ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕ ਹੈ।
2. ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸਨੂੰ ਜ਼ਰੂਰਤ ਹੈ। ਉਸਨੇ ਮੇਰੀ ਬਡ਼ੀ ਸਹਾਇਤਾ ਕੀਤੀ ਸੀ ਅਤੇ ਉਸਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ।
3. ਪਰਿਸਕਾ ਅਤੇ ਅਕੂਲਾ ਨੂੰ ਸ਼ੁਭ ਕਾਮਨਾਵਾਂ। ਉਹ ਮਸੀਹ ਯਿਸੂ ਵਿੱਚ ਸਾਥੀ ਕਾਮੇ ਹਨ।
4. ਉਨ੍ਹਾਂ ਨੇ ਆਪਣੀ ਜਾਨ ਖਤਰੇ ਵਿੱਚ ਪਾਕੇ ਮੇਰੀ ਜਾਨ ਬਚਾਈ। ਮੈਂ ਉਨ੍ਹਾਂ ਦਾ ਧੰਨਵਾਦੀ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਨ।
5. ਅਤੇ ਉਸ ਗਿਰਜੇ ਨੂੰ ਵੀ ਸਲਾਮ ਜਿਹਡ਼ਾ ਉਨ੍ਹਾਂ ਦੇ ਘਰ ਨਾਲ ਜੁਡ਼ਦਾ ਹਾਯ। ਮੇਰੇ ਪਿਆਰੇ ਮਿੱਤਰ ਇਯੈਨੇਤੁਸ ਨੂੰ ਸੁਖ-ਸਾਂਦ ਆਖਣਾ। ਅਸਿਯਾ ਵਿੱਚ ਮਸੀਹ ਦਾ ਅਨੁਸਰਣ ਕਰਨ ਵਾਲਾ ਉਹ ਪਹਿਲਾ ਮਨੁੱਖ ਸੀ।
6. ਮਰਿਯਮ ਨੂੰ ਵੀ ਨਮਸਕਾਰ ਆਖਣੀ ਉਸਨੇ ਤੁਹਾਡੇ ਲਈ ਬਡ਼ੀ ਸਖਤ ਮਿਹਨਤ ਕੀਤੀ।
7. ਅੰਦਰੁਨਿਕੁਸ ਅਤੇ ਯੂਨਿਆਸ ਨੂੰ ਵੀ ਸੁਖ ਸਾਂਦ ਆਖਣਾ, ਉਹ ਮੇਰੇ ਰਿਸ਼ਤੇਦਾਰ ਹਨ ਅਤੇ ਮੇਰੇ ਨਾਲ ਕੈਦ ਵਿੱਚ ਸਨ। ਉਹ ਬਹੁਤ ਜ਼ਿਆਦਾ ਇੱਜ਼ਤਦਾਰ ਹਨ। ਉਹ ਉਨ੍ਹਾਂ ਵਿੱਚੋਂ ਹਨ ਜੋ ਮਸੀਹ ਦੁਆਰਾ ਉਸਦਾ ਕੰਮ ਕਰਨ ਕਈ ਭੇਜੇ ਗਏ ਹਨ। ਉਹ ਮੇਰੇ ਹੋਣ ਤੋਂ ਪਹਿਲਾਂ ਵੀ ਮਸੀਹ ਦੇ ਚੇਲੇ ਸਨ।
8. ਅੰਪਲਿਯਾਤੁਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ ਜਿਹਡ਼ਾ ਪ੍ਰਭੂ ਵਿੱਚ ਮੇਰਾ ਪਿਆਰਾ ਮਿੱਤਰ ਹੈ।
9. ਮੇਰੇ ਸਾਥੀ ਕਾਮੇ ਉਰਬਾਨੁਸ ਨੂੰ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਮਸੀਹ ਵਿੱਚ ਸ਼ੁਭਕਾਮਨਾਵਾਂ ਦੇਣੀਆਂ।
10. ਅਪਿਲ੍ਲੇਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸਨੂੰ ਪਰਖਿਆ ਗਿਆ ਅਤੇ ਉਹ ਮਸੀਹ ਦਾ ਸੱਚਾ ਸੇਵਕ ਹੋਇਆ ਅਤੇ ਅਰਿਸਤਯੂਲੁਸ ਦੇ ਪਰਿਵਾਰ ਵਿੱਚ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਵੀ ਮੇਰੀ ਰਾਜ਼ੀ-ਖੁਸ਼ੀ ਕਹਿਣਾ।
11. ਮੇਰੇ ਰਿਸ਼ਤੇਦਾਰ ਹੇਰੋਦਿਯੋਨ ਨੂੰ ਅਤੇ ਨਰਕਿਸੁਸ੍ਸ ਦੇ ਪਰਿਵਾਰ ਨੂੰ ਵੀ, ਜੋ ਪ੍ਰਭੂ ਨਾਲ ਸੰਬੰਧਿਤ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
12. ਤਰੂਨੇਆ ਅਤੇ ਤਰੁਫ਼ੋਸਾ ਔਰਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ, ਜੋ ਪ੍ਰਭੂ ਲਈ ਬਡ਼ੀ ਸਖਤ ਮਿਹਨਤ ਕਰ ਰਹੀਆਂ ਹਨ। ਮੇਰੀ ਪਿਆਰੀ ਸਹੇਲੀ ਪਰਸੀਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ। ਉਸਨੇ ਵੀ ਪ੍ਰਭੂ ਲਈ ਬਡ਼ੀ ਸਖਤ ਮਿਹਨਤ ਕੀਤੀ ਹੈ।
13. ਰੂਫ਼ਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ।
