ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਜ਼ਬੂਰ ਅਧਿਆਇ 83

1 ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹੁ ਅਤੇ ਚੈਨ ਨਾ ਲੈ, ਹੇ ਪਰਮੇਸ਼ੁਰ! 2 ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਨ ਸਿਰ ਉਠਾਉਂਦੇ ਹਨ! 3 ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਨਾਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ। 4 ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਾਉਂ ਫੇਰ ਚੇਤੇ ਨਾ ਆਵੇ! 5 ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨ੍ਹਿਆ ਹੈ, - 6 ਅਦੋਮ ਦੇ ਤੰਬੂ ਵਾਲੇ ਅਤੇ ਇਸਰਾਏਲੀ, ਮੋਆਬ ਅਤੇ ਹਗਰੀ, 7 ਗਬਾਲ, ਅੰਮੋਨ ਅਤੇ ਅਮਾਲੇਕ, ਫਲਿਸਤ ਸੂਰ ਦੇ ਵਾਸੀਆਂ ਸਣੇ, 8 ਅੱਸ਼ੂਰ ਵੀ ਉਨ੍ਹਾਂ ਦੇ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸੀਆਂ ਲਈ ਬਾਂਹ ਕੱਢੀ ।। ਸਲਹ ।। 9 ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੈਂ ਮਿਦਯਾਨ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ! 10 ਏਨ-ਦੋਰ ਵਿੱਚ ਓਹ ਨਾਸ ਹੋਏ, ਭੋਂ ਦੇ ਲਈ ਓਹ ਰੂੜੀ ਬਣ ਗਏ। 11 ਉਨ੍ਹਾਂ ਦੇ ਪਤਵੰਤਿਆਂ ਨੂੰ ਓਰੋਬ ਅਤੇ ਜ਼ਏਬ ਵਾਂਙੁ ਉਨ੍ਹਾਂ ਦੇ ਸਾਰੇ ਸ਼ਜ਼ਾਦਿਆਂ ਨੂੰ ਜ਼ਬਹ ਅਤੇ ਸਲਮੁੰਨਾ ਵਾਂਙੁ ਕਰ, 12 ਜਿਨ੍ਹਾਂ ਨੇ ਆਖਿਆ, ਤੁਸੀਂ ਪਰਮੇਸ਼ੁਰ ਦੀਆਂ ਚਰਾਗਾਹਾਂ ਨੂੰ ਆਪਣੇ ਕਾਬੂ ਕਰ ਲਈਏ!।। 13 ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਹੋਏ ਕੱਖ ਵਾਂਙੁ ਕਰ। 14 ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ, 15 ਤਿਵੇਂ ਤੂੰ ਆਪਣੇ ਤੁਫ਼ਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ! 16 ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ। 17 ਓਹ ਸਦਾ ਤੀਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਾਬਰ ਜਾਣ ਅਤੇ ਨਸ਼ਟ ਹੋਣ, 18 ਭਈ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!।।
1. ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹੁ ਅਤੇ ਚੈਨ ਨਾ ਲੈ, ਹੇ ਪਰਮੇਸ਼ੁਰ! 2. ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਨ ਸਿਰ ਉਠਾਉਂਦੇ ਹਨ! 3. ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਨਾਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ। 4. ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਾਉਂ ਫੇਰ ਚੇਤੇ ਨਾ ਆਵੇ! 5. ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨ੍ਹਿਆ ਹੈ, - 6. ਅਦੋਮ ਦੇ ਤੰਬੂ ਵਾਲੇ ਅਤੇ ਇਸਰਾਏਲੀ, ਮੋਆਬ ਅਤੇ ਹਗਰੀ, 7. ਗਬਾਲ, ਅੰਮੋਨ ਅਤੇ ਅਮਾਲੇਕ, ਫਲਿਸਤ ਸੂਰ ਦੇ ਵਾਸੀਆਂ ਸਣੇ, 8. ਅੱਸ਼ੂਰ ਵੀ ਉਨ੍ਹਾਂ ਦੇ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸੀਆਂ ਲਈ ਬਾਂਹ ਕੱਢੀ ।। ਸਲਹ ।। 9. ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੈਂ ਮਿਦਯਾਨ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ! 10. ਏਨ-ਦੋਰ ਵਿੱਚ ਓਹ ਨਾਸ ਹੋਏ, ਭੋਂ ਦੇ ਲਈ ਓਹ ਰੂੜੀ ਬਣ ਗਏ। 11. ਉਨ੍ਹਾਂ ਦੇ ਪਤਵੰਤਿਆਂ ਨੂੰ ਓਰੋਬ ਅਤੇ ਜ਼ਏਬ ਵਾਂਙੁ ਉਨ੍ਹਾਂ ਦੇ ਸਾਰੇ ਸ਼ਜ਼ਾਦਿਆਂ ਨੂੰ ਜ਼ਬਹ ਅਤੇ ਸਲਮੁੰਨਾ ਵਾਂਙੁ ਕਰ, 12. ਜਿਨ੍ਹਾਂ ਨੇ ਆਖਿਆ, ਤੁਸੀਂ ਪਰਮੇਸ਼ੁਰ ਦੀਆਂ ਚਰਾਗਾਹਾਂ ਨੂੰ ਆਪਣੇ ਕਾਬੂ ਕਰ ਲਈਏ!।। 13. ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਹੋਏ ਕੱਖ ਵਾਂਙੁ ਕਰ। 14. ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ, 15. ਤਿਵੇਂ ਤੂੰ ਆਪਣੇ ਤੁਫ਼ਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ! 16. ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ। 17. ਓਹ ਸਦਾ ਤੀਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਾਬਰ ਜਾਣ ਅਤੇ ਨਸ਼ਟ ਹੋਣ, 18. ਭਈ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!।।
  • ਜ਼ਬੂਰ ਅਧਿਆਇ 1  
  • ਜ਼ਬੂਰ ਅਧਿਆਇ 2  
  • ਜ਼ਬੂਰ ਅਧਿਆਇ 3  
  • ਜ਼ਬੂਰ ਅਧਿਆਇ 4  
  • ਜ਼ਬੂਰ ਅਧਿਆਇ 5  
  • ਜ਼ਬੂਰ ਅਧਿਆਇ 6  
  • ਜ਼ਬੂਰ ਅਧਿਆਇ 7  
  • ਜ਼ਬੂਰ ਅਧਿਆਇ 8  
  • ਜ਼ਬੂਰ ਅਧਿਆਇ 9  
  • ਜ਼ਬੂਰ ਅਧਿਆਇ 10  
