1. ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
|
4. ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਬਸ਼ਰ ਮੇਰਾ ਕੀ ਕਰ ਸੱਕਦਾ ਹੈॽ
|
8. ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਓਹ ਤੇਰੀ ਵਹੀ ਵਿੱਚ ਨਹੀਂ ਹਨॽ।।
|
13. ਕਿਉਂ ਜੋ ਤੈਂ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਭਈ ਮੈਂ ਪਰਮੇਸ਼ੁਰ ਦੇ ਸਨਮੁਖ ਜੀਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂॽ।।
|