ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
2. ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਬਾਰਗਾਹਾਂ ਵਿੱਚ ਖੜੇ ਰਹਿੰਦੇ ਹੋ,
3. ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਏਹ ਸੋਹਣਾ ਹੈ!
4. ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ।
5. ਸੱਚ ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੁ ਸਾਰਿਆਂ ਦੇਵਤਿਆਂ ਨਾਲੋਂ ਵੀ ਮਹਾਨ ਹੈ।
6. ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
7. ਉਹ ਧਰਤੀ ਦੀਆਂ ਹੱਦਾਂ ਤੋਂ ਭਾਫ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
8. ਜਿਹ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੀਕ।
9. ਹੇ ਮਿਸਰ, ਉਹ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਘੱਲੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ, -
10. ਜਿਹ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
11. ਅਰਥਾਤ ਅੰਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਸਾਰੇ ਰਜਾਵਾੜਿਆਂ ਨੂੰ।
12. ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
13. ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੀਕ ਹੈ!
14. ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਉਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।।
15. ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।
16. ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
17. ਉਨ੍ਹਾਂ ਦੇ ਕੰਨ ਤਾਂ ਹਨ ਪਰ ਉਹ ਕੰਨ ਨਹੀਂ ਲਾਉਂਦੇ ਹਨ, - ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
18. ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।।
19. ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
20. ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
21. ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ, - ਹਲਲੂਯਾਹ!।।

Notes

No Verse Added

Total 150 ਅਧਿਆਇ, Selected ਅਧਿਆਇ 135 / 150
ਜ਼ਬੂਰ 135:136
1 ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ! 2 ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਬਾਰਗਾਹਾਂ ਵਿੱਚ ਖੜੇ ਰਹਿੰਦੇ ਹੋ, 3 ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਏਹ ਸੋਹਣਾ ਹੈ! 4 ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ। 5 ਸੱਚ ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੁ ਸਾਰਿਆਂ ਦੇਵਤਿਆਂ ਨਾਲੋਂ ਵੀ ਮਹਾਨ ਹੈ। 6 ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ! 7 ਉਹ ਧਰਤੀ ਦੀਆਂ ਹੱਦਾਂ ਤੋਂ ਭਾਫ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ, 8 ਜਿਹ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੀਕ। 9 ਹੇ ਮਿਸਰ, ਉਹ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਘੱਲੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ, - 10 ਜਿਹ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ, 11 ਅਰਥਾਤ ਅੰਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਸਾਰੇ ਰਜਾਵਾੜਿਆਂ ਨੂੰ। 12 ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ। 13 ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੀਕ ਹੈ! 14 ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਉਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।। 15 ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ। 16 ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ, 17 ਉਨ੍ਹਾਂ ਦੇ ਕੰਨ ਤਾਂ ਹਨ ਪਰ ਉਹ ਕੰਨ ਨਹੀਂ ਲਾਉਂਦੇ ਹਨ, - ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ! 18 ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।। 19 ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! 20 ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ! 21 ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ, - ਹਲਲੂਯਾਹ!।।
Total 150 ਅਧਿਆਇ, Selected ਅਧਿਆਇ 135 / 150
Common Bible Languages
West Indian Languages
×

Alert

×

punjabi Letters Keypad References