੧ ਥੱਸਲੁਨੀਕੀਆਂ ਅਧਿਆਇ 2
1 ਹੇ ਭਰਾਵੋ, ਤੁਹਾਡੇ ਕੋਲ ਸਾਡਾ ਆਉਣਾ ਤੁਸੀਂ ਆਪ ਜਾਣਦੇ ਹੋ ਭਈ ਉਹ ਅਕਾਰਥ ਨਹੀਂ ਹੋਇਆ ਹੈ
2 ਭਾਵੇਂ ਅਸਾਂ ਅੱਗੇ ਫਿਲਿੱਪੈ ਵਿੱਚ ਜਿਹਾ ਤੁਸਾਂ ਜਾਣਦੇ ਹੋ ਦੁਖ ਅਤੇ ਅਪਜਸ ਝੱਲਿਆ ਤਾਂ ਵੀ ਪਰਮੇਸ਼ੁਰ ਦੀ ਖੁਸ਼ ਖਬਰੀ ਬਹੁਤ ਝਗੜੇ ਰਗੜੇ ਵਿੱਚ ਤੁਹਾਨੂੰ ਸੁਣਾਉਣ ਲਈ ਆਪਣੇ ਪਰਮੇਸ਼ੁਰ ਦੇ ਆਸਰੇ ਦਿਲੇਰ ਹੋਏ
3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ, ਨਾ ਛਲ ਨਾਲ ਹੁੰਦਾ ਹੈ
4 ਪਰੰਤੂ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਪਰਵਾਨ ਹੋਏ ਹਾਂ ਜੋ ਇੰਜੀਲ ਸਾਨੂੰ ਸੌਂਪੀ ਜਾਵੇ ਤਿਵੇਂ ਅਸੀਂ ਬੋਲਦੇ ਹਾਂ, ਇਉਂ ਨਹੀਂ ਭਈ ਅਸੀਂ ਮਨੁੱਖਾਂ ਨੂੰ ਰਿਝਾਉਂਦੇ ਹਾਂ, ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਪਰਤਾਉਂਦਾ ਹੈ
4