ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇੱਕਠਿਆਂ ਸਦਿਆ ਅਤੇ ਉਨ੍ਹਾਂ ਨੂੰ ਰੋਗੀਆਂ ਨੂੰ ਰਾਜੀ ਕਰਨ ਦੀ ਸ਼ਕਤੀ ਦਿੱਤੀ ਅਤੇ ਸਾਰੇ ਭੂਤਾਂ ਤੇ ਇਖਤਿਆਰ ਦਿੱਤਾ।
2. ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਲਈ ਬਿਮਾਰਾਂ ਨੂੰ ਠੀਕ ਕਰਨ ਲਈ ਬਾਹਰ ਭੇਜਿਆ।
3. ਅਤੇ ਉਸਨੇ ਰਸੂਲਾਂ ਨੂੰ ਆਖਿਆ, “ਜਦੋਂ ਤੁਸੀਂ ਸਫ਼ਰ ਕਰੋ ਤਾਂ ਰਾਹ ਲਈ ਕੁਝ ਨਾ ਲਵੋ, ਨਾ ਕੋਈ ਸੋਟੀ, ਨਾ ਝੋਲਾ ਨਾ ਰੋਟੀ ਅਤੇ ਨਾ ਹੀ ਪੈਸੇ। ਸਿਰਫ਼ ਜੋ ਕੱਪਡ਼ੇ ਤੁਸੀਂ ਪਾਏ ਹੋਏ ਹਨ ਉਹੀ ਸਫ਼ਰ ਵਿੱਚ ਲੈਕੇ ਜਾਵੋ।
4. ਅਤੇ ਜਿਸ ਘਰ ਜਾਵੋ ਅੱਗੇ ਹੋਰ ਜਗ੍ਹਾ ਤੁਰਨ ਤੱਕ ਉਥੇ ਹੀ ਰੁਕੋ।
5. ਅਤੇ ਜਿਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂਡ਼ ਝਾਡ਼ ਦੇਵੋ।”
6. ਇਉਂ ਰਸੂਲ ਬਾਹਰ ਜਾਕੇ ਹਰ ਇੱਕ ਨਗਰ, ਸ਼ਹਿਰ, ਹਰ ਥਾਂ ਤੇ ਜਾਕੇ ਖੁਸ਼-ਖਬਰੀ ਸੁਣਾਉਂਦੇ ਅਤੇ ਲੋਕਾਂ ਦੇ ਰੋਗ ਦੂਰ ਕਰਦੇ।
7. ਜੋ ਵੀ ਗੱਲਾਂ ਵਾਪਰ ਰਹੀਆਂ ਸਨ ਰਾਜਪਾਲ ਹੇਰੋਦੇਸ ਉਨ੍ਹਾਂ ਬਾਰੇ ਜਾਣ ਗਿਆ। ਇਸਲਈ ਉਹ ਪਰੇਸ਼ਾਨ ਹੋ ਗਿਆ ਕਿਉਂਕਿ ਕੁਝ ਲੋਕ ਆਖ ਰਹੇ ਸਨ ਕਿ “ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ, ਮੁਰਦਿਆਂ ਵਿੱਚੋਂ ਜੀਵਨ ਨੂੰ ਉਭਾਰਿਆ ਗਿਆ ਹੈ।”
8. ਕੁਝ ਲੋਕ ਕਹਿੰਦੇ ਹਨ ਕਿ, “ਏਲੀਯਾਹ ਸਾਡੇ ਲਈ ਪ੍ਰਗਟ ਹੋਇਆ ਹੈ।” ਅਤੇ ਕੁਝ ਹੋਰ ਲੋਕਾਂ ਦਾ ਆਖਣਾ ਹੈ, “ਬਹੁਤ ਦੇਰ ਪਹਿਲਾਂ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਅ ਉਠਿਆ ਹੈ।
9. [This verse may not be a part of this translation]
10. ਜਦੋਂ ਉਹ ਸਾਰੇ ਰਸੂਲ ਵਾਪਸ ਆਏ ਤਾਂ ਉਨ੍ਹਾਂ ਨੇ ਆਕੇ ਯਿਸੂ ਨੂੰ ਆਪਣੇ ਕੀਤੇ ਹੋਏ ਸਾਰੇ ਕੰਮਾਂ ਦੀ ਤਫ਼ਸੀਲ ਦਸੀ। ਤਾਂ ਯਿਸੂ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਆਪਣੇ-ਆਪ ਨਗਰ ਬੈਤਸੈਦਾ ਨੂੰ ਤੁਰ ਪਏ।
11. ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉਥੇ ਪਹੁੰਚਣ ਦਾ ਪਤਾ ਲੱਗਾ ਉਹ ਉਸਦੇ ਪਿਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ।
12. ਦੁਪਿਹਰ ਤੋਂ ਬਾਅਦ, ਬਾਰ੍ਹਾਂ ਰਸੂਲ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਮਿਹਰਬਾਨੀ ਕਰਕੇ ਭੀਡ਼ ਨੂੰ ਜਾਣ ਲਈ ਕਹੋ ਤਾਂ ਜੋ ਉਹ ਨੇਡ਼ੇ ਦੇ ਪਿੰਡਾਂ, ਖੇਤਾਂ ਵਿੱਚ ਜਾਕੇ ਕੁਝ ਖਾਣ ਲਈ ਲਭ ਸਕਣ ਕਿਉਂ ਜੋ ਅਸੀਂ ਇਥੇ ਦੂਰ ਬੀਆਵਾਨ ਵਿੱਚ ਹਾਂ।”
13. ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ! ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਤੋਂ ਵਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”
14. ਉਥੇ ਪੰਜ ਹਜ਼ਾਰ ਦੇ ਕਰੀਬ ਆਦਮੀ ਇਕੱਤਰ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਲੋਕਾਂ ਨੂੰ ਕਹੋ ਕਿ ਉਹ ਪੰਜਾਹ-ਪੰਜਾਹ ਦਾ ਇੱਕ ਗੁਟ੍ਟ ਬਣਾਕੇ ਪੰਗਤਾਂ ਵਿੱਚ ਬੈਠ ਜਾਣ।”
15. ਚੇਲਿਆਂ ਨੇ ਉਸਦਾ ਹੁਕਮ ਮੰਨਿਆ ਅਤੇ ਸਾਰੇ ਲੋਕਾਂ ਨੂੰ ਪੰਗਤਾਂ ਵਿੱਚ ਬਿਠਾ ਦਿੱਤਾ।
16. ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋਡ਼ਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।
17. ਸਭ ਲੋਕਾਂ ਨੇ ਆਪਣੀ ਸੰਤੁਸ਼ਟੀ ਮੁਤਾਬਿਕ ਖਾਧਾ। ਜਦੋਂ ਉਨ੍ਹਾਂ ਨੇ ਬਚੇ ਹੋਏ ਟੁਕਡ਼ਿਆਂ ਨੂੰ ਇਕਠਿਆਂ ਕੀਤਾ, ਉਨ੍ਹਾਂ ਨਾਲ ਬਾਰ੍ਹਾਂ ਟੋਕਰੀਆਂ ਭਰ ਗਈਆਂ ਸਨ।
18. ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”
19. ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹਡ਼ਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।
20. ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਕੀ ਆਖਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਮਸੀਹ ਜੋ ਕਿ ਪਰਮੇਸ਼ੁਰ ਵੱਲੋਂ ਹੈ।”
21. ਯਿਸੂ ਨੇ ਉਨ੍ਹਾਂ ਨੂੰ ਚੌਕਸ ਕੀਤਾ ਕਿ ਇਹ ਗੱਲ ਕਿਸੇ ਨੂੰ ਨਹੀਂ ਦੱਸਣੀ।
22. ਉਸਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਵੀ ਨਾਮੰਜ਼ੂਰ ਕੀਤਾ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀਵਨ ਵੱਲ ਉਭਾਰਿਆ ਜਾਵੇ।”
23. ਉਸਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿਛੇ ਚੱਲਣਾ ਚਾਹੁੰਦਾ ਹੈ, ਤਾਂ ਉਸਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿਛੇ ਚੱਲਣਾ ਚਾਹੀਦਾ ਹੈ।
24. ਕਿਉਂਕਿ ਜਿਹਡ਼ਾ ਵੀ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸਨੂੰ ਗੁਆ ਲਵੇਗਾ ਪਰ ਜੋ ਕੋਈ ਆਪਣਾ ਜੀਵਨ ਮੇਰੇ ਲਈ ਬਲੀਦਾਨ ਕਰੇਗਾ ਉਹ ਉਸਨੂੰ ਬਚਾ ਲਵੇਗਾ।
25. ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ?
26. ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਿੰਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਦੋਂ ਸ਼ਰਮਿੰਦਾ ਹੋਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।
27. ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”
28. ਯਿਸੂ ਦੇ ਇਹ ਆਖਣ ਤੋਂ ਅਠ ਕੁ ਦਿਨਾਂ ਬਾਦ, ਉਸਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ ਅਤੇ ਇੱਕ ਪਹਾਡ਼ ਉੱਤੇ ਪ੍ਰਾਰਥਨਾ ਕਰਨ ਲਈ ਗਿਆ।
29. ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਮੂੰਹ ਦਾ ਰੰਗ ਰੂਪ ਬਦਲਣਾ ਸ਼ੁਰੂ ਹੋ ਗਿਆ। ਉਸਦੇ ਵਸਤਰ ਚਿਟ੍ਟੇ ਚਮਕੀਲੇ ਹੋ ਗਏ।
30. ਉਸ ਵਕਤ ਦੋ ਆਦਮੀ ਯਿਸੂ ਨਾਲ ਗੱਲਾਂ ਕਰ ਰਹੇ ਸਨ ਜੋ ਕਿ ਮੂਸਾ ਅਤੇ ਏਲੀਯਾਹ ਸਨ।
31. ਮੂਸਾ ਅਤੇ ਏਲੀਯਾਹ ਵੀ ਬਡ਼ੇ ਚਮਕ ਰਹੇ ਸਨ ਅਤੇ ਉਹ ਯਿਸੂ ਨਾਲ ਉਸਦੀ ਮੌਤ ਬਾਰੇ ਗੱਲ ਕਰ ਰਹੇ ਸਨ ਜਿਹਡ਼ੀ ਕਿ ਯਰੂਸ਼ਲਮ ਵਿੱਚ ਵਾਪਰਨ ਵਾਲੀ ਸੀ।
32. ਪਰ ਪਤਰਸ ਅਤੇ ਉਸਦੇ ਸਾਥੀ ਗਹਿਰੀ ਨੀਂਦ ਸੁਤ੍ਤੇ ਹੋਏ ਸਨ। ਪਰ ਜਦੋਂ ਉਹ ਜਾਗੇ ਉਨ੍ਹਾਂ ਨੇ ਯਿਸੂ ਦੀ ਮਹਿਮਾ ਵੇਖੀ ਅਤੇ ਉਸ ਨਾਲ ਦੋ ਹੋਰ ਆਦਮੀਆਂ ਨੂੰ ਖਢ਼ੇ ਵੇਖਿਆ।
33. ਜਦੋਂ ਮੂਸਾ ਅਤੇ ਏਲੀਯਾਹ ਵਾਪਸ ਜਾ ਰਹੇ ਸਨ ਤਾਂ ਪਤਰਸ ਨੇ ਕਿਹਾ, “ਸੁਆਮੀ, ਸਾਡੇ ਲਈ ਇਥੇ ਰਹਿਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਾਵਾਂਗੇ ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਵਾਸਤੇ।” ਪਰ ਪਤਰਸ ਨਹੀਂ ਜਾਣਦਾ ਸੀ ਕਿ ਉਹ ਕੀ ਆਖ ਰਿਹਾ ਹੈ।
34. ਜਦੋਂ ਹਾਲੇ ਪਤਰਸ ਗੱਲਾਂ ਕਰ ਰਿਹਾ ਸੀ ਤਾਂ ਚਾਰ ਚੁਫ਼ੇਰੇ ਇੱਕ ਬੱਦਲ ਛਾਇਆ ਤਾਂ ਉਹ ਡਰ ਗਏ ਜਦੋਂ ਉਹ ਬੱਦਲ ਵਿੱਚ ਘਿਰ ਗਏ।
35. ਤਾਂ ਬੱਦਲ ਵਿੱਚੋਂ ਇੱਕ ਅਵਾਜ਼ ਆਈ ਅਤੇ ਕਿਹਾ, “ਇਹ ਮੇਰਾ ਪੁੱਤਰ ਹੈ! ਇਹ ਉਹ ਹੈ ਜਿਸਨੂੰ ਮੈਂ ਚੁਣਿਆ ਹੈ ਅਤੇ ਤੁਸੀਂ ਸਾਰੇ ਇਸਦੀ ਸੁਣੋ।
36. ਜਦੋਂ ਅਵਾਜ਼ ਅਲੋਪ ਹੋ ਗਈ ਤਾਂ ਉਥੇ ਕੇਵਲ ਯਿਸੂ ਹੀ ਸੀ। ਤਾਂ ਪਤਰਸ, ਯਾਕੂਬ ਅਤੇ ਯੂਹੰਨਾ ਚੁੱਪ ਰਹੇ ਉਨ੍ਹਾਂ ਨੇ ਜੋ ਕੁਝ ਵੀ ਵੇਖਿਆ ਸੀ ਉਸ ਬਾਰੇ ਕਿਸੇ ਨੂੰ ਵੀ ਕੁਝ ਵੀ ਸੂਚਿਤ ਨਹੀਂ ਕੀਤਾ।
37. ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾਡ਼ੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ।
38. ਭੀਡ਼ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ।
39. ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸਨੂੰ ਕਦੀ ਵੀ ਨਹੀਂ ਛੱਡਦਾ।
40. ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕਢ੍ਢ ਦੇਣ ਪਰ ਉਹ ਅਜਿਹਾ ਨਾ ਕਰ ਸਕੇ।”
41. ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀਢ਼ੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇਥੇ ਲਿਆ।”
42. ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ।
43. ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ। ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,
44. “ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ਡ਼ਵਾ ਦਿੱਤਾ ਜਾਵੇਗਾ।”
45. ਪਰ ਚੇਲੇ ਇਹ ਨਾ ਸਮਝ ਸਕੇ ਕਿ ਉਹ ਕੀ ਆਖ ਰਿਹਾ ਹੈ। ਅਰਥ ਉਨ੍ਹਾਂ ਤੋਂ ਛੁਪਿਆ ਹੋਇਆ ਸੀ ਇਸਲਈ ਉਹ ਇਹ ਸਮਝ ਨਾ ਸਕੇ। ਪਰ ਉਹ ਇਸ ਬਾਰੇ ਯਿਸੂ ਨੂੰ ਪੁਛਣ ਤੋਂ ਘਬਰਾਉਦੇ ਸਨ।
46. ਯਿਸੂ ਦੇ ਚੇਲਿਆਂ ਵਿਚਕਾਰ ਇੱਕ ਤਕਰਾਰ ਸ਼ੁਰੂ ਹੋਈ ਕਿ ਉਨ੍ਹਾਂ ਵਿੱਚੋਂ ਕਿਹਡ਼ਾ ਵਿਅਕਤੀ ਮਹੱਤਵਪੂਰਣ ਹੈ?
47. ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖਢ਼ਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ,
48. “ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵਧ ਮਹੱਤਵਪੂਰਣ ਮਨੁੱਖ ਹੈ।
49. ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕਢ੍ਢਦੇ ਵੇਖਿਆ। ਅਸੀਂ ਉਸਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”
50. ਯਿਸੂ ਨੇ ਯੂਹੰਨਾ ਨੂੰ ਆਖਿਆ, “ਉਸਨੂੰ ਨਾ ਰੋਕੋ, ਕਿਉਂਕਿ ਉਹ ਜੋ ਤੁਹਾਡੇ ਵਿਰੁੱਧ ਨਹੀਂ, ਉਹ ਤੁਹਾਡੇ ਪਾਸੇ ਹੈ।”
51. ਉਹ ਵਕਤ ਨੇਡ਼ੇ ਆ ਰਿਹਾ ਸੀ ਜਦੋਂ ਯਿਸੂ ਛੱਡਕੇ ਸੁਰਗ ਵੱਲ ਜਾਵੇਗਾ।
52. ਤਾਂ ਉਸਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ।
53. ਪਰ ਸਾਮਰਿਯਾ ਦੇ ਲੋਕਾਂ ਨੇ ਯਿਸੂ ਦਾ ਸੁਆਗਤ ਨਹੀਂ ਕੀਤਾ ਕਿਉਂਕਿ ਉਹ ਯਰੂਸ਼ਲਮ ਵੱਲ ਜਾ ਰਿਹਾ ਸੀ।
54. ਉਸਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖਕੇ ਕਿਹਾ, “ਪ੍ਰਭੂ ਜੀ, ਕੀ ਤੇਰੀ ਮਰਜ਼ੀ ਹੈ ਕਿ ਅਸੀਂ ਹੁਕਮ ਕਰੀਏ ਕਿ ਸਵਰਗ ਤੋਂ ਅੱਗ ਵਰ੍ਹੇ ਤੇ ਇਨ੍ਹਾਂ ਨੂੰ ਨਸ਼ਟ ਕਰ ਦੇਵੇ?”
55. ਪਰ ਯਿਸੂ ਮੁਡ਼ਿਆ ਅਤੇ ਉਨ੍ਹਾਂ ਨੂੰ ਝਿਡ਼ਕਿਆ।
56. ਫ਼ਿਰ ਉਹ ਅਤੇ ਉਸਦੇ ਚੇਲੇ ਦੂਸਰੇ ਸ਼ਹਿਰ ਨੂੰ ਚੱਲ ਪਏ। 57ਜਦੋਂ ਉਹ ਰਾਹ ਤੇ ਚਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿਛਾ ਕਰਾਂਗਾ।” 58ਯਿਸੂ ਨੇ ਆਖਿਆ, “ਲੂਂਬਡ਼ੀਆਂ ਦੇ ਰਹਿਣ ਲਈ ਘੋਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।” 59ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿਛੇ ਤੁਰ ਆ!” ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।” 60ਪਰ ਯਿਸੂ ਨੇ ਉਸਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦਬ੍ਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।” 61ਦੂਜੇ ਆਦਮੀ ਨੇ ਆਖਿਆ, “ਪ੍ਰਭੂ, ਮੈਂ ਤੁਹਾਡੇ ਮਗਰ ਤੁਰਾਂਗਾ। ਪਰ ਪਹਿਲਾਂ ਮੈਨੂੰ ਆਗਿਆ ਦੇਵੋ ਕਿ ਮੈਂ ਆਪਣੇ ਪਰਿਵਾਰ ਨੂੰ ਅਲਵਿਦਾ ਆਖ ਆਵਾਂ।” 62ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹਲ ਤੇ ਰੱਖਕੇ ਪਿਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇਕ ਨਹੀਂ ਹੈ।”
57. [This verse may not be a part of this translation]
58. [This verse may not be a part of this translation]
59. [This verse may not be a part of this translation]
60. [This verse may not be a part of this translation]
61. [This verse may not be a part of this translation]
62. [This verse may not be a part of this translation]
