ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਭਈ ਯਹੋਵਾਹ ਦੇ ਘਰ ਨੂੰ ਚੱਲੀਏ!
2. ਹੇ ਯਰੂਸਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜੇ ਹਨ।
3. ਯਰੂਸ਼ਲਮ ਬਣਿਆ ਹੋਇਆ ਹੈ ਸੰਘਣੇ ਸ਼ਹਿਰ ਵਾਂਙੁ,
4. ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਭਈ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ।
5. ਉੱਥੇ ਤਾਂ ਨਿਆਉਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਧਰੇ ਹੋਏ ਹਨ।
6. ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ।
7. ਤੇਰੀ ਫ਼ਸੀਲ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਨਿਹਾਲਤਾ!
8. ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੇ ਵਿੱਚ ਸਲਾਮਤੀ ਹੋਵੇ!
9. ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਤਾਲਿਬ ਹੋਵਾਂਗਾ।।

Notes

No Verse Added

Total 150 ਅਧਿਆਇ, Selected ਅਧਿਆਇ 122 / 150
ਜ਼ਬੂਰ 122
1 ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਭਈ ਯਹੋਵਾਹ ਦੇ ਘਰ ਨੂੰ ਚੱਲੀਏ! 2 ਹੇ ਯਰੂਸਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜੇ ਹਨ। 3 ਯਰੂਸ਼ਲਮ ਬਣਿਆ ਹੋਇਆ ਹੈ ਸੰਘਣੇ ਸ਼ਹਿਰ ਵਾਂਙੁ, 4 ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਭਈ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ। 5 ਉੱਥੇ ਤਾਂ ਨਿਆਉਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਧਰੇ ਹੋਏ ਹਨ। 6 ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ। 7 ਤੇਰੀ ਫ਼ਸੀਲ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਨਿਹਾਲਤਾ! 8 ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੇ ਵਿੱਚ ਸਲਾਮਤੀ ਹੋਵੇ! 9 ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਤਾਲਿਬ ਹੋਵਾਂਗਾ।।
Total 150 ਅਧਿਆਇ, Selected ਅਧਿਆਇ 122 / 150
Common Bible Languages
West Indian Languages
×

Alert

×

punjabi Letters Keypad References