ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿਚਕਾਰ ਵੀ ਨਹੀਂ ਹੁੰਦਾ ਜੋ ਅਨਾਸਥਾਵਾਨ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।
2. ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਨੂੰ ਉਦਾਸ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕਢ੍ਢ ਦੇਣਾ ਚਾਹੀਦਾ ਸੀ।
3. ਮੇਰਾ ਸ਼ਰੀਰ ਭਾਵੇਂ ਤੁਹਾਡੇ ਨਾਲ ਨਹੀਂ ਹੈ, ਪਰ ਮੇਰਾ ਆਤਮਾ ਤੁਹਾਡੇ ਨਾਲ ਹੈ। ਅਤੇ ਮੈਂ ਪਹਿਲਾਂ ਹੀ ਉਸ ਵਿਅਕਤੀ ਨੂੰ ਪਰਖ ਲਿਆ ਹੈ ਜਿਸਨੇ ਪਾਪ ਕੀਤਾ ਹੈ। ਮੈਂ ਉਸਦਾ ਨਿਰਣਾ ਬੁਲਕੁਲ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਮੈਂ ਸੱਚਮੁੱਚ ਉਥੇ ਹੀ ਸੀ।
4. ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।
5. ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸਕੇ। ਫ਼ੇਰ ਨਿਰਣੇ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ।
6. ਤੁਹਾਡੇ ਲਾਈ ਸ਼ੇਖੀ ਮਾਰਨੀ ਚੰਗੀ ਹੈ। ਤੁਸੀਂ ਇਹ ਆਖਣਾ ਸੁਣਿਆ ਹੈ, “ਚੁਟਕੀ ਭਰ ਖਮੀਰੇ ਨਾਲ ਤੌਣ ਉਫ਼ਣ ਆਉਂਦੀ ਹੈ।”
7. ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚਢ਼ ਚੁਕਿਆ ਹੈ।
8. ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚਢ਼ਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀਹੈ।
9. ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹਡ਼ੇ ਜਿਨਸੀ ਪਾਪ ਕਰਦੇ ਹਨ।
10. ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ।
11. ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਤਈ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਸਨੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
12. [This verse may not be a part of this translation]
13. [This verse may not be a part of this translation]
Total 16 ਅਧਿਆਇ, Selected ਅਧਿਆਇ 5 / 16
1 2 3 4 5 6 7 8 9 10 11 12 13
14 15 16
1 ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿਚਕਾਰ ਵੀ ਨਹੀਂ ਹੁੰਦਾ ਜੋ ਅਨਾਸਥਾਵਾਨ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ। 2 ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਨੂੰ ਉਦਾਸ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕਢ੍ਢ ਦੇਣਾ ਚਾਹੀਦਾ ਸੀ। 3 ਮੇਰਾ ਸ਼ਰੀਰ ਭਾਵੇਂ ਤੁਹਾਡੇ ਨਾਲ ਨਹੀਂ ਹੈ, ਪਰ ਮੇਰਾ ਆਤਮਾ ਤੁਹਾਡੇ ਨਾਲ ਹੈ। ਅਤੇ ਮੈਂ ਪਹਿਲਾਂ ਹੀ ਉਸ ਵਿਅਕਤੀ ਨੂੰ ਪਰਖ ਲਿਆ ਹੈ ਜਿਸਨੇ ਪਾਪ ਕੀਤਾ ਹੈ। ਮੈਂ ਉਸਦਾ ਨਿਰਣਾ ਬੁਲਕੁਲ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਮੈਂ ਸੱਚਮੁੱਚ ਉਥੇ ਹੀ ਸੀ। 4 ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ। 5 ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸਕੇ। ਫ਼ੇਰ ਨਿਰਣੇ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ। 6 ਤੁਹਾਡੇ ਲਾਈ ਸ਼ੇਖੀ ਮਾਰਨੀ ਚੰਗੀ ਹੈ। ਤੁਸੀਂ ਇਹ ਆਖਣਾ ਸੁਣਿਆ ਹੈ, “ਚੁਟਕੀ ਭਰ ਖਮੀਰੇ ਨਾਲ ਤੌਣ ਉਫ਼ਣ ਆਉਂਦੀ ਹੈ।” 7 ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚਢ਼ ਚੁਕਿਆ ਹੈ। 8 ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚਢ਼ਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀਹੈ। 9 ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹਡ਼ੇ ਜਿਨਸੀ ਪਾਪ ਕਰਦੇ ਹਨ। 10 ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ। 11 ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਤਈ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਸਨੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ। 12 [This verse may not be a part of this translation] 13 [This verse may not be a part of this translation]
Total 16 ਅਧਿਆਇ, Selected ਅਧਿਆਇ 5 / 16
1 2 3 4 5 6 7 8 9 10 11 12 13
14 15 16
×

Alert

×

Punjabi Letters Keypad References