punjabi ਬਾਈਬਲ
ਜ਼ਬੂਰ total 150 ਅਧਿਆਇ
ਜ਼ਬੂਰ
ਜ਼ਬੂਰ ਅਧਿਆਇ 117
ਜ਼ਬੂਰ ਅਧਿਆਇ 117
1. ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋਂ, ਉਹ ਦੇ ਗੁਣ ਗਾਓ!
2. ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।।