ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ।
2. ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।
3. ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀਡ਼ਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।
4. ਪਰ ਤੁਸੀਂ ਭਰਾਵੋ ਅਤੇ ਭੈਣੋ ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ।
5. ਤੁਸੀਂ ਸਾਰੇ ਜਿਹਡ਼ੇ ਰੋਸ਼ਨੀ ਵਿੱਚ ਜਿਉਂ ਰਹੇ ਹੋ, ਅਤੇ ਤੁਸੀਂ ਦਿਨ ਨਾਲ ਸੰਬੰਧਿਤ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸੰਬੰਧਿਤ ਨਹੀਂ ਹਾਂ।
6. ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ।
7. ਜਿਹਡ਼ੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹਡ਼ੇ ਲੋਕਸ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹ।
8. ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ।
9. [This verse may not be a part of this translation]
10. ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕਠੇ ਉਸਦੇ ਨਾਲ ਜਿਉਂ ਸਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ।
11. ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ।
12. ਹੁਣ, ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹਡ਼ੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹਡ਼ੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।
13. ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹਡ਼ਾ ਉਹ ਕਰਦੇ ਹਨ। ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ।
14. ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹਡ਼ੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹਡ਼ੇ ਡਰਦੇ ਹਨ। ਜਿਹਡ਼ੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।
15. ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ।
16. ਹਮੇਸ਼ਾ ਖੁਸ਼ ਰਹੋ।
17. ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ।
18. ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।
19. ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ।
20. ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ।
21. ਪਰ ਹਰ ਗੱਲ ਦੀ ਪਰਖ ਕਰੋ। ਜੋ ਚੰਗਾ ਹੈ ਉਸ ਨੂੰ ਰਖ ਲਵੋ।
22. ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।
23. ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸ਼ਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁਰਖਿਅਤ ਅਤੇ ਦੋਸ਼ ਰਹਿਰ ਰਹਿਣ।
24. ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰਖ ਸਕਦੇ ਹੋ।
25. ਭਰਾਵੋ ਅਤੇ ਭੈਣੋ ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ।
26. ਜਦੋਂ ਤੁਸੀਂ ਇਕਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ।
27. ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪਢ਼ਕੇ ਸੁਣਾਉਣ ਲਈ ਆਖਦਾ ਹਾਂ।
28. ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
Total 5 ਅਧਿਆਇ, Selected ਅਧਿਆਇ 5 / 5
1 2 3 4 5
1 ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ। 2 ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ। 3 ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀਡ਼ਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ। 4 ਪਰ ਤੁਸੀਂ ਭਰਾਵੋ ਅਤੇ ਭੈਣੋ ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ। 5 ਤੁਸੀਂ ਸਾਰੇ ਜਿਹਡ਼ੇ ਰੋਸ਼ਨੀ ਵਿੱਚ ਜਿਉਂ ਰਹੇ ਹੋ, ਅਤੇ ਤੁਸੀਂ ਦਿਨ ਨਾਲ ਸੰਬੰਧਿਤ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸੰਬੰਧਿਤ ਨਹੀਂ ਹਾਂ। 6 ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ। 7 ਜਿਹਡ਼ੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹਡ਼ੇ ਲੋਕਸ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹ। 8 ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ। 9 [This verse may not be a part of this translation] 10 ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕਠੇ ਉਸਦੇ ਨਾਲ ਜਿਉਂ ਸਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ। 11 ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ। 12 ਹੁਣ, ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹਡ਼ੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹਡ਼ੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ। 13 ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹਡ਼ਾ ਉਹ ਕਰਦੇ ਹਨ। ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ। 14 ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹਡ਼ੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹਡ਼ੇ ਡਰਦੇ ਹਨ। ਜਿਹਡ਼ੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ। 15 ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ। 16 ਹਮੇਸ਼ਾ ਖੁਸ਼ ਰਹੋ। 17 ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ। 18 ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ। 19 ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ। 20 ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ। 21 ਪਰ ਹਰ ਗੱਲ ਦੀ ਪਰਖ ਕਰੋ। ਜੋ ਚੰਗਾ ਹੈ ਉਸ ਨੂੰ ਰਖ ਲਵੋ। 22 ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ। 23 ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸ਼ਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁਰਖਿਅਤ ਅਤੇ ਦੋਸ਼ ਰਹਿਰ ਰਹਿਣ। 24 ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰਖ ਸਕਦੇ ਹੋ। 25 ਭਰਾਵੋ ਅਤੇ ਭੈਣੋ ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ। 26 ਜਦੋਂ ਤੁਸੀਂ ਇਕਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ। 27 ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪਢ਼ਕੇ ਸੁਣਾਉਣ ਲਈ ਆਖਦਾ ਹਾਂ। 28 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
Total 5 ਅਧਿਆਇ, Selected ਅਧਿਆਇ 5 / 5
1 2 3 4 5
×

Alert

×

Punjabi Letters Keypad References