  • ਜ਼ਬੂਰ ਅਧਿਆਇ 11  
  • ਜ਼ਬੂਰ ਅਧਿਆਇ 12  
  • ਜ਼ਬੂਰ ਅਧਿਆਇ 13  
  • ਜ਼ਬੂਰ ਅਧਿਆਇ 14  
  • ਜ਼ਬੂਰ ਅਧਿਆਇ 15  
  • ਜ਼ਬੂਰ ਅਧਿਆਇ 16  
  • ਜ਼ਬੂਰ ਅਧਿਆਇ 17  
  • ਜ਼ਬੂਰ ਅਧਿਆਇ 18  
  • ਜ਼ਬੂਰ ਅਧਿਆਇ 19  
  • ਜ਼ਬੂਰ ਅਧਿਆਇ 20  
  • ਜ਼ਬੂਰ ਅਧਿਆਇ 21  
  • ਜ਼ਬੂਰ ਅਧਿਆਇ 22  
  • ਜ਼ਬੂਰ ਅਧਿਆਇ 23  
  • ਜ਼ਬੂਰ ਅਧਿਆਇ 24  
  • ਜ਼ਬੂਰ ਅਧਿਆਇ 25  
  • ਜ਼ਬੂਰ ਅਧਿਆਇ 26  
  • ਜ਼ਬੂਰ ਅਧਿਆਇ 27  
  • ਜ਼ਬੂਰ ਅਧਿਆਇ 28  
  • ਜ਼ਬੂਰ ਅਧਿਆਇ 29  
  • ਜ਼ਬੂਰ ਅਧਿਆਇ 30  
  • ਜ਼ਬੂਰ ਅਧਿਆਇ 31  
  • ਜ਼ਬੂਰ ਅਧਿਆਇ 32  
  • ਜ਼ਬੂਰ ਅਧਿਆਇ 33  
  • ਜ਼ਬੂਰ ਅਧਿਆਇ 34  
  • ਜ਼ਬੂਰ ਅਧਿਆਇ 35  
  • ਜ਼ਬੂਰ ਅਧਿਆਇ 36  
  • ਜ਼ਬੂਰ ਅਧਿਆਇ 37  
  • ਜ਼ਬੂਰ ਅਧਿਆਇ 38  
  • ਜ਼ਬੂਰ ਅਧਿਆਇ 39  
  • ਜ਼ਬੂਰ ਅਧਿਆਇ 40  
  • ਜ਼ਬੂਰ ਅਧਿਆਇ 41  
  • ਜ਼ਬੂਰ ਅਧਿਆਇ 42  
  • ਜ਼ਬੂਰ ਅਧਿਆਇ 43  
  • ਜ਼ਬੂਰ ਅਧਿਆਇ 44  
  • ਜ਼ਬੂਰ ਅਧਿਆਇ 45  
  • ਜ਼ਬੂਰ ਅਧਿਆਇ 46  
  • ਜ਼ਬੂਰ ਅਧਿਆਇ 47  
  • ਜ਼ਬੂਰ ਅਧਿਆਇ 48  
  • ਜ਼ਬੂਰ ਅਧਿਆਇ 49  
  • ਜ਼ਬੂਰ ਅਧਿਆਇ 50  
  • ਜ਼ਬੂਰ ਅਧਿਆਇ 51  
  • ਜ਼ਬੂਰ ਅਧਿਆਇ 52  
  • ਜ਼ਬੂਰ ਅਧਿਆਇ 53  
  • ਜ਼ਬੂਰ ਅਧਿਆਇ 54  
  • ਜ਼ਬੂਰ ਅਧਿਆਇ 55  
  • ਜ਼ਬੂਰ ਅਧਿਆਇ 56  
  • ਜ਼ਬੂਰ ਅਧਿਆਇ 57  
  • ਜ਼ਬੂਰ ਅਧਿਆਇ 58  
  • ਜ਼ਬੂਰ ਅਧਿਆਇ 59  
  • ਜ਼ਬੂਰ ਅਧਿਆਇ 60  
  • ਜ਼ਬੂਰ ਅਧਿਆਇ 61  
  • ਜ਼ਬੂਰ ਅਧਿਆਇ 62  
  • ਜ਼ਬੂਰ ਅਧਿਆਇ 63  
  • ਜ਼ਬੂਰ ਅਧਿਆਇ 64  
  • ਜ਼ਬੂਰ ਅਧਿਆਇ 65  
  • ਜ਼ਬੂਰ ਅਧਿਆਇ 66  
  • ਜ਼ਬੂਰ ਅਧਿਆਇ 67  
  • ਜ਼ਬੂਰ ਅਧਿਆਇ 68  
  • ਜ਼ਬੂਰ ਅਧਿਆਇ 69  
  • ਜ਼ਬੂਰ ਅਧਿਆਇ 70  
  • ਜ਼ਬੂਰ ਅਧਿਆਇ 71  
  • ਜ਼ਬੂਰ ਅਧਿਆਇ 72  
  • ਜ਼ਬੂਰ ਅਧਿਆਇ 73  
  • ਜ਼ਬੂਰ ਅਧਿਆਇ 74  
  • ਜ਼ਬੂਰ ਅਧਿਆਇ 75  
  • ਜ਼ਬੂਰ ਅਧਿਆਇ 76  
  • ਜ਼ਬੂਰ ਅਧਿਆਇ 77  
  • ਜ਼ਬੂਰ ਅਧਿਆਇ 78  
  • ਜ਼ਬੂਰ ਅਧਿਆਇ 79  
  • ਜ਼ਬੂਰ ਅਧਿਆਇ 80  
  • ਜ਼ਬੂਰ ਅਧਿਆਇ 81  
  • ਜ਼ਬੂਰ ਅਧਿਆਇ 82  
