ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਯਹੋਵਾਹ ਮੂਸਾ ਨੂੰ ਬੋਲਿਆ,
2. ਤੂੰ ਇਸਰਾਏਲ ਨੂੰ ਹੁਕਮ ਦੇ ਕੇ ਉਨ੍ਹਾਂ ਨੂੰ ਆਖ ਭਈ ਮੇਰਾ ਚੜ੍ਹਾਵਾ ਅਰਥਾਤ ਮੇਰਾ ਪਰਸ਼ਾਦ ਅੱਗ ਦੀ ਭੇਟ ਲਈ ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਚੇਤੇ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ
3. ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਏਹ ਭੇਟ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇਕ ਸਾਲੇ ਲੇਲੇ ਬੱਜ ਤੋਂ ਰਹਿਤ ਨਿੱਤ ਦੋ ਦੋ ਸਦਾ ਦੀ ਹੋਮ ਦੀ ਬਲੀ ਲਈ
4. ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾ ਅਤੇ ਦੂਜਾ ਲੇਲਾ ਤੂੰ ਸ਼ਾਮਾਂ ਨੂੰ ਚੜ੍ਹਾ
5. ਨਾਲੇ ਏਫੇ ਦਾ ਦਸਵੰਧ ਦਾ ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ
6. ਏਹ ਅਖੰਡ ਹੋਮ ਬਲੀ ਹੈ ਜਿਹੜੀ ਸੀਨਈ ਦੇ ਪਹਾੜ ਉੱਤੇ ਠਹਿਰਾਈ ਗਈ ਕਿ ਉਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਬਲੀ ਹੋਵੇ
7. ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਲੇਲੇ ਲਈ ਹੋਵੇ ਅਤੇ ਪਵਿਤ੍ਰ ਅਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ
8. ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਙੁ ਅਤੇ ਉਸ ਦੇ ਪੀਣ ਦੀ ਭੇਟ ਵਾਂਙੁ ਯਹੋਵਾਹ ਲਈ ਸੁੰਗਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।।
9. ਅਤੇ ਸਬਤ ਦੇ ਦਿਨ ਤੂੰ ਦੋ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ
10. ਏਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਅਖੰਡ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।।
11. ਆਪਣੇ ਮਹੀਨਿਆਂ ਦੇ ਆਦ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਛੱਤ੍ਰਾ ਅਤੇ ਸੱਤ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਇਆ ਕਰੋ
12. ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਛੱਤ੍ਰੇ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਮੈਦੇ ਦੇ ਹੋਣ
13. ਹਰ ਲੇਲੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾਦੀ ਅੱਗ ਦੀ ਭੇਟ ਹੋਵੇਗੀ
14. ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਛੱਤ੍ਰੇ ਲਈ ਹੀਨ ਦੀ ਤਿਹਾਈ ਅਤੇ ਹਰ ਲੇਲੇ ਲਈ ਹੀਨ ਦੀ ਚੌਥਾਈ ਹੋਵੇ। ਏਹ ਸਾਰੇ ਵਰ੍ਹੇ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ
15. ਅਤੇ ਯਹੋਵਾਹ ਲਈ ਪਾਪ ਦੀ ਬਲੀ ਇੱਕ ਬੱਕਰਾ ਹੋਵੇ। ਅਖੰਡ ਹੋਮ ਦੀ ਬਲੀ ਦੇ ਨਾਲ ਏਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ।।
16. ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦੀ ਪਸਾਹ ਹੋਵੇ
17. ਅਤੇ ਏਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੀਕ ਪਤੀਰੀ ਰੋਟੀ ਖਾਧੀ ਜਾਵੇ
18. ਪਹਿਲੇ ਇੱਕ ਦਿਨ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰਨਾ
19. ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇਕ ਛੱਤ੍ਰਾ ਅਤੇ ਸੱਤ ਇੱਕ ਸਾਲੇ ਲੇਲੇ ਏਹ ਤੁਹਾਡੇ ਬੱਜ ਤੋਂ ਰਹਿਤ ਹੋਣ
20. ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰ ਵਹਿੜੇ ਲਈ ਤਿੰਨ ਦਸਵੰਧ, ਹਰ ਛੱਤ੍ਰੇ ਲਈ ਦੋ ਦਸਵੰਧ ਚੜ੍ਹਾਓ
21. ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਲੇਲੇ ਲਈ ਇੱਕ ਦਸਵੰਧ ਚੜ੍ਹਾ
22. ਅਤੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਪਾਪ ਦੀ ਬਲੀ ਹੋਵੇ
23. ਅਤੇ ਸਵੇਰ ਦੀ ਹੋਮ ਦੀ ਬਲੀ ਜਿਹੜੀ ਅਖੰਡ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਓ
24. ਇਸ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਏਹ ਅਖੰਡ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨਾ ਚੜ੍ਹਾਇਆ ਜਾਵੇ
25. ਸੱਤਵੇਂ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ। ਉਸ ਵਿੱਚ ਤੁਸੀਂ ਕੋਈ ਕੰਮ ਧੰਦਾ ਨਾ ਕਰਨਾ।।
26. ਪਹਿਲੇ ਫਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰਨਾ
27. ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਇਓ ਅਰਥਾਤ ਦੋ ਵਹਿੜੇ, ਇੱਕ ਛੱਤ੍ਹਾ ਅਤੇ ਸੱਤ ਇੱਕ ਸਾਲੇ ਲੇਲੇ
28. ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ। ਹਰ ਵਹਿੜੇ ਲਈ ਤਿਨ ਦਸਵੰਧ ਅਤੇ ਹਰ ਛੱਤ੍ਰੇ ਲਈ ਦੋ ਦਸਵੰਧ
29. ਉਨ੍ਹਾਂ ਸੱਤਾਂ ਲੇਲਿਆਂ ਵਿੱਚੋਂ ਹਰ ਲੇਲੇ ਲਈ ਇੱਕ ਦਸਵੰਧ
30. ਨਾਲੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਚੜ੍ਹਾਇਆ ਜਾਵੇ
31. ਅਖੰਡ ਹੋਮ ਬਲੀ ਅਤੇ ਉਸ ਮੈਦੇ ਦੀ ਭੇਟ ਤੋਂ ਬਿਨਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਬੱਜ ਤੋਂ ਰਹਿਤ ਹੋਣ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।।
Total 36 ਅਧਿਆਇ, Selected ਅਧਿਆਇ 28 / 36
1 ਯਹੋਵਾਹ ਮੂਸਾ ਨੂੰ ਬੋਲਿਆ, 2 ਤੂੰ ਇਸਰਾਏਲ ਨੂੰ ਹੁਕਮ ਦੇ ਕੇ ਉਨ੍ਹਾਂ ਨੂੰ ਆਖ ਭਈ ਮੇਰਾ ਚੜ੍ਹਾਵਾ ਅਰਥਾਤ ਮੇਰਾ ਪਰਸ਼ਾਦ ਅੱਗ ਦੀ ਭੇਟ ਲਈ ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਚੇਤੇ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ 3 ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਏਹ ਭੇਟ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇਕ ਸਾਲੇ ਲੇਲੇ ਬੱਜ ਤੋਂ ਰਹਿਤ ਨਿੱਤ ਦੋ ਦੋ ਸਦਾ ਦੀ ਹੋਮ ਦੀ ਬਲੀ ਲਈ 4 ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾ ਅਤੇ ਦੂਜਾ ਲੇਲਾ ਤੂੰ ਸ਼ਾਮਾਂ ਨੂੰ ਚੜ੍ਹਾ 5 ਨਾਲੇ ਏਫੇ ਦਾ ਦਸਵੰਧ ਦਾ ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ 6 ਏਹ ਅਖੰਡ ਹੋਮ ਬਲੀ ਹੈ ਜਿਹੜੀ ਸੀਨਈ ਦੇ ਪਹਾੜ ਉੱਤੇ ਠਹਿਰਾਈ ਗਈ ਕਿ ਉਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਬਲੀ ਹੋਵੇ 7 ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਲੇਲੇ ਲਈ ਹੋਵੇ ਅਤੇ ਪਵਿਤ੍ਰ ਅਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ 8 ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਙੁ ਅਤੇ ਉਸ ਦੇ ਪੀਣ ਦੀ ਭੇਟ ਵਾਂਙੁ ਯਹੋਵਾਹ ਲਈ ਸੁੰਗਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।। 9 ਅਤੇ ਸਬਤ ਦੇ ਦਿਨ ਤੂੰ ਦੋ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ 10 ਏਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਅਖੰਡ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।। 11 ਆਪਣੇ ਮਹੀਨਿਆਂ ਦੇ ਆਦ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਛੱਤ੍ਰਾ ਅਤੇ ਸੱਤ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਇਆ ਕਰੋ
