4. ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈॽ।।
|
5. ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਕਦਾ ਹੈ।
|
6. ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
|