14. ਅੰਸੁਕਰਿਤੁਸ, ਫ਼ਲੇਗੁਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ, ਜਿਹਡ਼ੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
15. ਫ਼ਿਲੁਲੁਗੁਸ਼ ਯੂਲੀਆ ਅਤੇ ਨੇਰਿਯੁਸ ਅਤੇ ਉਸਦੀ ਭੈਣ ਤੇ ਉਲੁਂਪਾਸ ਨੂੰ, ਅਤੇ ਸਭਨਾਂ ਸ਼ਰਧਾਲੂਆਂ ਨੂੰ ਜਿਹਡ਼ੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ।
16. ਜਦੋਂ ਤੁਸੀਂ ਮਿਲੋਂ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ। ਮਸੀਹ ਦੇ ਸਾਰੇ ਗਿਰਜੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ।
17. ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹਡ਼ੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸਦੇ ਵਿਰੁੱਧ ਹਨ ਜਿਹਡ਼ੀ ਸੱਚੀ ਸਿਖਿਆ ਤੁਸੀਂ ਸਿਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।
18. ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
19. ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਾਰੇ ਨਿਹਚੀਆਂ ਨੂੰ ਪਤਾ ਹੈ, ਇਸ ਲਈ ਮੈਂ ਤੁਹਾਡੇ ਲਈ ਬਡ਼ਾ ਪ੍ਰਸੰਨ ਹਾਂ। ਪਰ ਮੈਂ ਤੁਹਾਨੂੰ ਚੰਗੀਆਂ ਗੱਲਾਂ ਬਾਰੇ ਸਮਝਦਾਰ ਅਤੇ ਬਦੀ ਬਾਰੇ ਭੋਲੇ ਵੇਖਣਾ ਚਾਹੁੰਦਾ ਹਾਂ।
20. ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ। ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ।
21. ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭ ਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁਖ-ਸਾਂਦ ਪੁਛਦੇ ਹਨ।
22. ਮੈਂ ਤਰਤਿਯੁਸ ਹਾਂ। ਮੈਂ ਇਹ ਪੱਤਰ ਉਵੇਂ ਲਿਖਿਆ ਹੈ ਜਿਵੇਂ ਪੌਲੁਸ ਨੇ ਲਿਖਵਾਇਆ ਹੈ। ਪ੍ਰਭੂ ਵਿੱਚ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ।
23. ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇਥੇ ਉਸਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।
24. [This verse may not be a part of this translation]
25. ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
26. ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰਖ ਸਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹਾਯ।
27. ਗਿਆਨਵਾਨ ਪਰਮੇਸ਼ੁਰ ਨੂੰ ਯਿਸੂ ਮਸੀਹ ਰਾਹੀਂ ਸਦੀਵੀ ਮਹਿਮਾ। ਆਮੀਨ।।
Total 16 ਅਧਿਆਇ, Selected ਅਧਿਆਇ 16 / 16
1 2 3 4 5 6 7
8 9 10 11 12 13 14 15 16
