ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਪਰਮੇਸ਼ੁਰ, ਮੇਰਾ ਚਿੱਲਾਉਣਾ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇਹ!
2. ਮੈਂ ਆਪਣੇ ਮਨ ਦੇ ਨਢਾਲ ਹੋਣ ਵਿੱਚ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
3. ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈ।
4. ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ ।। ਸਲਹ।।
5. ਹੇ ਪਰਮੇਸ਼ੁਰ ਤੈਂ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੈਂ ਆਪਣੇ ਨਾਮ ਦਾ ਭੈ ਮੰਨਣ ਵਾਲਿਆਂ ਦਾ ਅਧਕਾਰ ਮੈਨੂੰ ਦਿੱਤਾ ਹੈ।
6. ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓ ਪੀੜ੍ਹੀ ਹੋਣਗੇ।
7. ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੀਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਭਈ ਓਹ ਉਸ ਦੀ ਰੱਛਿਆ ਕਰਨ।
8. ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਭਈ ਮੈਂ ਨਿਤਾ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।।
Total 150 ਅਧਿਆਇ, Selected ਅਧਿਆਇ 61 / 150
1 ਹੇ ਪਰਮੇਸ਼ੁਰ, ਮੇਰਾ ਚਿੱਲਾਉਣਾ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇਹ! 2 ਮੈਂ ਆਪਣੇ ਮਨ ਦੇ ਨਢਾਲ ਹੋਣ ਵਿੱਚ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ, 3 ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈ। 4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ ।। ਸਲਹ।। 5 ਹੇ ਪਰਮੇਸ਼ੁਰ ਤੈਂ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੈਂ ਆਪਣੇ ਨਾਮ ਦਾ ਭੈ ਮੰਨਣ ਵਾਲਿਆਂ ਦਾ ਅਧਕਾਰ ਮੈਨੂੰ ਦਿੱਤਾ ਹੈ। 6 ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓ ਪੀੜ੍ਹੀ ਹੋਣਗੇ। 7 ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੀਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਭਈ ਓਹ ਉਸ ਦੀ ਰੱਛਿਆ ਕਰਨ। 8 ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਭਈ ਮੈਂ ਨਿਤਾ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।।
Total 150 ਅਧਿਆਇ, Selected ਅਧਿਆਇ 61 / 150
×

Alert

×

Punjabi Letters Keypad References