Total 24 ਅਧਿਆਇ, Selected ਅਧਿਆਇ 9 / 24
1 ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇੱਕਠਿਆਂ ਸਦਿਆ ਅਤੇ ਉਨ੍ਹਾਂ ਨੂੰ ਰੋਗੀਆਂ ਨੂੰ ਰਾਜੀ ਕਰਨ ਦੀ ਸ਼ਕਤੀ ਦਿੱਤੀ ਅਤੇ ਸਾਰੇ ਭੂਤਾਂ ਤੇ ਇਖਤਿਆਰ ਦਿੱਤਾ। 2 ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਲਈ ਬਿਮਾਰਾਂ ਨੂੰ ਠੀਕ ਕਰਨ ਲਈ ਬਾਹਰ ਭੇਜਿਆ। 3 ਅਤੇ ਉਸਨੇ ਰਸੂਲਾਂ ਨੂੰ ਆਖਿਆ, “ਜਦੋਂ ਤੁਸੀਂ ਸਫ਼ਰ ਕਰੋ ਤਾਂ ਰਾਹ ਲਈ ਕੁਝ ਨਾ ਲਵੋ, ਨਾ ਕੋਈ ਸੋਟੀ, ਨਾ ਝੋਲਾ ਨਾ ਰੋਟੀ ਅਤੇ ਨਾ ਹੀ ਪੈਸੇ। ਸਿਰਫ਼ ਜੋ ਕੱਪਡ਼ੇ ਤੁਸੀਂ ਪਾਏ ਹੋਏ ਹਨ ਉਹੀ ਸਫ਼ਰ ਵਿੱਚ ਲੈਕੇ ਜਾਵੋ। 4 ਅਤੇ ਜਿਸ ਘਰ ਜਾਵੋ ਅੱਗੇ ਹੋਰ ਜਗ੍ਹਾ ਤੁਰਨ ਤੱਕ ਉਥੇ ਹੀ ਰੁਕੋ। 5 ਅਤੇ ਜਿਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂਡ਼ ਝਾਡ਼ ਦੇਵੋ।” 6 ਇਉਂ ਰਸੂਲ ਬਾਹਰ ਜਾਕੇ ਹਰ ਇੱਕ ਨਗਰ, ਸ਼ਹਿਰ, ਹਰ ਥਾਂ ਤੇ ਜਾਕੇ ਖੁਸ਼-ਖਬਰੀ ਸੁਣਾਉਂਦੇ ਅਤੇ ਲੋਕਾਂ ਦੇ ਰੋਗ ਦੂਰ ਕਰਦੇ। 7 ਜੋ ਵੀ ਗੱਲਾਂ ਵਾਪਰ ਰਹੀਆਂ ਸਨ ਰਾਜਪਾਲ ਹੇਰੋਦੇਸ ਉਨ੍ਹਾਂ ਬਾਰੇ ਜਾਣ ਗਿਆ। ਇਸਲਈ ਉਹ ਪਰੇਸ਼ਾਨ ਹੋ ਗਿਆ ਕਿਉਂਕਿ ਕੁਝ ਲੋਕ ਆਖ ਰਹੇ ਸਨ ਕਿ “ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ, ਮੁਰਦਿਆਂ ਵਿੱਚੋਂ ਜੀਵਨ ਨੂੰ ਉਭਾਰਿਆ ਗਿਆ ਹੈ।” 8 ਕੁਝ ਲੋਕ ਕਹਿੰਦੇ ਹਨ ਕਿ, “ਏਲੀਯਾਹ ਸਾਡੇ ਲਈ ਪ੍ਰਗਟ ਹੋਇਆ ਹੈ।” ਅਤੇ ਕੁਝ ਹੋਰ ਲੋਕਾਂ ਦਾ ਆਖਣਾ ਹੈ, “ਬਹੁਤ ਦੇਰ ਪਹਿਲਾਂ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਅ ਉਠਿਆ ਹੈ। 9 [This verse may not be a part of this translation] 10 ਜਦੋਂ ਉਹ ਸਾਰੇ ਰਸੂਲ ਵਾਪਸ ਆਏ ਤਾਂ ਉਨ੍ਹਾਂ ਨੇ ਆਕੇ ਯਿਸੂ ਨੂੰ ਆਪਣੇ ਕੀਤੇ ਹੋਏ ਸਾਰੇ ਕੰਮਾਂ ਦੀ ਤਫ਼ਸੀਲ ਦਸੀ। ਤਾਂ ਯਿਸੂ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਆਪਣੇ-ਆਪ ਨਗਰ ਬੈਤਸੈਦਾ ਨੂੰ ਤੁਰ ਪਏ। 11 ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉਥੇ ਪਹੁੰਚਣ ਦਾ ਪਤਾ ਲੱਗਾ ਉਹ ਉਸਦੇ ਪਿਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ। 12 ਦੁਪਿਹਰ ਤੋਂ ਬਾਅਦ, ਬਾਰ੍ਹਾਂ ਰਸੂਲ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਮਿਹਰਬਾਨੀ ਕਰਕੇ ਭੀਡ਼ ਨੂੰ ਜਾਣ ਲਈ ਕਹੋ ਤਾਂ ਜੋ ਉਹ ਨੇਡ਼ੇ ਦੇ ਪਿੰਡਾਂ, ਖੇਤਾਂ ਵਿੱਚ ਜਾਕੇ ਕੁਝ ਖਾਣ ਲਈ ਲਭ ਸਕਣ ਕਿਉਂ ਜੋ ਅਸੀਂ ਇਥੇ ਦੂਰ ਬੀਆਵਾਨ ਵਿੱਚ ਹਾਂ।” 13 ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ! ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਤੋਂ ਵਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?” 