ਪੰਜਾਬੀ ਬਾਈਬਲ
WLC
PAV
ERVPA
IRVPA
ਰੱਬ ਦੀ ਮਿਹਰ ਦੀ ਦਾਤ
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
ਖੋਜ
Book of Moses
Old Testament History
Wisdom Books
Major Prophets
Minor Prophets
Gospels
Acts of Apostles
Paul's Epistles
General Epistles
Endtime Epistles
Synoptic Gospel
Fourth Gospel
English Bible
Tamil Bible
Hebrew Bible
Greek Bible
Malayalam Bible
Hindi Bible
Telugu Bible
Kannada Bible
Gujarati Bible
Urdu Bible
Bengali Bible
Oriya Bible
Marathi Bible
Assamese Bible
ਹੋਰ
ਅੱਯੂਬ
ਪੁਰਾਣਾ ਨੇਮ
ਪੈਦਾਇਸ਼ -
ਖ਼ਰੋਜ
ਅਹਬਾਰ
ਗਿਣਤੀ
ਅਸਤਸਨਾ
ਯਸ਼ਵਾ
ਕਜ਼ਾૃ
ਰੁੱਤ
੧ ਸਮੋਈਲ
੨ ਸਮੋਈਲ
੧ ਸਲਾਤੀਨ
੨ ਸਲਾਤੀਨ
੧ ਤਵਾਰੀਖ਼
੨ ਤਵਾਰੀਖ਼
ਅਜ਼ਰਾ
ਨਹਮਿਆਹ
ਆ ਸਤਰ
ਅੱਯੂਬ
ਜ਼ਬੂਰ
ਅਮਸਾਲ
ਵਾਈਜ਼
ਗ਼ਜ਼ਲ ਅਲਗ਼ਜ਼ਲਾਤ
ਯਸਈਆਹ
ਯਰਮਿਆਹ
ਨੂਹ
ਹਿਜ਼ ਕੀ ਐਲ
ਦਾਨੀ ਐਲ
ਹੋ ਸੀਅ
ਯਵਾਐਲ
ਆਮੋਸ
ਅਬਦ ਯਾਹ
ਯਵਨਾਹ
ਮੀਕਾਹ
ਨਾ ਹੋਮ
ਹਬਕੋਕ
ਸਫ਼ਨਿਆਹ
ਹਜਿ
ਜ਼ਿਕਰ ਯਾਹ
ਮਲਾਕੀ
ਨਵਾਂ ਨੇਮ
ਮੱਤੀ
ਮਰਕੁਸ
ਲੋਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ
੧ ਕੁਰਿੰਥੀਆਂ
੨ ਕੁਰਿੰਥੀਆਂ
ਗਲਾਤੀਆਂ
ਅਫ਼ਸੀਆਂ
ਫ਼ਿਲਿੱਪੀਆਂ
ਕੁਲੁੱਸੀਆਂ
੧ ਥੱਸਲੁਨੀਕੀਆਂ
੨ ਥੱਸਲੁਨੀਕੀਆਂ
੧ ਤਿਮੋਥਿਉਸ
੨ ਤਿਮੋਥਿਉਸ
ਤੀਤੁਸ
ਫ਼ਿਲੇਮੋਨ
ਇਬਰਾਨੀਆਂ
ਯਾਕੂਬ
੧ ਪਤਰਸ
੨ ਪਤਰਸ
੧ ਯੂਹੰਨਾ
੨ ਯੂਹੰਨਾ
੩ ਯੂਹੰਨਾ
ਯਹੂ ਦਾਹ
ਪਰਕਾਸ਼ ਦੀ ਪੋਥੀ
20
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
History
ਰਸੂਲਾਂ ਦੇ ਕਰਤੱਬ 21:20 (03 21 pm)
ਅੱਯੂਬ 20:0 (03 21 pm)
Whatsapp
Instagram
Facebook
Linkedin
Pinterest
Tumblr
Reddit
ਅੱਯੂਬ ਅਧਿਆਇ 20
1
ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ,
2
ਤਦੇ ਮੇਰੇ ਸੋਚ ਮੈਨੂੰ ਜੁਆਬ ਦਿੰਦੇ ਹਨ, ਮੇਰੇ ਅੰਦਰ ਦੇ ਛੋਹਲਾਪਣ ਦੇ ਕਾਰਨ।
3
ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਮੇਰੀ ਬੁੱਧੀ ਨਾਲ ਮੈਨੂੰ ਉੱਤਰ ਦਿੰਦਾ ਹੈ।।
4
ਕੀ ਤੂੰ ਏਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ,
5
ਭਈ ਦੁਸ਼ਟਾਂ ਦਾ ਜੈਕਾਰਾ ਥੋੜੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲਕ ਦਾ ਹੈ?
6
ਜੇ ਉਹ ਦੀ ਉਚਿਆਈ ਅਕਾਸ਼ ਤੀਕ ਵੀ ਪੁੱਜੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ,
7
ਤਾਂ ਵੀ ਉਹ ਆਪਣੇ ਬਿਸ਼ਟੇ ਵਾਂਙੁ ਸਦਾ ਲਈ ਨਾਸ਼ ਹੋ ਜਾਏਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?
