ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭ ਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਲੇਮੋਨ ਨੂੰ।
2. ਸਾਡੀ ਭੈਣ ਅਫ਼ੀਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁਡ਼ਨ ਵਾਲੀ ਕਲੀਸਿਯਾ ਨੂੰ ਵੀ।
3. ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਦੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ।
4. ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।
5. ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
6. ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹਡ਼ਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਡ਼ੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰਖਦੇ ਹਾਂ।
7. ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬਡ਼ਾ ਆਨੰਦ ਅਤੇ ਦਿਲਾਸਾ ਦਿੱਤਾ ਹੈ। ਓਨਿਸਿਮੁਸ ਨੂੰ ਭਰਾ ਸਮਝੋ
8. ਇੱਕ ਗੱਲ ਅਜਿਹੀ ਹੈ ਜਿਹਡ਼ੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ।
9. [This verse may not be a part of this translation]
10. ਮੈਂ ਤੁਹਾਨੂੰ ਹਿ ਆਪਣੇ ਪੁੱਤਰ ਓਨੇਸਿਮੁਸ ਲਈ ਪੁਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।
11. ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।
12. ਮੈਂ ਉਸਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ।
13. ਮੈਂ ਉਸਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਨਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ।
14. ਪਰ ਤੁਹਾਨੂੰ ਪਹਿਲਾਂ ਪੁਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹਡ਼ੀ ਵੀ ਬਗਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।
15. ਥੋਡ਼ੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵਖ ਹੋ ਗਿਆ ਸੀ। ਹੋ ਸਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸਕੇ,
16. ਅੱਗੇ ਤੋਂ ਇਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵਧ ਹੈ। ਮੈਂ ਉਸਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸਨੂੰ ਉਸਤੋਂ ਵੀ ਵਧੇਰੇ ਪਿਆਰ ਕਰੋਂਗੇ। ਤੁਸੀਂ ਉਸਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ।
17. ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਣਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।
18. ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿਮੇਵਾਸੌਰ ਸਮਝੋ।
19. ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ।
20. ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ।
21. ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵਧ ਕਰੋਂਗੇ।
22. ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁ ਰਤੁਹਾਡਿਆਂ ਪ੍ਰਾਰਥਨਾਵਾਂ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸਕਾਂਗਾ।
23. ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂਮ ਆਪਿਣਆਂ ਸ਼ੁਭਕਾਮਨਾਵਾਂ ਭੇਜਦਾ ਹੈ।
24. ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ।
25. ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮੇ ਦੇ ਅੰਗ ਸੰਗ ਹੋਵੇ।
Total 1 ਅਧਿਆਇ
1 ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭ ਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਲੇਮੋਨ ਨੂੰ। 2 ਸਾਡੀ ਭੈਣ ਅਫ਼ੀਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁਡ਼ਨ ਵਾਲੀ ਕਲੀਸਿਯਾ ਨੂੰ ਵੀ। 3 ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਦੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ। 4 ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ। 5 ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। 6 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹਡ਼ਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਡ਼ੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰਖਦੇ ਹਾਂ। 7 ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬਡ਼ਾ ਆਨੰਦ ਅਤੇ ਦਿਲਾਸਾ ਦਿੱਤਾ ਹੈ। ਓਨਿਸਿਮੁਸ ਨੂੰ ਭਰਾ ਸਮਝੋ 8 ਇੱਕ ਗੱਲ ਅਜਿਹੀ ਹੈ ਜਿਹਡ਼ੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ। 9 [This verse may not be a part of this translation] 10 ਮੈਂ ਤੁਹਾਨੂੰ ਹਿ ਆਪਣੇ ਪੁੱਤਰ ਓਨੇਸਿਮੁਸ ਲਈ ਪੁਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ। 11 ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ। 12 ਮੈਂ ਉਸਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ। 13 ਮੈਂ ਉਸਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਨਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ। 14 ਪਰ ਤੁਹਾਨੂੰ ਪਹਿਲਾਂ ਪੁਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹਡ਼ੀ ਵੀ ਬਗਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ। 15 ਥੋਡ਼ੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵਖ ਹੋ ਗਿਆ ਸੀ। ਹੋ ਸਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸਕੇ, 16 ਅੱਗੇ ਤੋਂ ਇਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵਧ ਹੈ। ਮੈਂ ਉਸਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸਨੂੰ ਉਸਤੋਂ ਵੀ ਵਧੇਰੇ ਪਿਆਰ ਕਰੋਂਗੇ। ਤੁਸੀਂ ਉਸਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ। 17 ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਣਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ। 18 ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿਮੇਵਾਸੌਰ ਸਮਝੋ। 19 ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ। 20 ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ। 21 ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵਧ ਕਰੋਂਗੇ। 22 ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁ ਰਤੁਹਾਡਿਆਂ ਪ੍ਰਾਰਥਨਾਵਾਂ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸਕਾਂਗਾ। 23 ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂਮ ਆਪਿਣਆਂ ਸ਼ੁਭਕਾਮਨਾਵਾਂ ਭੇਜਦਾ ਹੈ। 24 ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ। 25 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮੇ ਦੇ ਅੰਗ ਸੰਗ ਹੋਵੇ।
Total 1 ਅਧਿਆਇ
Common Bible Languages
West Indian Languages
×

Alert

×

Punjabi Letters Keypad References