ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦੇ ਨਾਮ ਤੈਨੂੰ ਉੱਚਿਆਂ ਕਰੇ।
2. ਉਹ ਪਵਿੱਤਰ ਅਸਥਾਨ ਤੋਂ ਤੇਰੀ ਸਹਾਇਤਾ ਘੱਲੇ, ਅਤੇ ਸੀਯੋਨ ਤੋਂ ਤੈਨੂੰ ਸਮ੍ਹਾਲੇ,
3. ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ।। ਸਲਹ।।
4. ਉਹ ਤੇਰੇ ਮਨੋਰਥ ਅਨੁਸਾਰ ਤੈਨੂੰ ਦੇਵੇ, ਅਤੇ ਤੇਰੇ ਸਾਰੇ ਮੱਤੇ ਨੂੰ ਪੂਰਾ ਕਰੇ।
5. ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।।
6. ਹੁਣ ਮੈਂ ਜਾਤਾ ਭਈ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸੁਰਗੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
7. ਕੋਈ ਰੱਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
8. ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖਲੋ ਗਏ ਹਾਂ।
9. ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇਵੇ!।।

Notes

No Verse Added

Total 150 Chapters, Current Chapter 20 of Total Chapters 150
ਜ਼ਬੂਰ 20:14

×

Alert

×

punjabi Letters Keypad References