12 ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਛੱਤ੍ਰੇ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਮੈਦੇ ਦੇ ਹੋਣ
13 ਹਰ ਲੇਲੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾਦੀ ਅੱਗ ਦੀ ਭੇਟ ਹੋਵੇਗੀ 14 ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਛੱਤ੍ਰੇ ਲਈ ਹੀਨ ਦੀ ਤਿਹਾਈ ਅਤੇ ਹਰ ਲੇਲੇ ਲਈ ਹੀਨ ਦੀ ਚੌਥਾਈ ਹੋਵੇ। ਏਹ ਸਾਰੇ ਵਰ੍ਹੇ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ 15 ਅਤੇ ਯਹੋਵਾਹ ਲਈ ਪਾਪ ਦੀ ਬਲੀ ਇੱਕ ਬੱਕਰਾ ਹੋਵੇ। ਅਖੰਡ ਹੋਮ ਦੀ ਬਲੀ ਦੇ ਨਾਲ ਏਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ।। 16 ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦੀ ਪਸਾਹ ਹੋਵੇ 17 ਅਤੇ ਏਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੀਕ ਪਤੀਰੀ ਰੋਟੀ ਖਾਧੀ ਜਾਵੇ 18 ਪਹਿਲੇ ਇੱਕ ਦਿਨ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰਨਾ 19 ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇਕ ਛੱਤ੍ਰਾ ਅਤੇ ਸੱਤ ਇੱਕ ਸਾਲੇ ਲੇਲੇ ਏਹ ਤੁਹਾਡੇ ਬੱਜ ਤੋਂ ਰਹਿਤ ਹੋਣ 20 ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰ ਵਹਿੜੇ ਲਈ ਤਿੰਨ ਦਸਵੰਧ, ਹਰ ਛੱਤ੍ਰੇ ਲਈ ਦੋ ਦਸਵੰਧ ਚੜ੍ਹਾਓ 21 ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਲੇਲੇ ਲਈ ਇੱਕ ਦਸਵੰਧ ਚੜ੍ਹਾ 22 ਅਤੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਪਾਪ ਦੀ ਬਲੀ ਹੋਵੇ 23 ਅਤੇ ਸਵੇਰ ਦੀ ਹੋਮ ਦੀ ਬਲੀ ਜਿਹੜੀ ਅਖੰਡ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਓ 24 ਇਸ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਏਹ ਅਖੰਡ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨਾ ਚੜ੍ਹਾਇਆ ਜਾਵੇ 25 ਸੱਤਵੇਂ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ। ਉਸ ਵਿੱਚ ਤੁਸੀਂ ਕੋਈ ਕੰਮ ਧੰਦਾ ਨਾ ਕਰਨਾ।। 26 ਪਹਿਲੇ ਫਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰਨਾ 27 ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਇਓ ਅਰਥਾਤ ਦੋ ਵਹਿੜੇ, ਇੱਕ ਛੱਤ੍ਹਾ ਅਤੇ ਸੱਤ ਇੱਕ ਸਾਲੇ ਲੇਲੇ 28 ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ। ਹਰ ਵਹਿੜੇ ਲਈ ਤਿਨ ਦਸਵੰਧ ਅਤੇ ਹਰ ਛੱਤ੍ਰੇ ਲਈ ਦੋ ਦਸਵੰਧ 29 ਉਨ੍ਹਾਂ ਸੱਤਾਂ ਲੇਲਿਆਂ ਵਿੱਚੋਂ ਹਰ ਲੇਲੇ ਲਈ ਇੱਕ ਦਸਵੰਧ 30 ਨਾਲੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਚੜ੍ਹਾਇਆ ਜਾਵੇ 31 ਅਖੰਡ ਹੋਮ ਬਲੀ ਅਤੇ ਉਸ ਮੈਦੇ ਦੀ ਭੇਟ ਤੋਂ ਬਿਨਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਬੱਜ ਤੋਂ ਰਹਿਤ ਹੋਣ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।।
Total 36 ਅਧਿਆਇ, Selected ਅਧਿਆਇ 28 / 36
×

Alert

×

Punjabi Letters Keypad References