ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਨਿਯਂਤਰਣ ਹੇਠਾਂ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।
2. ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸਜ੍ਜਨਤਾ ਨਾਲ ਰਹਿਣਾ; ਅਤੇ ਹਰ ਪਰਿਸਥਿਤੀ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹਡ਼ੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।
3. ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹਡ਼ੀਆਂ ਸਾਡੇ ਸ਼ਰੀਰ ਕਰਨੀਆਂ ਅਤੇ ਮਾਨਣੀਆਂ ਚਾਹਉਂਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
4. ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।
5. ਉਸਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹਡ਼ੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।
6. ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ।
7. ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਸਈਵੀ ਜੀਵਨ ਪ੍ਰਾਪਤ ਕਰ ਸਕੀਏ। ਅਤੇ ਇਹ ਸਾਡੀ ਉਮੀਦ ਹੈ।
8. ਇਹ ਇੱਕ ਸੱਚਾ ਉਪਦੇਸ਼ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲ੍ਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹਡ਼ੇ ਲੋਕ ਪਰਮੇਸ਼ੁਰ ਵਿੱਚ ਆਸਥਾ ਰਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।
9. [This verse may not be a part of this translation]
10. ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸਨੂੰ ਚੇਟਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰਖੋ।
11. ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈਡ਼ਾ ਅਤੇ ਪਾਪੀ ਹੁੰਦਾ ਹੈ। ਉਸਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।
12. ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ।
13. ਜਦੋਂ ਸ਼ਰ੍ਹਾ ਦੇ ਪਢ਼ਾਉਣ ਵਾਲੇ ਜ਼ੇਨਸ ਅਤੇ ਅਪੁਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋਡ਼ੀਂਦੀ ਹਰ ਚੀਜ਼ ਹੋਵੇ।
14. ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿਖਣੀ ਚਾਹੀਦੀ ਹੈ, ਜਿਹਡ਼ੇ ਬਹੁਤ ਜ਼ਰੂਰੀ ਲੋਡ਼ਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।
15. ਇਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹਡ਼ੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ। ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।
Total 3 ਅਧਿਆਇ, Selected ਅਧਿਆਇ 3 / 3
1 2 3
1 ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਨਿਯਂਤਰਣ ਹੇਠਾਂ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ। 2 ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸਜ੍ਜਨਤਾ ਨਾਲ ਰਹਿਣਾ; ਅਤੇ ਹਰ ਪਰਿਸਥਿਤੀ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹਡ਼ੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ। 3 ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹਡ਼ੀਆਂ ਸਾਡੇ ਸ਼ਰੀਰ ਕਰਨੀਆਂ ਅਤੇ ਮਾਨਣੀਆਂ ਚਾਹਉਂਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ। 4 ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।
5 ਉਸਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹਡ਼ੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।
6 ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ। 7 ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਸਈਵੀ ਜੀਵਨ ਪ੍ਰਾਪਤ ਕਰ ਸਕੀਏ। ਅਤੇ ਇਹ ਸਾਡੀ ਉਮੀਦ ਹੈ। 8 ਇਹ ਇੱਕ ਸੱਚਾ ਉਪਦੇਸ਼ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲ੍ਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹਡ਼ੇ ਲੋਕ ਪਰਮੇਸ਼ੁਰ ਵਿੱਚ ਆਸਥਾ ਰਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ। 9 [This verse may not be a part of this translation] 10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸਨੂੰ ਚੇਟਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰਖੋ। 11 ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈਡ਼ਾ ਅਤੇ ਪਾਪੀ ਹੁੰਦਾ ਹੈ। ਉਸਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ। 12 ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ। 13 ਜਦੋਂ ਸ਼ਰ੍ਹਾ ਦੇ ਪਢ਼ਾਉਣ ਵਾਲੇ ਜ਼ੇਨਸ ਅਤੇ ਅਪੁਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋਡ਼ੀਂਦੀ ਹਰ ਚੀਜ਼ ਹੋਵੇ। 14 ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿਖਣੀ ਚਾਹੀਦੀ ਹੈ, ਜਿਹਡ਼ੇ ਬਹੁਤ ਜ਼ਰੂਰੀ ਲੋਡ਼ਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ। 15 ਇਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹਡ਼ੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ। ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।
Total 3 ਅਧਿਆਇ, Selected ਅਧਿਆਇ 3 / 3
1 2 3
×

Alert

×

Punjabi Letters Keypad References