ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭ ਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।
2. ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਇੱਕ ਸੱਚੇ ਪੁੱਤਰ ਵਰਗਾ ਹੈ। ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ।
3. ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸਕੋਂ।
4. ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹਡ਼ੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪਤ੍ਰ੍ਰੀਆ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖਡ਼ਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ।
5. ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹਡ਼ਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।
6. ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹਡ਼ੀਆਂ ਨਿਰਾਰਥਕ ਹਨ।
7. ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪਕ੍ਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।
8. ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਸਹੀ ਢੰਗ ਨਾਲ ਸ਼ਰ੍ਹਾ ਦੀ ਵਰਤੋਂ ਕਰਦਾ ਹੈ ਤਾਂ ਸ਼ਰ੍ਹਾ ਚੰਗੀ ਹੈ।
9. ਅਸੀਂ ਇਹ ਵੀ ਜਾਣਦੇ ਹਾਂ ਕਿ ਸ਼ਰ੍ਹਾ ਚੰਗੇ ਲੋਕਾਂ ਲਈ ਨਹੀਂ ਬਣਾਈ ਗਈ। ਸਗੋਂ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹਡ਼ੇ ਸ਼ਰ੍ਹਾ ਦੇ ਵਿਰੁੱਧ ਹਨ ਅਤੇ ਉਨ੍ਹਾਂ ਲੋਕਾਂ ਲਈ ਜਿਹਡ਼ੇ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹਨ। ਸ਼ਰ੍ਹਾ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹਡ਼ੇ ਪਰਮੇਸ਼ੁਰ ਦੇ ਖਿਲਾਫ਼ ਹਨ, ਉਨ੍ਹਾਂ ਲਈ ਜੋ ਪਾਪੀ ਹਨ, ਉਨ੍ਹਾਂ ਲਈ ਜਿਹਡ਼ੇ ਅਪਵਿੱਤਰ ਹਨ, ਉਨ੍ਹਾਂ ਲਈ ਜਿਹਡ਼ੇ ਮਜ਼ਹਬ ਦੇ ਖਿਲਾਫ਼ ਹਨ, ਉਨ੍ਹਾਂ ਲਈ ਜਿਹਡ਼ੇ ਆਪਣੇ ਮਾਤਾ ਪਿਤਾ ਨੂੰ ਮਾਰਦੇ ਹਨ, ਖੂਨੀਆਂ ਲਈ,
10. ਉਨ੍ਹਾਂ ਲਈ ਜਿਹਡ਼ੇ ਜਿਨਸੀ ਪਾਪ ਕਰਦੇ ਹਨ, ਸਮਲਿਂਗੀਆਂ ਲਈ, ਉਨ੍ਹਾਂ ਲਈ ਜਿਹਡ਼ੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹਡ਼ੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹਡ਼ੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
11. ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹਡ਼ੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।
12. ਮੈਂ ਮਸੀਹ ਤਿਸੂ, ਸਾਡੇ ਪ੍ਰਭੂ, ਦਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਉਸਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ।
13. ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸਨੂੰ ਦੰਡ ਦਿੱਤੇ ਅਤੇ ਮੈਂ ਉਸਨੂੰ ਦੁਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਮਿਹਰ ਵਿਖਾਈ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤਿਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।
14. ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ।
15. ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।
16. ਪਰ ਮੈਨੂੰ ਦਯਾ ਵਿਖਾਈ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹਡ਼ੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦ ਜੀਵਨ ਪ੍ਰਾਪਤ ਕਰਦੇ ਹਨ।
17. ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹਡ਼ਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸਨੂੰ ਤਬਾਹ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਦੇਖਿਆ ਜਾ ਸਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ।
18. ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹਡ਼ੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁਧ ਲਡ਼ੋ।
19. ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸਦੇ ਆਧਾਰ ਤੇ ਜੀਣ ਜਿਸਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਆਸਥਾ ਤੋਂ ਡਿੱਗ ਗਏ।
20. ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿਖਣਗੇ।
Total 6 ਅਧਿਆਇ, Selected ਅਧਿਆਇ 1 / 6
1 2 3 4 5 6
