੧ ਕੁਰਿੰਥੀਆਂ ਅਧਿਆਇ 6
8 ਪਰ ਤੁਸੀਂ ਆਪੇ ਕੁਨਿਆਉਂ ਅਤੇ ਠੱਗੀ ਕਰਦੇ ਹੋ ਸੋ ਭੀ ਆਪਣੇ ਭਰਾਵਾਂ ਨਾਲ!
9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ? ਧੋਖਾ ਨਾ ਖਾਉ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ,
10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲ੍ਹਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ
11 ਅਤੇ ਤੁਹਾਡੇ ਵਿੱਚੋਂ ਕਈਕੁ ਏਹੋ ਜੇਹੇ ਸਨ ਪਰ ਪ੍ਰਭੁ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਰ ਤੁਸੀਂ ਪਵਿੱਤਰ ਕੀਤੇ ਗਏ ਅਰ ਤੁਸੀਂ ਧਰਮੀ ਠਹਿਰਾਏ ਗਏ।।
6