6. ਅਹੂਦ ਦੇ ਪੁੱਤ੍ਰ ਏਹ ਸਨ। ਏਹ ਗਬਾ ਦੇ ਵਾਸੀਆਂ ਦੇ ਪਿਤਰਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਓਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਮਾਨਾਹਥ ਨੂੰ ਲੈ ਗਏ
|
8. ਅਤੇ ਸ਼ਹਰਯਿਮ ਤੋਂ ਬੱਚੇ ਮੋਆਬ ਦੇ ਮਦਾਨ ਵਿੱਚ ਜੰਮੇ ਜਦੋਂ ਉਨ੍ਹਾਂ ਨੂੰ ਬਾਹਰ ਘੱਲ ਦਿੱਤਾ। ਹੂਸ਼ੀਮ ਤੇ ਬਅਰਾ ਉਹ ਦੀਆਂ ਤੀਵੀਆਂ ਸਨ
|
13. ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਲੋਨ ਦੇ ਵਾਸੀਆਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ
|
32. ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆਂ ਤੇ ਓਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਮੋ ਸਾਹਮਣੇ ਵੱਸਦੇ ਸਨ।।
|
33. ਨੇਰ ਤੋਂ ਕੀਸ਼ ਜੰਮਿਆਂ ਅਤੇ ਕੀਸ਼ ਤੋਂ ਸ਼ਾਊਲ ਜੰਮਿਆਂ ਅਤੇ ਸ਼ਾਊਲ ਤੋਂ ਯੋਨਾਥਾਨ ਤੇ ਮਲਕੀ-ਸ਼ੂਆ ਤੇ ਅਬੀਨਾਦਾਬ ਤੇ ਅਸ਼ਬਅਲ ਜੰਮੇ
|
36. ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆਂ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆਂ
|
38. ਅਤੇ ਆਸੇਲ ਦੇ ਛੇ ਪੁੱਤ੍ਰ ਸਨ ਜਿਨ੍ਹਾਂ ਦੇ ਨਾਉਂ ਏਹ ਸਨ, - ਅਜ਼ਰੀਕਾਮ, ਬੋਕਰੂ ਤੇ ਇਸ਼ਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਨ। ਏਹ ਸਾਰੇ ਆਸੇਲ ਦੇ ਪੁੱਤ੍ਰ ਸਨ
|
40. ਅਤੇ ਊਲਾਮ ਦੇ ਪੁੱਤ੍ਰ ਡਾਢੇ ਸੂਰਮੇ ਤੇ ਤੀਰੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤ੍ਰ ਤੇ ਪੋਤ੍ਰੇ ਅਰਥਾਤ ਡੇਢ ਸੌ ਸਨ। ਏਹ ਸਾਰੇ ਬਿਨਯਾਮੀਨ ਦੇ ਪੁੱਤ੍ਰਾਂ ਵਿੱਚੋਂ ਸਨ।।
|