2. ਮੈਂ ਤੇਰੀ ਪਵਿੱਤਰ ਹੈਕਲ ਵੱਲ ਮੱਥਾ ਟੇਕਾਂਗਾ ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ!
|
4. ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁਖ ਦਿਆਂ ਵਾਕਾਂ ਨੂੰ ਸੁਣਿਆ ਹੈ,
|
7. ਭਾਵੇਂ ਮੈਂ ਦੁਖਾਂ ਵਿੱਚ ਚੱਲਾਂ, ਤੂੰ ਮੈਨੂੰ ਜੀਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
|