ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਮੇਰੇ ਪਿਆਰੇ ਮਿੱਤਰੋ, ਇਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹਡ਼ਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਿਆਓ ਕਿ ਜਿਹਡ਼ਾ ਆਤਮਾ ਉਨ੍ਹਾਂ ਕੋਲ ਹੈ ਸੱਚਮੁਚ ਪਰਮੇਸ਼ੁਰ ਵੱਲੋਂ ਹੈ।
2. ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮੇ ਨੂੰ ਪਛਾਣ ਸਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹਡ਼ਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ।
3. ਅਤੇ ਦੂਜਾ ਆਤਮਾ ਜਿਹਡ਼ਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਆਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਆ ਚੁਕਿਆ ਹੈ।
4. ਮੇਰੇ ਪਿਆਰੇ ਬਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂ? ਕਿਉਂਕਿ ਇੱਕ ਜਿਹਡ਼ਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ।
5. ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ।
6. ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹਡ਼ੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮੇ ਅਤੇ ਫ਼ਰੇਬੀ ਆਤਮੇ ਨੂੰ ਜਾਣਦੇ ਹਾਂ।
7. ਪਿਆਰੇ ਮਿੱਤਰੋ ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹਡ਼ਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ।
8. ਜਿਹਡ਼ਾ ਵਿਅਕਤੀ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂਕਿ ਪਰਮੇਸ਼ੁਰ ਪਿਆਰ ਹੈ।
9. ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸਕੇ।
10. ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।
11. ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
12. ਕਿਸੇ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਦੇਖਿਆ। ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਅੰਦਰ ਵਸਦਾ ਕਰਦਾ ਹੈ। ਅਤੇ ਇੰਝ ਇਹ ਪਿਆਰ ਸਾਡੇ ਅੰਦਰ ਸੰਪੂਰਣ ਹੋ ਗਿਆ ਹੈ।
13. ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਨਿਵਾਸ ਕਰਦੇ ਹਾਂ ਅਤੇ ਪਰਮੇਸ਼ੁਰ ਸਾਡੇ ਅੰਦਰ ਵਸਦਾ ਹੈ। ਅਜਿਹਾ ਅਸੀਂ ਇਸ ਲਈ ਜਾਣਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।
14. ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ।
15. ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ।
16. ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹਡ਼ਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹਡ਼ਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵਸਦਾ ਹੈ।
17. ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਰਣੇ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।
18. ਜਿਥੇ ਪਰਮੇਸ਼ੁਰ ਦਾ ਪਿਆਰ ਹੈ, ਉਥੇ ਕੋਈ ਭੈ ਨਹੀਂ। ਕਿਉਂ? ਕਿਉਂਕਿ ਪਰਮੇਸ਼ੁਰ ਦਾ ਸੰਪੂਰਣ ਪਿਆਰ ਭੈ ਨੂੰ ਦੂਰ ਕਰਦਾ ਹੈ। ਇਹ ਤਾਂ ਪਰਮੇਸ਼ੁਰ ਦੀ ਸਜ਼ਾ ਹੈ ਜਿਹਡ਼ੀ ਵਿਅਕਤੀ ਅੰਦਰ ਡਰ ਪੈਦਾ ਕਰਦੀ ਹੈ। ਇਸ ਲਈ ਉਸ ਵਿਅਕਤੀ ਵਿੱਚ ਪਰਮੇਸ਼ੁਰ ਦਾ ਪਿਆਰ ਸੰਪੂਰਣ ਨਹੀਂ ਹੈ।
19. ਅਸੀਂ ਪਿਆਰ ਕਰਦੇ ਹਾਂ ਕਿਉਂਕਿ ਪਹਿਲਾਂ ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ ਸੀ।
20. ਜੇ ਕੋਈ ਵਿਅਕਤੀ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ,” ਪਰ ਉਹ ਵਿਅਕਤੀ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ, ਤਾਂ ਉਹ ਵਿਅਕਤੀ ਝੂਠਾ ਹੈ। ਕਿਉਂਕਿ ਜੇਕਰ ਉਹ ਅਪਣੇ ਉਸ ਭਰਾ ਨੂੰ ਪਿਆਰ ਨਹੀਂ ਕਰਦਾ ਜਿਸਨੂੰ ਉਹ ਵੇਖ ਸਕਦਾ ਹੈ, ਤਾਂ ਫ਼ੇ ਉਸ ਲਈ ਪਰਮੇਸ਼ੁਰ ਨੂੰ ਪਿਆਰ ਕਰਨਾ ਵੀ ਸੰਭਵ ਨਹੀਂ ਜਿਸਨੂੰ ਉ ਨਹੀਂ ਵੇਖ ਸਕਦਾ।
21. ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹਡ਼ਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
Total 5 ਅਧਿਆਇ, Selected ਅਧਿਆਇ 4 / 5
