੩ ਯੂਹੰਨਾ ਅਧਿਆਇ 1
7 ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਨਾਸਥਾਵਾਨਾਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ।
8 ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।
9 [This verse may not be a part of this translation]
10 ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹਡ਼ੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹਡ਼ੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।
6