14 ਉਥੇ ਪੰਜ ਹਜ਼ਾਰ ਦੇ ਕਰੀਬ ਆਦਮੀ ਇਕੱਤਰ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਲੋਕਾਂ ਨੂੰ ਕਹੋ ਕਿ ਉਹ ਪੰਜਾਹ-ਪੰਜਾਹ ਦਾ ਇੱਕ ਗੁਟ੍ਟ ਬਣਾਕੇ ਪੰਗਤਾਂ ਵਿੱਚ ਬੈਠ ਜਾਣ।” 15 ਚੇਲਿਆਂ ਨੇ ਉਸਦਾ ਹੁਕਮ ਮੰਨਿਆ ਅਤੇ ਸਾਰੇ ਲੋਕਾਂ ਨੂੰ ਪੰਗਤਾਂ ਵਿੱਚ ਬਿਠਾ ਦਿੱਤਾ। 16 ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋਡ਼ਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ। 17 ਸਭ ਲੋਕਾਂ ਨੇ ਆਪਣੀ ਸੰਤੁਸ਼ਟੀ ਮੁਤਾਬਿਕ ਖਾਧਾ। ਜਦੋਂ ਉਨ੍ਹਾਂ ਨੇ ਬਚੇ ਹੋਏ ਟੁਕਡ਼ਿਆਂ ਨੂੰ ਇਕਠਿਆਂ ਕੀਤਾ, ਉਨ੍ਹਾਂ ਨਾਲ ਬਾਰ੍ਹਾਂ ਟੋਕਰੀਆਂ ਭਰ ਗਈਆਂ ਸਨ। 18 ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?” 19 ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹਡ਼ਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ। 20 ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਕੀ ਆਖਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਮਸੀਹ ਜੋ ਕਿ ਪਰਮੇਸ਼ੁਰ ਵੱਲੋਂ ਹੈ।” 21 ਯਿਸੂ ਨੇ ਉਨ੍ਹਾਂ ਨੂੰ ਚੌਕਸ ਕੀਤਾ ਕਿ ਇਹ ਗੱਲ ਕਿਸੇ ਨੂੰ ਨਹੀਂ ਦੱਸਣੀ। 22 ਉਸਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਵੀ ਨਾਮੰਜ਼ੂਰ ਕੀਤਾ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀਵਨ ਵੱਲ ਉਭਾਰਿਆ ਜਾਵੇ।” 23 ਉਸਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿਛੇ ਚੱਲਣਾ ਚਾਹੁੰਦਾ ਹੈ, ਤਾਂ ਉਸਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿਛੇ ਚੱਲਣਾ ਚਾਹੀਦਾ ਹੈ। 24 ਕਿਉਂਕਿ ਜਿਹਡ਼ਾ ਵੀ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸਨੂੰ ਗੁਆ ਲਵੇਗਾ ਪਰ ਜੋ ਕੋਈ ਆਪਣਾ ਜੀਵਨ ਮੇਰੇ ਲਈ ਬਲੀਦਾਨ ਕਰੇਗਾ ਉਹ ਉਸਨੂੰ ਬਚਾ ਲਵੇਗਾ। 25 ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ? 26 ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਿੰਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਦੋਂ ਸ਼ਰਮਿੰਦਾ ਹੋਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ। 27 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।” 28 ਯਿਸੂ ਦੇ ਇਹ ਆਖਣ ਤੋਂ ਅਠ ਕੁ ਦਿਨਾਂ ਬਾਦ, ਉਸਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ ਅਤੇ ਇੱਕ ਪਹਾਡ਼ ਉੱਤੇ ਪ੍ਰਾਰਥਨਾ ਕਰਨ ਲਈ ਗਿਆ। 29 ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਮੂੰਹ ਦਾ ਰੰਗ ਰੂਪ ਬਦਲਣਾ ਸ਼ੁਰੂ ਹੋ ਗਿਆ। ਉਸਦੇ ਵਸਤਰ ਚਿਟ੍ਟੇ ਚਮਕੀਲੇ ਹੋ ਗਏ। 30 ਉਸ ਵਕਤ ਦੋ ਆਦਮੀ ਯਿਸੂ ਨਾਲ ਗੱਲਾਂ ਕਰ ਰਹੇ ਸਨ ਜੋ ਕਿ ਮੂਸਾ ਅਤੇ ਏਲੀਯਾਹ ਸਨ। 