ, ਕੌਣ ਨਾ ਅਗੰਮ ਵਾਚੇਗਾॽ।।
9
ਅਸ਼ਦੋਦ ਦੀਆਂ ਮਾੜੀਆਂ ਨੂੰ, ਅਤੇ ਮਿਸਰ ਦੇਸ਼ ਦੀਆਂ ਮਾੜੀਆਂ ਨੂੰ ਸੁਣਾਓ, ਅਤੇ ਆਖੋ, ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ, ਅਤੇ ਵੇਖੋ ਕਿ ਉਹ ਦੇ ਵਿੱਚ ਕੇਡਾ ਰੌਲਾ ਹੈ, ਅਤੇ ਉਹ ਦੇ ਵਿਚਕਾਰ ਕੇਡਾ ਜ਼ੁਲਮ ਹੈ!
10
ਓਹ ਨੇਕੀ ਕਰਨਾ ਨਹੀਂ ਜਾਣਦੇ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਮਾੜੀਆਂ ਵਿੱਚ ਅਨ੍ਹੇਰ ਅਤੇ ਲੁੱਟ ਮਾਰ ਜਮਾ ਕਰਦੇ ਹਨ।
11
ਏਸ ਲਈ ਪ੍ਰਭੁ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਵਿਰੋਧੀ ਦੇਸ ਨੂੰ ਘੇਰ ਲਵੇਗਾ, ਅਤੇ ਤੇਰੀ ਸ਼ਕਤੀ ਤੈਥੋਂ ਖੋਹ ਲਵੇਗੀ, ਅਤੇ ਤੇਰੀਆਂ ਮਾੜੀਆਂ ਲੁੱਟੀਆਂ ਜਾਣਗੀਆਂ।।
12
ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਿਵੇਂ ਅਯਾਲੀ ਬਬਰ ਸ਼ੇਰ ਦੇ ਮੂੰਹੋਂ ਦੋ ਰਾਨ ਯਾ ਕੰਨ ਦਾ ਟੁਕੜਾ ਛੁਡਾ ਲੈਂਦਾ ਹੈ, ਤਿਵੇਂ ਇਸਰਾਏਲੀ ਛੁਡਾਏ ਜਾਣਗੇ, ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੀਆਂ ਹੀਂਹਾਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬਹਿੰਦੇ ਹਨ।।
13
ਯਾਕੂਬ ਦੇ ਘਰਾਣੇ ਦੇ ਵਿਰੁੱਧ ਸੁਣੋ ਅਤੇ ਸਾਖੀ ਦਿਓ, ਸੈਨਾਂ ਦੇ ਪਰਮੇਸ਼ੁਰ ਪ੍ਰਭੁ ਯਹੋਵਾਹ ਦਾ ਵਾਕ ਹੈ।
14
ਜਿਸ ਦਿਨ ਮੈਂ ਇਸਰਾਏਲ ਦੇ ਅਪਰਾਧਾਂ ਦੀ ਸਜ਼ਾ ਉਸ ਉੱਤੇ ਲਿਆਵਾਂਗਾ, ਮੈਂ ਬੈਤਏਲ ਦੀਆਂ ਜਗਵੇਦੀਆਂ ਦੀ ਖ਼ਬਰ ਲਵਾਂਗਾ, ਅਤੇ ਜਗਵੇਦੀ ਦੇ ਸਿੰਙ ਕੱਟੇ ਜਾਣਗੇ, ਅਤੇ ਓਹ ਭੁਞੇਂ ਡਿੱਗ ਪੈਣਗੇ।
15
ਮੈਂ ਸਿਆਲੂ ਮਹਿਲ ਨੂੰ ਹਾੜੂ ਮਹਿਲ ਨਾਲ ਮਾਰਾਂਗਾ, ਹਾਥੀ ਦੰਦ ਦੇ ਮਹਿਲ ਬਰਬਾਦ ਹੋ ਜਾਣਗੇ, ਅਤੇ ਵੱਡੇ ਵੱਡੇ ਭਵਨ ਮਿਟਾਏ ਜਾਣਗੇ! ਯਹੋਵਾਹ ਦਾ ਵਾਕ ਹੈ।।
ਆਮੋਸ 3
1
ਹੇ ਇਸਰਾਏਲੀਓ, ਏਹ ਬਚਨ ਸੁਣੋ ਜਿਹੜਾ ਯਹੋਵਾਹ ਤੁਹਾਡੇ ਵਿਰੁੱਧ ਬੋਲਿਆ, ਉਸ ਸਾਰੇ ਘਰਾਣੇ ਦੇ ਵਿਰੁੱਧ ਜਿਹ ਨੂੰ ਮੈਂ ਮਿਸਰ ਦੇਸ ਤੋਂ ਕੱਢ ਲਿਆਇਆ, -
.::.

ਆਮੋਸ ਅਧਿਆਇ 1
ਆਮੋਸ ਅਧਿਆਇ 2
ਆਮੋਸ ਅਧਿਆਇ 3
ਆਮੋਸ ਅਧਿਆਇ 4
ਆਮੋਸ ਅਧਿਆਇ 5
ਆਮੋਸ ਅਧਿਆਇ 6
ਆਮੋਸ ਅਧਿਆਇ 7
ਆਮੋਸ ਅਧਿਆਇ 8
ਆਮੋਸ ਅਧਿਆਇ 9
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References