1 ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕ ਹੈ। 2 ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸਨੂੰ ਜ਼ਰੂਰਤ ਹੈ। ਉਸਨੇ ਮੇਰੀ ਬਡ਼ੀ ਸਹਾਇਤਾ ਕੀਤੀ ਸੀ ਅਤੇ ਉਸਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ। 3 ਪਰਿਸਕਾ ਅਤੇ ਅਕੂਲਾ ਨੂੰ ਸ਼ੁਭ ਕਾਮਨਾਵਾਂ। ਉਹ ਮਸੀਹ ਯਿਸੂ ਵਿੱਚ ਸਾਥੀ ਕਾਮੇ ਹਨ। 4 ਉਨ੍ਹਾਂ ਨੇ ਆਪਣੀ ਜਾਨ ਖਤਰੇ ਵਿੱਚ ਪਾਕੇ ਮੇਰੀ ਜਾਨ ਬਚਾਈ। ਮੈਂ ਉਨ੍ਹਾਂ ਦਾ ਧੰਨਵਾਦੀ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਨ। 5 ਅਤੇ ਉਸ ਗਿਰਜੇ ਨੂੰ ਵੀ ਸਲਾਮ ਜਿਹਡ਼ਾ ਉਨ੍ਹਾਂ ਦੇ ਘਰ ਨਾਲ ਜੁਡ਼ਦਾ ਹਾਯ। ਮੇਰੇ ਪਿਆਰੇ ਮਿੱਤਰ ਇਯੈਨੇਤੁਸ ਨੂੰ ਸੁਖ-ਸਾਂਦ ਆਖਣਾ। ਅਸਿਯਾ ਵਿੱਚ ਮਸੀਹ ਦਾ ਅਨੁਸਰਣ ਕਰਨ ਵਾਲਾ ਉਹ ਪਹਿਲਾ ਮਨੁੱਖ ਸੀ। 6 ਮਰਿਯਮ ਨੂੰ ਵੀ ਨਮਸਕਾਰ ਆਖਣੀ ਉਸਨੇ ਤੁਹਾਡੇ ਲਈ ਬਡ਼ੀ ਸਖਤ ਮਿਹਨਤ ਕੀਤੀ। 7 ਅੰਦਰੁਨਿਕੁਸ ਅਤੇ ਯੂਨਿਆਸ ਨੂੰ ਵੀ ਸੁਖ ਸਾਂਦ ਆਖਣਾ, ਉਹ ਮੇਰੇ ਰਿਸ਼ਤੇਦਾਰ ਹਨ ਅਤੇ ਮੇਰੇ ਨਾਲ ਕੈਦ ਵਿੱਚ ਸਨ। ਉਹ ਬਹੁਤ ਜ਼ਿਆਦਾ ਇੱਜ਼ਤਦਾਰ ਹਨ। ਉਹ ਉਨ੍ਹਾਂ ਵਿੱਚੋਂ ਹਨ ਜੋ ਮਸੀਹ ਦੁਆਰਾ ਉਸਦਾ ਕੰਮ ਕਰਨ ਕਈ ਭੇਜੇ ਗਏ ਹਨ। ਉਹ ਮੇਰੇ ਹੋਣ ਤੋਂ ਪਹਿਲਾਂ ਵੀ ਮਸੀਹ ਦੇ ਚੇਲੇ ਸਨ। 8 ਅੰਪਲਿਯਾਤੁਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ ਜਿਹਡ਼ਾ ਪ੍ਰਭੂ ਵਿੱਚ ਮੇਰਾ ਪਿਆਰਾ ਮਿੱਤਰ ਹੈ। 9 ਮੇਰੇ ਸਾਥੀ ਕਾਮੇ ਉਰਬਾਨੁਸ ਨੂੰ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਮਸੀਹ ਵਿੱਚ ਸ਼ੁਭਕਾਮਨਾਵਾਂ ਦੇਣੀਆਂ। 10 ਅਪਿਲ੍ਲੇਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸਨੂੰ ਪਰਖਿਆ ਗਿਆ ਅਤੇ ਉਹ ਮਸੀਹ ਦਾ ਸੱਚਾ ਸੇਵਕ ਹੋਇਆ ਅਤੇ ਅਰਿਸਤਯੂਲੁਸ ਦੇ ਪਰਿਵਾਰ ਵਿੱਚ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਵੀ ਮੇਰੀ ਰਾਜ਼ੀ-ਖੁਸ਼ੀ ਕਹਿਣਾ। 11 ਮੇਰੇ ਰਿਸ਼ਤੇਦਾਰ ਹੇਰੋਦਿਯੋਨ ਨੂੰ ਅਤੇ ਨਰਕਿਸੁਸ੍ਸ ਦੇ ਪਰਿਵਾਰ ਨੂੰ ਵੀ, ਜੋ ਪ੍ਰਭੂ ਨਾਲ ਸੰਬੰਧਿਤ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। 12 ਤਰੂਨੇਆ ਅਤੇ ਤਰੁਫ਼ੋਸਾ ਔਰਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ, ਜੋ ਪ੍ਰਭੂ ਲਈ ਬਡ਼ੀ ਸਖਤ ਮਿਹਨਤ ਕਰ ਰਹੀਆਂ ਹਨ। ਮੇਰੀ ਪਿਆਰੀ ਸਹੇਲੀ ਪਰਸੀਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ। ਉਸਨੇ ਵੀ ਪ੍ਰਭੂ ਲਈ ਬਡ਼ੀ ਸਖਤ ਮਿਹਨਤ ਕੀਤੀ ਹੈ। 13 ਰੂਫ਼ਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ। 