1 ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭ ਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ। 2 ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਇੱਕ ਸੱਚੇ ਪੁੱਤਰ ਵਰਗਾ ਹੈ। ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ। 3 ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸਕੋਂ। 4 ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹਡ਼ੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪਤ੍ਰ੍ਰੀਆ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖਡ਼ਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ। 5 ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹਡ਼ਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ। 6 ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹਡ਼ੀਆਂ ਨਿਰਾਰਥਕ ਹਨ। 7 ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪਕ੍ਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ। 8 ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਸਹੀ ਢੰਗ ਨਾਲ ਸ਼ਰ੍ਹਾ ਦੀ ਵਰਤੋਂ ਕਰਦਾ ਹੈ ਤਾਂ ਸ਼ਰ੍ਹਾ ਚੰਗੀ ਹੈ। 9 ਅਸੀਂ ਇਹ ਵੀ ਜਾਣਦੇ ਹਾਂ ਕਿ ਸ਼ਰ੍ਹਾ ਚੰਗੇ ਲੋਕਾਂ ਲਈ ਨਹੀਂ ਬਣਾਈ ਗਈ। ਸਗੋਂ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹਡ਼ੇ ਸ਼ਰ੍ਹਾ ਦੇ ਵਿਰੁੱਧ ਹਨ ਅਤੇ ਉਨ੍ਹਾਂ ਲੋਕਾਂ ਲਈ ਜਿਹਡ਼ੇ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹਨ। ਸ਼ਰ੍ਹਾ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹਡ਼ੇ ਪਰਮੇਸ਼ੁਰ ਦੇ ਖਿਲਾਫ਼ ਹਨ, ਉਨ੍ਹਾਂ ਲਈ ਜੋ ਪਾਪੀ ਹਨ, ਉਨ੍ਹਾਂ ਲਈ ਜਿਹਡ਼ੇ ਅਪਵਿੱਤਰ ਹਨ, ਉਨ੍ਹਾਂ ਲਈ ਜਿਹਡ਼ੇ ਮਜ਼ਹਬ ਦੇ ਖਿਲਾਫ਼ ਹਨ, ਉਨ੍ਹਾਂ ਲਈ ਜਿਹਡ਼ੇ ਆਪਣੇ ਮਾਤਾ ਪਿਤਾ ਨੂੰ ਮਾਰਦੇ ਹਨ, ਖੂਨੀਆਂ ਲਈ, 10 ਉਨ੍ਹਾਂ ਲਈ ਜਿਹਡ਼ੇ ਜਿਨਸੀ ਪਾਪ ਕਰਦੇ ਹਨ, ਸਮਲਿਂਗੀਆਂ ਲਈ, ਉਨ੍ਹਾਂ ਲਈ ਜਿਹਡ਼ੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹਡ਼ੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹਡ਼ੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ। 11 ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹਡ਼ੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ। 12 ਮੈਂ ਮਸੀਹ ਤਿਸੂ, ਸਾਡੇ ਪ੍ਰਭੂ, ਦਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਉਸਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ। 13 ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸਨੂੰ ਦੰਡ ਦਿੱਤੇ ਅਤੇ ਮੈਂ ਉਸਨੂੰ ਦੁਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਮਿਹਰ ਵਿਖਾਈ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤਿਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ। 14 ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ। 15 ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ। 16 ਪਰ ਮੈਨੂੰ ਦਯਾ ਵਿਖਾਈ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹਡ਼ੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦ ਜੀਵਨ ਪ੍ਰਾਪਤ ਕਰਦੇ ਹਨ। 17 ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹਡ਼ਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸਨੂੰ ਤਬਾਹ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਦੇਖਿਆ ਜਾ ਸਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ। 18 ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹਡ਼ੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁਧ ਲਡ਼ੋ। 19 ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸਦੇ ਆਧਾਰ ਤੇ ਜੀਣ ਜਿਸਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਆਸਥਾ ਤੋਂ ਡਿੱਗ ਗਏ। 20 ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿਖਣਗੇ।
Total 6 ਅਧਿਆਇ, Selected ਅਧਿਆਇ 1 / 6
1 2 3 4 5 6
×

Alert

×

Punjabi Letters Keypad References