ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂਂਡੀ ਵਰਗੀ ਸੀ। ਮੈਨੂੰ ਕਿਹਾ ਗਿਆ, "ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜਗਵੇਦੀ ਨੂੰ ਮਾਪ ਅਤੇ ਉਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
2. ਪਰ ਮੰਦਰ ਦੇ ਬਾਹਰਲੇ ਵਿਹਡ਼ੇ ਨੂੰ ਨਾ ਮਾਪੀਂ, ਇਸਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿਧਣਗੇ।
3. ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪਡ਼ ਪਹਿਨੇ ਹੋਏ ਹੋਣਗੇ।"
4. ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮ੍ਹਾਦਾਨ ਹਨ ਜਿਹਡ਼ੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖਡ਼ਦੇ ਹਨ।
5. ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹਡ਼ਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।
6. ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸਕਦੇ ਹਨ।
7. ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲਡ਼ੇਗਾ। ਇਹ ਉਹੀ ਜਾਨਵਰ ਹੈ ਜਿਹਡ਼ਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
8. ਇਨ੍ਹਾਂ ਦੋਹਾਂ ਗਵਾਹਾਂ ਦੇ ਸ਼ਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।
9. ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੇ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ।
10. ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁਖ ਤਕਲੀਫ਼ਾਂ ਲਿਆਂਦੀਆਂ।
11. ਪਰ ਸਾਢੇ ਤਿੰਨਾਂ ਦਿਨਾਂ ਪਿਛੋਂ ਪਰਮੇਸ਼ੁਰ ਵੱਲੋਂ ਜੀਵਨ ਦੇ ਸਾਹ ਨੇ ਉਨ੍ਹਾਂ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗਏ। ਉਹ ਸਾਰੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਡਰ ਨਾਲ ਭਰ ਗਏ ਸਨ।
12. ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, "ਇਥੇ ਉੱਤੇ ਆ ਜਾਓ।" ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ।
13. ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹਡ਼ੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
14. ਦੂਸਰੀ ਵੱਡੀ ਮੁਸੀਬਤ ਖਤਮ ਹੋ ਚੁੱਕੀ ਸੀ। ਤੀਸਰੀ ਵੱਡੀ ਮੁਸੀਬਤ ਛੇਤੀ ਹੀ ਆਉਣ ਵਾਲੀ ਹੈ।
15. ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ; "ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।"
16. ਫ਼ੇਰ ਉਹ ਚੌਵੀ ਬਜ਼ੁਰਗ ਆਪਣੇ ਸਿਰਾਂ ਤੇ ਝੁਕੇ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਇਹ ਉਹੀ ਬਜ਼ੁਰਗ ਸਨ ਜਿਹਡ਼ੇ ਪਰਮੇਸ਼ੁਰ ਦੇ ਸਾਮ੍ਹਣੇ ਆਪਣੇ ਤਖਤਾਂ ਤੇ ਬੈਠੇ ਹੋਏ ਸਨ।
17. ਬਜ਼ੁਰਗਾਂ ਨੇ ਆਖਿਆ; "ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੌਜੁਦ ਸੀ ਅਤੇ ਹਮੇਸ਼ਾ ਹੀ ਮੌਜੁਦ ਸੀ। ਅਸੀਂ ਸ਼ੁਕਰਾਨਾ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।
18. ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਰਣਾ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹਡ਼ੇ ਧਰਤੀ ਨੂੰ ਤਬਾਹ ਕਰਦੇ ਹਨ।
19. ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸਨੂੰ ਉਸਦੇ ਮੰਦਰ ਵਿੱਚ ਦੇਖਿਆ ਜਾ ਸਕਦਾ ਸੀ। ਫ਼ੇਰ ਉਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕਢ਼ਕਣਾ, ਭੁਚਾਲ, ਬਹੁਤ ਵੱਡੇ ਗਡ਼ੇ ਵਰ੍ਹੇ।