8
ਉਹ ਸੁਫ਼ਨੇ ਵਾਂਙੁ ਉੱਡ ਜਾਏਗਾ, ਅਤੇ ਲੱਭੇਗਾ ਨਾ, ਅਤੇ ਰਾਤ ਦੀ ਦਰਿਸ਼ਟੀ ਵਾਂਙੁ ਉਹ ਭੱਜ ਜਾਏਗਾ।
9
ਅੱਖ ਨੇ ਉਹ ਨੂੰ ਝਾਕਿਆ ਪਰ ਫੇਰ ਨਹੀਂ ਝਾਕੇਗੀ, ਅਤੇ ਉਹ ਦੀ ਥਾਂ ਉਹ ਨੂੰ ਫੇਰ ਨਾ ਵੇਖੇਗੀ,
10
ਉਹ ਦੇ ਬੱਚੇ ਗ਼ਰੀਬਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਹੀ ਹੱਥ ਉਹ ਦਾ ਮਾਲ ਧਨ ਮੋੜਨਗੇ।
11
ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਖਾਕ ਵਿੱਚ ਜਾ ਲੇਟੇਗੀ।
12
ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ,-
13
ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਰੱਖੇ,
14
ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਬਦਲ ਜਾਂਦੀ ਹੈ, ਉਹ ਉਹ ਦੇ ਅੰਦਰ ਸੱਪਾਂ ਦਾ ਜਹਿਰ ਹੋ ਜਾਂਦਾ ਹੈ।
15
ਉਹ ਦੌਲਤ ਨੂੰ ਨਿਗਲ ਤਾਂ ਗਿਆ ਪਰ ਉਹ ਨੂੰ ਫਿਰ ਉਗਲੱਛੇਗਾ, ਪਰਮੇਸ਼ੁਰ ਉਹ ਨੂੰ ਉਹ ਦੇ ਪੇਟੋਂ ਕੱਢ ਲਏਗਾ।
16
ਉਹ ਨਾਗਾਂ ਦਾ ਸਿਰ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸਿੱਟੇਗਾ!
17
ਉਹ ਨਦੀਆਂ ਉੱਤੇ ਨਾ ਵੇਖੇਗਾ, ਸ਼ਹਿਤ ਤੇ ਦਹੀਂ ਦੇ ਵਗਦੇ ਹੜ੍ਹਾਂ ਉੱਤੇ।
18
ਉਹ ਆਪਣੀ ਕਸ਼ਟ ਦੀ ਕਮਾਈ ਨੂੰ ਮੋੜ ਦੇਗਾ ਪਰ ਆਪ ਨਿਗਲੇਗਾ ਨਹੀਂ, ਉਹ ਆਪਣੇ ਲੈਣ ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ,
19
ਕਿਉਂ ਨੇ ਉਹ ਨੇ ਗ਼ਰੀਬਾਂ ਨੂੰ ਦਬਾਇਆ ਤੇ ਤਿਆਗ ਦਿੱਤਾ, ਉਹ ਦੇ ਇੱਕ ਘਰ ਨੂੰ ਖੋਹ ਲਿਆ ਪਰ ਉਹ ਨੂੰ ਨਾ ਉਸਾਰੇਗਾ
20
ਏਸ ਲਈ ਭਈ ਉਹ ਨੇ ਆਪਣੇ ਅੰਦਰ ਕੋਈ ਸ਼ਾਂਤੀ ਨਾ ਜਾਣੀ, ਉਹ ਆਪਣੀਆਂ ਮਨ ਭਾਉਂਣੀਆਂ ਚੀਜ਼ਾਂ ਨਾ ਬਚਾਵੇਗਾ।
21
ਉਹ ਦੇ ਖਾ ਲੈਣ ਤੋਂ ਕੁੱਝ ਬਾਕੀ ਨਾ ਰਿਹਾ, ਏਸ ਕਾਰਨ ਉਹ ਦੀ ਖ਼ੁਸ਼ਹਾਲੀ ਬਣੀ ਨਾ ਰਹੇਗੀ।
22
ਉਹ ਆਪਣੀ ਭਰਪੂਰੀ ਦੀ ਵਾਫਰੀ ਵਿੱਚ ਵੀ ਲੋੜਵੰਦ ਰਹੇਗਾ, ਹਰ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਏਗਾ।
23
ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ, ਪਰਮੇਸ਼ੁਰ ਆਪਣਾ ਤੇਜ ਕ੍ਰੋਧ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਦੇ ਉੱਤੇ ਵਰ੍ਹਾਏਗਾ।
24
ਉਹ ਲੋਹੇ ਦੇ ਹਥਿਆਰ ਤੋਂ ਨੱਠੇਗਾ, ਪਿੱਤਲ ਦਾ ਧਣੁਖ ਉਹ ਨੂੰ ਵਿੰਨ੍ਹ ਸਿੱਟੇਗਾ,
25
ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਤੋਂ ਨਿੱਕਲਦੀ, ਅਤੇ ਹੌਲ ਉਹ ਦੇ ਉੱਤੇ ਆ ਪੈਂਦਾ ਹੈ!
