ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਉਂ ਕਰ!
2. ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,
3. ਕਿਉਂ ਜੋ ਓਪਰੇ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ ।। ਸਲਹ।।
4. ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੁ ਮੇਰੀ ਜਾਨ ਦੇ ਸਮ੍ਹਾਲੂਆਂ ਵਿੱਚੋਂ ਹੈ।
5. ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, - ਆਪਣੀ ਸੱਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇਹ!
6. ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।
7. ਉਹ ਨੇ ਤਾਂ ਸਾਰੇ ਦੁਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!।।

Notes

No Verse Added

Total 150 ਅਧਿਆਇ, Selected ਅਧਿਆਇ 54 / 150
ਜ਼ਬੂਰ 54:12
1 ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਉਂ ਕਰ! 2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ, 3 ਕਿਉਂ ਜੋ ਓਪਰੇ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ ।। ਸਲਹ।। 4 ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੁ ਮੇਰੀ ਜਾਨ ਦੇ ਸਮ੍ਹਾਲੂਆਂ ਵਿੱਚੋਂ ਹੈ। 5 ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, - ਆਪਣੀ ਸੱਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇਹ! 6 ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ। 7 ਉਹ ਨੇ ਤਾਂ ਸਾਰੇ ਦੁਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!।।
Total 150 ਅਧਿਆਇ, Selected ਅਧਿਆਇ 54 / 150
Common Bible Languages
West Indian Languages
×

Alert

×

punjabi Letters Keypad References