Notes

No Verse Added

Total 22 Chapters, Current Chapter 11 of Total Chapters 22
ਪਰਕਾਸ਼ ਦੀ ਪੋਥੀ 11:26
1. ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂਂਡੀ ਵਰਗੀ ਸੀ। ਮੈਨੂੰ ਕਿਹਾ ਗਿਆ, "ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜਗਵੇਦੀ ਨੂੰ ਮਾਪ ਅਤੇ ਉਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
2. ਪਰ ਮੰਦਰ ਦੇ ਬਾਹਰਲੇ ਵਿਹਡ਼ੇ ਨੂੰ ਨਾ ਮਾਪੀਂ, ਇਸਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿਧਣਗੇ।
3. ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪਡ਼ ਪਹਿਨੇ ਹੋਏ ਹੋਣਗੇ।"
4. ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮ੍ਹਾਦਾਨ ਹਨ ਜਿਹਡ਼ੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖਡ਼ਦੇ ਹਨ।
5. ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹਡ਼ਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।
6. ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸਕਦੇ ਹਨ।
7. ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲਡ਼ੇਗਾ। ਇਹ ਉਹੀ ਜਾਨਵਰ ਹੈ ਜਿਹਡ਼ਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
8. ਇਨ੍ਹਾਂ ਦੋਹਾਂ ਗਵਾਹਾਂ ਦੇ ਸ਼ਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।
9. ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੇ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ।
10. ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁਖ ਤਕਲੀਫ਼ਾਂ ਲਿਆਂਦੀਆਂ।
11. ਪਰ ਸਾਢੇ ਤਿੰਨਾਂ ਦਿਨਾਂ ਪਿਛੋਂ ਪਰਮੇਸ਼ੁਰ ਵੱਲੋਂ ਜੀਵਨ ਦੇ ਸਾਹ ਨੇ ਉਨ੍ਹਾਂ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗਏ। ਉਹ ਸਾਰੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਡਰ ਨਾਲ ਭਰ ਗਏ ਸਨ।
12. ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, "ਇਥੇ ਉੱਤੇ ਜਾਓ।" ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ।
13. ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹਡ਼ੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
14. ਦੂਸਰੀ ਵੱਡੀ ਮੁਸੀਬਤ ਖਤਮ ਹੋ ਚੁੱਕੀ ਸੀ। ਤੀਸਰੀ ਵੱਡੀ ਮੁਸੀਬਤ ਛੇਤੀ ਹੀ ਆਉਣ ਵਾਲੀ ਹੈ।
15. ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ; "ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।"
16. ਫ਼ੇਰ ਉਹ ਚੌਵੀ ਬਜ਼ੁਰਗ ਆਪਣੇ ਸਿਰਾਂ ਤੇ ਝੁਕੇ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਇਹ ਉਹੀ ਬਜ਼ੁਰਗ ਸਨ ਜਿਹਡ਼ੇ ਪਰਮੇਸ਼ੁਰ ਦੇ ਸਾਮ੍ਹਣੇ ਆਪਣੇ ਤਖਤਾਂ ਤੇ ਬੈਠੇ ਹੋਏ ਸਨ।
17. ਬਜ਼ੁਰਗਾਂ ਨੇ ਆਖਿਆ; "ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੌਜੁਦ ਸੀ ਅਤੇ ਹਮੇਸ਼ਾ ਹੀ ਮੌਜੁਦ ਸੀ। ਅਸੀਂ ਸ਼ੁਕਰਾਨਾ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।
18. ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਰਣਾ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹਡ਼ੇ ਧਰਤੀ ਨੂੰ ਤਬਾਹ ਕਰਦੇ ਹਨ।
19. ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸਨੂੰ ਉਸਦੇ ਮੰਦਰ ਵਿੱਚ ਦੇਖਿਆ ਜਾ ਸਕਦਾ ਸੀ। ਫ਼ੇਰ ਉਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕਢ਼ਕਣਾ, ਭੁਚਾਲ, ਬਹੁਤ ਵੱਡੇ ਗਡ਼ੇ ਵਰ੍ਹੇ।
Total 22 Chapters, Current Chapter 11 of Total Chapters 22
×

Alert

×

punjabi Letters Keypad References