1. ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਓਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਨਹੀਂ ਡੋਲਦਾ ਸਗੋਂ ਸਦਾ ਲਈ ਅਟੱਲ ਰਹਿੰਦਾ!
|
2. ਜਿਵੇਂ ਪਹਾੜ ਯਰੂਸ਼ਲਮ ਦੇ ਆਲੇ ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕ।
|
5. ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਸੰਗ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।।
|