ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
2. ਉਹ ਮੈਨੂੰ ਹਰੇ ਹਰੇ ਘਾਰ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
3. ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
4. ਭਾਵੇਂ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤਸੱਲੀ ਦਿੰਦੀਆਂ ਹਨ।
5. ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈਂ, ਤੈਂ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ।
6. ਸੱਚ ਮੁੱਚ ਭਲਿਆਈ ਅਰ ਦਯਾ ਜੀਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵੱਸਾਂਗਾ!।।

Notes

No Verse Added

Total 150 ਅਧਿਆਇ, Selected ਅਧਿਆਇ 23 / 150
ਜ਼ਬੂਰ 23:169
1 ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2 ਉਹ ਮੈਨੂੰ ਹਰੇ ਹਰੇ ਘਾਰ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3 ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4 ਭਾਵੇਂ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤਸੱਲੀ ਦਿੰਦੀਆਂ ਹਨ। 5 ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈਂ, ਤੈਂ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ। 6 ਸੱਚ ਮੁੱਚ ਭਲਿਆਈ ਅਰ ਦਯਾ ਜੀਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵੱਸਾਂਗਾ!।।
Total 150 ਅਧਿਆਇ, Selected ਅਧਿਆਇ 23 / 150
Common Bible Languages
West Indian Languages
×

Alert

×

punjabi Letters Keypad References