26
ਸਾਰਾ ਅਨ੍ਹੇਰਾ ਉਹ ਦੇ ਖ਼ਜ਼ਾਨਿਆਂ ਲਈ ਇਕੱਠਾ ਹੈ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁੱਝ ਉਹ ਦੇ ਤੰਬੂ ਵਿੱਚ ਬਾਕੀ ਹੈ ਉਹ ਭੱਖ ਲਏਗੀ!
27
ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ।
28
ਉਹ ਦੇ ਘਰ ਦਾ ਮਾਲ ਰੁੜ੍ਹ ਜਾਏਗਾ, ਉਹ ਦੇ ਕ੍ਰੋਧ ਦੇ ਦਿਨ ਵਿੱਚ ਓਹ ਵਗ ਜਾਏਗਾ, -
29
ਏਹ ਪਰਮੇਸ਼ੁਰ ਵੱਲੋਂ ਦੁਸ਼ਟ ਆਦਮੀ ਦਾ ਹਿੱਸਾ ਹੈ, ਏਹ ਪਰਮੇਸ਼ੁਰ ਵੱਲੋਂ ਉਹ ਦੀ ਮੁਕੱਰਰ ਹੋਈ ਮਿਰਾਸ ਹੈ!।।
ਅੱਯੂਬ 20
1
ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ,
.::.

ਜ਼ਬੂਰ ਅਧਿਆਇ 1
ਜ਼ਬੂਰ ਅਧਿਆਇ 2
ਜ਼ਬੂਰ ਅਧਿਆਇ 3
ਜ਼ਬੂਰ ਅਧਿਆਇ 4
ਜ਼ਬੂਰ ਅਧਿਆਇ 5
ਜ਼ਬੂਰ ਅਧਿਆਇ 6
ਜ਼ਬੂਰ ਅਧਿਆਇ 7
ਜ਼ਬੂਰ ਅਧਿਆਇ 8
ਜ਼ਬੂਰ ਅਧਿਆਇ 9
ਜ਼ਬੂਰ ਅਧਿਆਇ 10
ਜ਼ਬੂਰ ਅਧਿਆਇ 11
ਜ਼ਬੂਰ ਅਧਿਆਇ 12
ਜ਼ਬੂਰ ਅਧਿਆਇ 13
ਜ਼ਬੂਰ ਅਧਿਆਇ 14
ਜ਼ਬੂਰ ਅਧਿਆਇ 15
ਜ਼ਬੂਰ ਅਧਿਆਇ 16
ਜ਼ਬੂਰ ਅਧਿਆਇ 17
ਜ਼ਬੂਰ ਅਧਿਆਇ 18
ਜ਼ਬੂਰ ਅਧਿਆਇ 19
ਜ਼ਬੂਰ ਅਧਿਆਇ 20
ਜ਼ਬੂਰ ਅਧਿਆਇ 21
ਜ਼ਬੂਰ ਅਧਿਆਇ 22
ਜ਼ਬੂਰ ਅਧਿਆਇ 23
ਜ਼ਬੂਰ ਅਧਿਆਇ 24
ਜ਼ਬੂਰ ਅਧਿਆਇ 25
ਜ਼ਬੂਰ ਅਧਿਆਇ 26
ਜ਼ਬੂਰ ਅਧਿਆਇ 27
ਜ਼ਬੂਰ ਅਧਿਆਇ 28
ਜ਼ਬੂਰ ਅਧਿਆਇ 29
ਜ਼ਬੂਰ ਅਧਿਆਇ 30
ਜ਼ਬੂਰ ਅਧਿਆਇ 31
ਜ਼ਬੂਰ ਅਧਿਆਇ 32
ਜ਼ਬੂਰ ਅਧਿਆਇ 33
ਜ਼ਬੂਰ ਅਧਿਆਇ 34
ਜ਼ਬੂਰ ਅਧਿਆਇ 35
ਜ਼ਬੂਰ ਅਧਿਆਇ 36
ਜ਼ਬੂਰ ਅਧਿਆਇ 37
ਜ਼ਬੂਰ ਅਧਿਆਇ 38
ਜ਼ਬੂਰ ਅਧਿਆਇ 39
ਜ਼ਬੂਰ ਅਧਿਆਇ 40
ਜ਼ਬੂਰ ਅਧਿਆਇ 41
ਜ਼ਬੂਰ ਅਧਿਆਇ 42
Common Bible Languages
English Bible
Hebrew Bible
Greek Bible
South Indian Languages
Tamil Bible
Malayalam Bible
Telugu Bible
Kannada Bible
West Indian Languages
Hindi Bible
Gujarati Bible
Punjabi Bible
Other Indian Languages
Urdu Bible
Bengali Bible
Oriya Bible
Marathi Bible
×
Alert
×
Punjabi Letters Keypad References