ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ।
2. ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇਕਮੁਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ।
3. ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ।
4. ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸਕੇ ਜਿਹਡ਼ੀਆਂ ਲਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ।
5. ਹਾਲਾਂ ਕਿ ਮੈਂ ਤੁਹਾਡੇ ਨਾਲ, ਸ਼ਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕਡ਼ੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।
6. ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰਖੋ।
7. ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜਢ਼ਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿਡ਼ ਰਹਿਣ ਦਿਉ। ਪ੍ਰਭੂ ਦੇ ਸ਼ੁਕਰਗੁਜ਼ਾਰ ਹੋਵੋ।
8. ਸਾਵਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਰਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
9. ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸ਼ਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿਤ੍ਤ ਤੁਸੀਂ ਭਰਪੂਰ ਹੋ।
10. ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ।
11. ਮਸੀਹ ਦੇ ਨਮਿਤ੍ਤ ਤੁਸੀਂ ਵਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ।
12. ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਅਸੀਹ ਦੇ ਨਾਲ ਉਭਾਰੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਸੀ।
13. ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।
14. ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸਨੂੰ ਲੈ ਲਿਆ ਅਤੇ ਇਸਨੂੰ ਸਲੀਬ ਉੱਤੇ ਟਂਗ ਦਿੱਤਾ।
15. ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।
16. ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮਸਿਯ੍ਯਾ ਜਾਂ ਸਬਤ।
17. ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹਡ਼ੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲਭਦੀਆਂ ਹਨ।
18. ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹਡ਼ੇ ਉਨ੍ਹਾਂ ਨੇ ਵੇਖੇ ਹਨ। ਉਨਹਆਂ ਲਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।
19. ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸ਼ਰੀਰ ਦਾ ਮੁਖੀ ਹੈ। ਸਾਰਾ ਸ਼ਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸ਼ਰੀਰ ਦੇ ਸਾਰੇ ਅੰਗ ਇਕਠੇ ਜੁਡ਼ੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸ਼ਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ।
20. ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਸੁਤੰਤਰ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।
21. “ਇਸਨੂੰ ਨਾ ਫ਼ਡ਼ੋ,” “ਇਸਦਾ ਸੁਆਦ ਨਾ ਵੇਖੋ”, ਇਸਨੂੰ ਨਾ ਛੂਹ?”
22. ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹਡ਼ੇ ਲੋਕਾਂ ਤੋਂ ਆਉਂਦੇ ਹਨ।
23. ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸ਼ਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ।
Total 4 ਅਧਿਆਇ, Selected ਅਧਿਆਇ 2 / 4
1 2 3 4
1 ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ। 2 ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇਕਮੁਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ। 3 ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ। 4 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸਕੇ ਜਿਹਡ਼ੀਆਂ ਲਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ। 5 ਹਾਲਾਂ ਕਿ ਮੈਂ ਤੁਹਾਡੇ ਨਾਲ, ਸ਼ਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕਡ਼ੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ। 6 ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰਖੋ। 7 ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜਢ਼ਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿਡ਼ ਰਹਿਣ ਦਿਉ। ਪ੍ਰਭੂ ਦੇ ਸ਼ੁਕਰਗੁਜ਼ਾਰ ਹੋਵੋ। 8 ਸਾਵਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਰਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ। 9 ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸ਼ਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿਤ੍ਤ ਤੁਸੀਂ ਭਰਪੂਰ ਹੋ। 10 ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ। 11 ਮਸੀਹ ਦੇ ਨਮਿਤ੍ਤ ਤੁਸੀਂ ਵਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ। 12 ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਅਸੀਹ ਦੇ ਨਾਲ ਉਭਾਰੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਸੀ। 13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ। 14 ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸਨੂੰ ਲੈ ਲਿਆ ਅਤੇ ਇਸਨੂੰ ਸਲੀਬ ਉੱਤੇ ਟਂਗ ਦਿੱਤਾ। 15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ। 16 ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮਸਿਯ੍ਯਾ ਜਾਂ ਸਬਤ। 17 ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹਡ਼ੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲਭਦੀਆਂ ਹਨ। 18 ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹਡ਼ੇ ਉਨ੍ਹਾਂ ਨੇ ਵੇਖੇ ਹਨ। ਉਨਹਆਂ ਲਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ। 19 ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸ਼ਰੀਰ ਦਾ ਮੁਖੀ ਹੈ। ਸਾਰਾ ਸ਼ਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸ਼ਰੀਰ ਦੇ ਸਾਰੇ ਅੰਗ ਇਕਠੇ ਜੁਡ਼ੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸ਼ਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ। 20 ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਸੁਤੰਤਰ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ। 21 “ਇਸਨੂੰ ਨਾ ਫ਼ਡ਼ੋ,” “ਇਸਦਾ ਸੁਆਦ ਨਾ ਵੇਖੋ”, ਇਸਨੂੰ ਨਾ ਛੂਹ?” 22 ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹਡ਼ੇ ਲੋਕਾਂ ਤੋਂ ਆਉਂਦੇ ਹਨ। 23 ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸ਼ਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ।
Total 4 ਅਧਿਆਇ, Selected ਅਧਿਆਇ 2 / 4
1 2 3 4
×

Alert

×

Punjabi Letters Keypad References