ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. [This verse may not be a part of this translation]
2. [This verse may not be a part of this translation]
3. ਅਸੀਂ ਤਿਮੋਥਿਉਸ ਨੂੰ ਇਸ ਲਈ ਭੇਜੋਆ ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਨ੍ਹਾਂ ਮੁਸੀਬਤਾਂ ਤੋਂ ਪਰੇਸ਼ਾਨ ਨਾ ਹੋਵੇ ਜਿਹਡ਼ੀਆਂ ਹੁਣ ਸਾਨੂੰ ਹਨ। ਤੁਸੀਂ ਖੁਦ ਜਾਣਦੇ ਹੋ ਕਿ ਉਹ ਮੁਸੀਬਤਾਂ ਸਾਡੇ ਨਾਲ ਵਾਪਰਨ ਵਾਲੀਆਂ ਹਨ।
4. ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਮ੍ਹਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ।
5. ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸਕਿਆ ਤਾਂ ਮੈਂ ਉਸਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਉਹ ਜਿਹਡ਼ਾ ਲੋਕਾਂ ਨੂੰ ਪਰਤਿਆਉਂਦਾ ਹੈ ਸ਼ਾਇਦ ਉਸਨੇ ਤੁਹਾਨੂੰ ਪਰਤਿਆਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕਡ਼ੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ।
6. ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸਨੇ ਸਾਨੂੰ ਦਸਿਆ ਕਿ ਤ੍ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸਨੇ ਸਾਨੂੰ ਦਸਿਆ ਕਿ ਤ੍ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ।
7. ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ।
8. ਜੇਕਰ ਤੁਸੀਂ ਦ੍ਰਿਡ਼ਤਾ ਨਾਲ ਪ੍ਰਭੂ ਵਿੱਚ ਖਲੋਤੇ ਹੋਂ, ਫ਼ੇਰ ਸਾਡਾ ਜੀਵਨ ਸੱਚਮੁੱਚ ਭਰਪੂਰ ਹੈ।
9. ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸਕਦੇ।
10. ਅਸੀਂ ਰਾਤ ਦਿਨ ਤੁਹਾਡੇ ਬਾਰੇ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਇੱਕ ਵਾਰ ਫ਼ੇਰ ਉਥੇ ਆ ਸਕੀਏ ਤੇ ਤੁਹਾਨੂੰ ਮਿਲ ਸਕੀਏ ਤੁਹਾਡੇ ਵਿਸ਼ਵਾਸ ਨੂੰ ਹੋਰ ਮਜਬੂਤ ਬਨਾਉਣ ਲਈ ਤੁਹਾਨੂੰ ਸਾਰੀਆਂ ਚੀਜ਼ਾਂ ਪ੍ਰਦਾਨ ਕਰ ਸਕੀਏ।
11. ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ।
12. ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ।
13. ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰਾ ਪਵਿੱਤਰ ਲੋਕਾਂ ਨਾਲ ਆਵੇਗਾ।
Total 5 ਅਧਿਆਇ, Selected ਅਧਿਆਇ 3 / 5
1 2 3 4 5
1 [This verse may not be a part of this translation] 2 [This verse may not be a part of this translation] 3 ਅਸੀਂ ਤਿਮੋਥਿਉਸ ਨੂੰ ਇਸ ਲਈ ਭੇਜੋਆ ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਨ੍ਹਾਂ ਮੁਸੀਬਤਾਂ ਤੋਂ ਪਰੇਸ਼ਾਨ ਨਾ ਹੋਵੇ ਜਿਹਡ਼ੀਆਂ ਹੁਣ ਸਾਨੂੰ ਹਨ। ਤੁਸੀਂ ਖੁਦ ਜਾਣਦੇ ਹੋ ਕਿ ਉਹ ਮੁਸੀਬਤਾਂ ਸਾਡੇ ਨਾਲ ਵਾਪਰਨ ਵਾਲੀਆਂ ਹਨ। 4 ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਮ੍ਹਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ। 5 ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸਕਿਆ ਤਾਂ ਮੈਂ ਉਸਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਉਹ ਜਿਹਡ਼ਾ ਲੋਕਾਂ ਨੂੰ ਪਰਤਿਆਉਂਦਾ ਹੈ ਸ਼ਾਇਦ ਉਸਨੇ ਤੁਹਾਨੂੰ ਪਰਤਿਆਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕਡ਼ੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ। 6 ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸਨੇ ਸਾਨੂੰ ਦਸਿਆ ਕਿ ਤ੍ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸਨੇ ਸਾਨੂੰ ਦਸਿਆ ਕਿ ਤ੍ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ। 7 ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ। 8 ਜੇਕਰ ਤੁਸੀਂ ਦ੍ਰਿਡ਼ਤਾ ਨਾਲ ਪ੍ਰਭੂ ਵਿੱਚ ਖਲੋਤੇ ਹੋਂ, ਫ਼ੇਰ ਸਾਡਾ ਜੀਵਨ ਸੱਚਮੁੱਚ ਭਰਪੂਰ ਹੈ। 9 ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸਕਦੇ। 10 ਅਸੀਂ ਰਾਤ ਦਿਨ ਤੁਹਾਡੇ ਬਾਰੇ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਇੱਕ ਵਾਰ ਫ਼ੇਰ ਉਥੇ ਆ ਸਕੀਏ ਤੇ ਤੁਹਾਨੂੰ ਮਿਲ ਸਕੀਏ ਤੁਹਾਡੇ ਵਿਸ਼ਵਾਸ ਨੂੰ ਹੋਰ ਮਜਬੂਤ ਬਨਾਉਣ ਲਈ ਤੁਹਾਨੂੰ ਸਾਰੀਆਂ ਚੀਜ਼ਾਂ ਪ੍ਰਦਾਨ ਕਰ ਸਕੀਏ। 11 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ। 12 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ। 13 ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰਾ ਪਵਿੱਤਰ ਲੋਕਾਂ ਨਾਲ ਆਵੇਗਾ।
Total 5 ਅਧਿਆਇ, Selected ਅਧਿਆਇ 3 / 5
1 2 3 4 5
×

Alert

×

Punjabi Letters Keypad References