1 2 3 4 5
1 ਮੇਰੇ ਪਿਆਰੇ ਮਿੱਤਰੋ, ਇਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹਡ਼ਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਿਆਓ ਕਿ ਜਿਹਡ਼ਾ ਆਤਮਾ ਉਨ੍ਹਾਂ ਕੋਲ ਹੈ ਸੱਚਮੁਚ ਪਰਮੇਸ਼ੁਰ ਵੱਲੋਂ ਹੈ। 2 ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮੇ ਨੂੰ ਪਛਾਣ ਸਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹਡ਼ਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ। 3 ਅਤੇ ਦੂਜਾ ਆਤਮਾ ਜਿਹਡ਼ਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਆਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਆ ਚੁਕਿਆ ਹੈ। 4 ਮੇਰੇ ਪਿਆਰੇ ਬਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂ? ਕਿਉਂਕਿ ਇੱਕ ਜਿਹਡ਼ਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ। 5 ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ। 6 ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹਡ਼ੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮੇ ਅਤੇ ਫ਼ਰੇਬੀ ਆਤਮੇ ਨੂੰ ਜਾਣਦੇ ਹਾਂ। 7 ਪਿਆਰੇ ਮਿੱਤਰੋ ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹਡ਼ਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ। 8 ਜਿਹਡ਼ਾ ਵਿਅਕਤੀ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂਕਿ ਪਰਮੇਸ਼ੁਰ ਪਿਆਰ ਹੈ। 9 ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸਕੇ। 10 ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ। 11 ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। 12 ਕਿਸੇ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਦੇਖਿਆ। ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਅੰਦਰ ਵਸਦਾ ਕਰਦਾ ਹੈ। ਅਤੇ ਇੰਝ ਇਹ ਪਿਆਰ ਸਾਡੇ ਅੰਦਰ ਸੰਪੂਰਣ ਹੋ ਗਿਆ ਹੈ। 13 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਨਿਵਾਸ ਕਰਦੇ ਹਾਂ ਅਤੇ ਪਰਮੇਸ਼ੁਰ ਸਾਡੇ ਅੰਦਰ ਵਸਦਾ ਹੈ। ਅਜਿਹਾ ਅਸੀਂ ਇਸ ਲਈ ਜਾਣਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ। 14 ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ। 15 ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। 16 ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹਡ਼ਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹਡ਼ਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵਸਦਾ ਹੈ। 17 ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਰਣੇ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ। 18 ਜਿਥੇ ਪਰਮੇਸ਼ੁਰ ਦਾ ਪਿਆਰ ਹੈ, ਉਥੇ ਕੋਈ ਭੈ ਨਹੀਂ। ਕਿਉਂ? ਕਿਉਂਕਿ ਪਰਮੇਸ਼ੁਰ ਦਾ ਸੰਪੂਰਣ ਪਿਆਰ ਭੈ ਨੂੰ ਦੂਰ ਕਰਦਾ ਹੈ। ਇਹ ਤਾਂ ਪਰਮੇਸ਼ੁਰ ਦੀ ਸਜ਼ਾ ਹੈ ਜਿਹਡ਼ੀ ਵਿਅਕਤੀ ਅੰਦਰ ਡਰ ਪੈਦਾ ਕਰਦੀ ਹੈ। ਇਸ ਲਈ ਉਸ ਵਿਅਕਤੀ ਵਿੱਚ ਪਰਮੇਸ਼ੁਰ ਦਾ ਪਿਆਰ ਸੰਪੂਰਣ ਨਹੀਂ ਹੈ। 19 ਅਸੀਂ ਪਿਆਰ ਕਰਦੇ ਹਾਂ ਕਿਉਂਕਿ ਪਹਿਲਾਂ ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ ਸੀ। 20 ਜੇ ਕੋਈ ਵਿਅਕਤੀ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ,” ਪਰ ਉਹ ਵਿਅਕਤੀ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ, ਤਾਂ ਉਹ ਵਿਅਕਤੀ ਝੂਠਾ ਹੈ। ਕਿਉਂਕਿ ਜੇਕਰ ਉਹ ਅਪਣੇ ਉਸ ਭਰਾ ਨੂੰ ਪਿਆਰ ਨਹੀਂ ਕਰਦਾ ਜਿਸਨੂੰ ਉਹ ਵੇਖ ਸਕਦਾ ਹੈ, ਤਾਂ ਫ਼ੇ ਉਸ ਲਈ ਪਰਮੇਸ਼ੁਰ ਨੂੰ ਪਿਆਰ ਕਰਨਾ ਵੀ ਸੰਭਵ ਨਹੀਂ ਜਿਸਨੂੰ ਉ ਨਹੀਂ ਵੇਖ ਸਕਦਾ। 21 ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹਡ਼ਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
Total 5 ਅਧਿਆਇ, Selected ਅਧਿਆਇ 4 / 5
1 2 3 4 5
×

Alert

×

Punjabi Letters Keypad References