  • ਜ਼ਬੂਰ ਅਧਿਆਇ 83  
  • ਜ਼ਬੂਰ ਅਧਿਆਇ 84  
  • ਜ਼ਬੂਰ ਅਧਿਆਇ 85  
  • ਜ਼ਬੂਰ ਅਧਿਆਇ 86  
  • ਜ਼ਬੂਰ ਅਧਿਆਇ 87  
  • ਜ਼ਬੂਰ ਅਧਿਆਇ 88  
  • ਜ਼ਬੂਰ ਅਧਿਆਇ 89  
  • ਜ਼ਬੂਰ ਅਧਿਆਇ 90  
  • ਜ਼ਬੂਰ ਅਧਿਆਇ 91  
  • ਜ਼ਬੂਰ ਅਧਿਆਇ 92  
  • ਜ਼ਬੂਰ ਅਧਿਆਇ 93  
  • ਜ਼ਬੂਰ ਅਧਿਆਇ 94  
  • ਜ਼ਬੂਰ ਅਧਿਆਇ 95  
  • ਜ਼ਬੂਰ ਅਧਿਆਇ 96  
  • ਜ਼ਬੂਰ ਅਧਿਆਇ 97  
  • ਜ਼ਬੂਰ ਅਧਿਆਇ 98  
  • ਜ਼ਬੂਰ ਅਧਿਆਇ 99  
  • ਜ਼ਬੂਰ ਅਧਿਆਇ 100  
  • ਜ਼ਬੂਰ ਅਧਿਆਇ 101  
  • ਜ਼ਬੂਰ ਅਧਿਆਇ 102  
  • ਜ਼ਬੂਰ ਅਧਿਆਇ 103  
  • ਜ਼ਬੂਰ ਅਧਿਆਇ 104  
  • ਜ਼ਬੂਰ ਅਧਿਆਇ 105  
  • ਜ਼ਬੂਰ ਅਧਿਆਇ 106  
  • ਜ਼ਬੂਰ ਅਧਿਆਇ 107  
  • ਜ਼ਬੂਰ ਅਧਿਆਇ 108  
  • ਜ਼ਬੂਰ ਅਧਿਆਇ 109  
  • ਜ਼ਬੂਰ ਅਧਿਆਇ 110  
  • ਜ਼ਬੂਰ ਅਧਿਆਇ 111  
  • ਜ਼ਬੂਰ ਅਧਿਆਇ 112  
  • ਜ਼ਬੂਰ ਅਧਿਆਇ 113  
  • ਜ਼ਬੂਰ ਅਧਿਆਇ 114  
  • ਜ਼ਬੂਰ ਅਧਿਆਇ 115  
  • ਜ਼ਬੂਰ ਅਧਿਆਇ 116  
  • ਜ਼ਬੂਰ ਅਧਿਆਇ 117  
  • ਜ਼ਬੂਰ ਅਧਿਆਇ 118  
  • ਜ਼ਬੂਰ ਅਧਿਆਇ 119  
  • ਜ਼ਬੂਰ ਅਧਿਆਇ 120  
  • ਜ਼ਬੂਰ ਅਧਿਆਇ 121  
  • ਜ਼ਬੂਰ ਅਧਿਆਇ 122  
  • ਜ਼ਬੂਰ ਅਧਿਆਇ 123  
  • ਜ਼ਬੂਰ ਅਧਿਆਇ 124  
  • ਜ਼ਬੂਰ ਅਧਿਆਇ 125  
  • ਜ਼ਬੂਰ ਅਧਿਆਇ 126  
  • ਜ਼ਬੂਰ ਅਧਿਆਇ 127  
  • ਜ਼ਬੂਰ ਅਧਿਆਇ 128  
  • ਜ਼ਬੂਰ ਅਧਿਆਇ 129  
  • ਜ਼ਬੂਰ ਅਧਿਆਇ 130  
  • ਜ਼ਬੂਰ ਅਧਿਆਇ 131  
  • ਜ਼ਬੂਰ ਅਧਿਆਇ 132  
  • ਜ਼ਬੂਰ ਅਧਿਆਇ 133  
  • ਜ਼ਬੂਰ ਅਧਿਆਇ 134  
  • ਜ਼ਬੂਰ ਅਧਿਆਇ 135  
  • ਜ਼ਬੂਰ ਅਧਿਆਇ 136  
  • ਜ਼ਬੂਰ ਅਧਿਆਇ 137  
  • ਜ਼ਬੂਰ ਅਧਿਆਇ 138  
  • ਜ਼ਬੂਰ ਅਧਿਆਇ 139  
  • ਜ਼ਬੂਰ ਅਧਿਆਇ 140  
  • ਜ਼ਬੂਰ ਅਧਿਆਇ 141  
  • ਜ਼ਬੂਰ ਅਧਿਆਇ 142  
  • ਜ਼ਬੂਰ ਅਧਿਆਇ 143  
  • ਜ਼ਬੂਰ ਅਧਿਆਇ 144  
  • ਜ਼ਬੂਰ ਅਧਿਆਇ 145  
  • ਜ਼ਬੂਰ ਅਧਿਆਇ 146  
  • ਜ਼ਬੂਰ ਅਧਿਆਇ 147  
  • ਜ਼ਬੂਰ ਅਧਿਆਇ 148  
  • ਜ਼ਬੂਰ ਅਧਿਆਇ 149  
  • ਜ਼ਬੂਰ ਅਧਿਆਇ 150  
×

Alert

×

Punjabi Letters Keypad References