31 ਮੂਸਾ ਅਤੇ ਏਲੀਯਾਹ ਵੀ ਬਡ਼ੇ ਚਮਕ ਰਹੇ ਸਨ ਅਤੇ ਉਹ ਯਿਸੂ ਨਾਲ ਉਸਦੀ ਮੌਤ ਬਾਰੇ ਗੱਲ ਕਰ ਰਹੇ ਸਨ ਜਿਹਡ਼ੀ ਕਿ ਯਰੂਸ਼ਲਮ ਵਿੱਚ ਵਾਪਰਨ ਵਾਲੀ ਸੀ। 32 ਪਰ ਪਤਰਸ ਅਤੇ ਉਸਦੇ ਸਾਥੀ ਗਹਿਰੀ ਨੀਂਦ ਸੁਤ੍ਤੇ ਹੋਏ ਸਨ। ਪਰ ਜਦੋਂ ਉਹ ਜਾਗੇ ਉਨ੍ਹਾਂ ਨੇ ਯਿਸੂ ਦੀ ਮਹਿਮਾ ਵੇਖੀ ਅਤੇ ਉਸ ਨਾਲ ਦੋ ਹੋਰ ਆਦਮੀਆਂ ਨੂੰ ਖਢ਼ੇ ਵੇਖਿਆ। 33 ਜਦੋਂ ਮੂਸਾ ਅਤੇ ਏਲੀਯਾਹ ਵਾਪਸ ਜਾ ਰਹੇ ਸਨ ਤਾਂ ਪਤਰਸ ਨੇ ਕਿਹਾ, “ਸੁਆਮੀ, ਸਾਡੇ ਲਈ ਇਥੇ ਰਹਿਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਾਵਾਂਗੇ ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਵਾਸਤੇ।” ਪਰ ਪਤਰਸ ਨਹੀਂ ਜਾਣਦਾ ਸੀ ਕਿ ਉਹ ਕੀ ਆਖ ਰਿਹਾ ਹੈ। 34 ਜਦੋਂ ਹਾਲੇ ਪਤਰਸ ਗੱਲਾਂ ਕਰ ਰਿਹਾ ਸੀ ਤਾਂ ਚਾਰ ਚੁਫ਼ੇਰੇ ਇੱਕ ਬੱਦਲ ਛਾਇਆ ਤਾਂ ਉਹ ਡਰ ਗਏ ਜਦੋਂ ਉਹ ਬੱਦਲ ਵਿੱਚ ਘਿਰ ਗਏ। 35 ਤਾਂ ਬੱਦਲ ਵਿੱਚੋਂ ਇੱਕ ਅਵਾਜ਼ ਆਈ ਅਤੇ ਕਿਹਾ, “ਇਹ ਮੇਰਾ ਪੁੱਤਰ ਹੈ! ਇਹ ਉਹ ਹੈ ਜਿਸਨੂੰ ਮੈਂ ਚੁਣਿਆ ਹੈ ਅਤੇ ਤੁਸੀਂ ਸਾਰੇ ਇਸਦੀ ਸੁਣੋ। 36 ਜਦੋਂ ਅਵਾਜ਼ ਅਲੋਪ ਹੋ ਗਈ ਤਾਂ ਉਥੇ ਕੇਵਲ ਯਿਸੂ ਹੀ ਸੀ। ਤਾਂ ਪਤਰਸ, ਯਾਕੂਬ ਅਤੇ ਯੂਹੰਨਾ ਚੁੱਪ ਰਹੇ ਉਨ੍ਹਾਂ ਨੇ ਜੋ ਕੁਝ ਵੀ ਵੇਖਿਆ ਸੀ ਉਸ ਬਾਰੇ ਕਿਸੇ ਨੂੰ ਵੀ ਕੁਝ ਵੀ ਸੂਚਿਤ ਨਹੀਂ ਕੀਤਾ। 37 ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾਡ਼ੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ। 38 ਭੀਡ਼ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ। 39 ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸਨੂੰ ਕਦੀ ਵੀ ਨਹੀਂ ਛੱਡਦਾ। 40 ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕਢ੍ਢ ਦੇਣ ਪਰ ਉਹ ਅਜਿਹਾ ਨਾ ਕਰ ਸਕੇ।” 41 ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀਢ਼ੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇਥੇ ਲਿਆ।” 42 ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ। 43 ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ। ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, 44 “ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ਡ਼ਵਾ ਦਿੱਤਾ ਜਾਵੇਗਾ।” 45 ਪਰ ਚੇਲੇ ਇਹ ਨਾ ਸਮਝ ਸਕੇ ਕਿ ਉਹ ਕੀ ਆਖ ਰਿਹਾ ਹੈ। ਅਰਥ ਉਨ੍ਹਾਂ ਤੋਂ ਛੁਪਿਆ ਹੋਇਆ ਸੀ ਇਸਲਈ ਉਹ ਇਹ ਸਮਝ ਨਾ ਸਕੇ। ਪਰ ਉਹ ਇਸ ਬਾਰੇ ਯਿਸੂ ਨੂੰ ਪੁਛਣ ਤੋਂ ਘਬਰਾਉਦੇ ਸਨ। 46 ਯਿਸੂ ਦੇ ਚੇਲਿਆਂ ਵਿਚਕਾਰ ਇੱਕ ਤਕਰਾਰ ਸ਼ੁਰੂ ਹੋਈ ਕਿ ਉਨ੍ਹਾਂ ਵਿੱਚੋਂ ਕਿਹਡ਼ਾ ਵਿਅਕਤੀ ਮਹੱਤਵਪੂਰਣ ਹੈ? 