14 ਅੰਸੁਕਰਿਤੁਸ, ਫ਼ਲੇਗੁਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ, ਜਿਹਡ਼ੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। 15 ਫ਼ਿਲੁਲੁਗੁਸ਼ ਯੂਲੀਆ ਅਤੇ ਨੇਰਿਯੁਸ ਅਤੇ ਉਸਦੀ ਭੈਣ ਤੇ ਉਲੁਂਪਾਸ ਨੂੰ, ਅਤੇ ਸਭਨਾਂ ਸ਼ਰਧਾਲੂਆਂ ਨੂੰ ਜਿਹਡ਼ੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ। 16 ਜਦੋਂ ਤੁਸੀਂ ਮਿਲੋਂ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ। ਮਸੀਹ ਦੇ ਸਾਰੇ ਗਿਰਜੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ। 17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹਡ਼ੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸਦੇ ਵਿਰੁੱਧ ਹਨ ਜਿਹਡ਼ੀ ਸੱਚੀ ਸਿਖਿਆ ਤੁਸੀਂ ਸਿਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ। 18 ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ। 19 ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਾਰੇ ਨਿਹਚੀਆਂ ਨੂੰ ਪਤਾ ਹੈ, ਇਸ ਲਈ ਮੈਂ ਤੁਹਾਡੇ ਲਈ ਬਡ਼ਾ ਪ੍ਰਸੰਨ ਹਾਂ। ਪਰ ਮੈਂ ਤੁਹਾਨੂੰ ਚੰਗੀਆਂ ਗੱਲਾਂ ਬਾਰੇ ਸਮਝਦਾਰ ਅਤੇ ਬਦੀ ਬਾਰੇ ਭੋਲੇ ਵੇਖਣਾ ਚਾਹੁੰਦਾ ਹਾਂ। 20 ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ। ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ। 21 ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭ ਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁਖ-ਸਾਂਦ ਪੁਛਦੇ ਹਨ। 22 ਮੈਂ ਤਰਤਿਯੁਸ ਹਾਂ। ਮੈਂ ਇਹ ਪੱਤਰ ਉਵੇਂ ਲਿਖਿਆ ਹੈ ਜਿਵੇਂ ਪੌਲੁਸ ਨੇ ਲਿਖਵਾਇਆ ਹੈ। ਪ੍ਰਭੂ ਵਿੱਚ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ। 23 ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇਥੇ ਉਸਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ। 24 [This verse may not be a part of this translation] 25 ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁਢ ਤੋਂ ਹੀ ਗੁਪਤ ਰੱਖਿਆ ਗਿਆ ਸੀ। 26 ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰਖ ਸਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹਾਯ। 27 ਗਿਆਨਵਾਨ ਪਰਮੇਸ਼ੁਰ ਨੂੰ ਯਿਸੂ ਮਸੀਹ ਰਾਹੀਂ ਸਦੀਵੀ ਮਹਿਮਾ। ਆਮੀਨ।।
Total 16 ਅਧਿਆਇ, Selected ਅਧਿਆਇ 16 / 16
1 2 3 4 5 6 7
8 9 10 11 12 13 14 15 16
×

Alert

×

Punjabi Letters Keypad References