ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾਡ਼ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
2. ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”
3. ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾਡ਼ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸਦੇ ਰਾਹਾਂ ਨੂੰ ਸਿਧਿਆਂ ਕਰੋ।”‘ ਯਸਾਯਾਹ 40:3
4. ਯੂਹੰਨਾ ਦੇ ਕੱਪਡ਼ੇ ਊਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
5. ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।
6. ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
7. ਪਰ ਜਦੋਂ ਉਸਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦਸਿਆ ਹੈ?
8. ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
9. ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸਕਦਾ ਹੈ।
10. ਰੁਖਾਂ ਨੂੰ ਡੇਗਣ ਲਈ ਕੁਹਾਡ਼ਾ ਤਿਆਰ ਹੈ, ਹਰ ਉਹ ਰੁੱਖ ਜਿਹਡ਼ਾ ਚੰਗਾ ਫਲ ਨਹੀਂ ਦਿਦਾ, ਵਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
11. “ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹਡ਼ਾ ਮੇਰੇ ਪਿਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
12. ਉਸਦੀ ਤੰਗਲੀ ਉਸਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂਡ਼ੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂਡ਼ੀ ਨੂੰ ਉਸ ਅੱਗ ਵਿੱਚ ਸਾਡ਼ੇਗਾ ਜਿਹਡ਼ੀ ਬੁਝਾਈ ਨਹੀਂ ਜਾ ਸਕਦੀ।”
13. ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।
14. ਪਰ ਯੂਹੰਨਾ ਨੇ ਇਹ ਕਹਿ ਕਿ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋਡ਼ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
15. ਯਿਸੂ ਨੇ ਉਸਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹਡ਼ੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
16. ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਆਤਮੇ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।
17. ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”

Notes

No Verse Added

Total 28 Chapters, Current Chapter 3 of Total Chapters 28
ਮੱਤੀ 3:70
1. ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾਡ਼ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
2. ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਰਿਹਾ ਹੈ।”
3. ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾਡ਼ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸਦੇ ਰਾਹਾਂ ਨੂੰ ਸਿਧਿਆਂ ਕਰੋ।”‘ ਯਸਾਯਾਹ 40:3
4. ਯੂਹੰਨਾ ਦੇ ਕੱਪਡ਼ੇ ਊਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
5. ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।
6. ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
7. ਪਰ ਜਦੋਂ ਉਸਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦਸਿਆ ਹੈ?
8. ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
9. ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸਕਦਾ ਹੈ।
10. ਰੁਖਾਂ ਨੂੰ ਡੇਗਣ ਲਈ ਕੁਹਾਡ਼ਾ ਤਿਆਰ ਹੈ, ਹਰ ਉਹ ਰੁੱਖ ਜਿਹਡ਼ਾ ਚੰਗਾ ਫਲ ਨਹੀਂ ਦਿਦਾ, ਵਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
11. “ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹਡ਼ਾ ਮੇਰੇ ਪਿਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
12. ਉਸਦੀ ਤੰਗਲੀ ਉਸਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂਡ਼ੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂਡ਼ੀ ਨੂੰ ਉਸ ਅੱਗ ਵਿੱਚ ਸਾਡ਼ੇਗਾ ਜਿਹਡ਼ੀ ਬੁਝਾਈ ਨਹੀਂ ਜਾ ਸਕਦੀ।”
13. ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।
14. ਪਰ ਯੂਹੰਨਾ ਨੇ ਇਹ ਕਹਿ ਕਿ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋਡ਼ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
15. ਯਿਸੂ ਨੇ ਉਸਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹਡ਼ੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
16. ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਆਤਮੇ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।
17. ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
Total 28 Chapters, Current Chapter 3 of Total Chapters 28
×

Alert

×

punjabi Letters Keypad References