47 ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖਢ਼ਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ, 48 “ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵਧ ਮਹੱਤਵਪੂਰਣ ਮਨੁੱਖ ਹੈ। 49 ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕਢ੍ਢਦੇ ਵੇਖਿਆ। ਅਸੀਂ ਉਸਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।” 50 ਯਿਸੂ ਨੇ ਯੂਹੰਨਾ ਨੂੰ ਆਖਿਆ, “ਉਸਨੂੰ ਨਾ ਰੋਕੋ, ਕਿਉਂਕਿ ਉਹ ਜੋ ਤੁਹਾਡੇ ਵਿਰੁੱਧ ਨਹੀਂ, ਉਹ ਤੁਹਾਡੇ ਪਾਸੇ ਹੈ।” 51 ਉਹ ਵਕਤ ਨੇਡ਼ੇ ਆ ਰਿਹਾ ਸੀ ਜਦੋਂ ਯਿਸੂ ਛੱਡਕੇ ਸੁਰਗ ਵੱਲ ਜਾਵੇਗਾ। 52 ਤਾਂ ਉਸਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ। 53 ਪਰ ਸਾਮਰਿਯਾ ਦੇ ਲੋਕਾਂ ਨੇ ਯਿਸੂ ਦਾ ਸੁਆਗਤ ਨਹੀਂ ਕੀਤਾ ਕਿਉਂਕਿ ਉਹ ਯਰੂਸ਼ਲਮ ਵੱਲ ਜਾ ਰਿਹਾ ਸੀ। 54 ਉਸਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖਕੇ ਕਿਹਾ, “ਪ੍ਰਭੂ ਜੀ, ਕੀ ਤੇਰੀ ਮਰਜ਼ੀ ਹੈ ਕਿ ਅਸੀਂ ਹੁਕਮ ਕਰੀਏ ਕਿ ਸਵਰਗ ਤੋਂ ਅੱਗ ਵਰ੍ਹੇ ਤੇ ਇਨ੍ਹਾਂ ਨੂੰ ਨਸ਼ਟ ਕਰ ਦੇਵੇ?” 55 ਪਰ ਯਿਸੂ ਮੁਡ਼ਿਆ ਅਤੇ ਉਨ੍ਹਾਂ ਨੂੰ ਝਿਡ਼ਕਿਆ। 56 ਫ਼ਿਰ ਉਹ ਅਤੇ ਉਸਦੇ ਚੇਲੇ ਦੂਸਰੇ ਸ਼ਹਿਰ ਨੂੰ ਚੱਲ ਪਏ। 57ਜਦੋਂ ਉਹ ਰਾਹ ਤੇ ਚਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿਛਾ ਕਰਾਂਗਾ।” 58ਯਿਸੂ ਨੇ ਆਖਿਆ, “ਲੂਂਬਡ਼ੀਆਂ ਦੇ ਰਹਿਣ ਲਈ ਘੋਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।” 59ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿਛੇ ਤੁਰ ਆ!” ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।” 60ਪਰ ਯਿਸੂ ਨੇ ਉਸਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦਬ੍ਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।” 61ਦੂਜੇ ਆਦਮੀ ਨੇ ਆਖਿਆ, “ਪ੍ਰਭੂ, ਮੈਂ ਤੁਹਾਡੇ ਮਗਰ ਤੁਰਾਂਗਾ। ਪਰ ਪਹਿਲਾਂ ਮੈਨੂੰ ਆਗਿਆ ਦੇਵੋ ਕਿ ਮੈਂ ਆਪਣੇ ਪਰਿਵਾਰ ਨੂੰ ਅਲਵਿਦਾ ਆਖ ਆਵਾਂ।” 62ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹਲ ਤੇ ਰੱਖਕੇ ਪਿਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇਕ ਨਹੀਂ ਹੈ।” 57 [This verse may not be a part of this translation] 58 [This verse may not be a part of this translation] 59 [This verse may not be a part of this translation] 60 [This verse may not be a part of this translation] 61 [This verse may not be a part of this translation] 62 [This verse may not be a part of this translation]
Total 24 ਅਧਿਆਇ, Selected ਅਧਿਆਇ 9 / 24
×

Alert

×

Punjabi Letters Keypad References