ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਓਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਨਹੀਂ ਡੋਲਦਾ ਸਗੋਂ ਸਦਾ ਲਈ ਅਟੱਲ ਰਹਿੰਦਾ!
2. ਜਿਵੇਂ ਪਹਾੜ ਯਰੂਸ਼ਲਮ ਦੇ ਆਲੇ ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕ।
3. ਦੁਸ਼ਟਪੁਣੇ ਦਾ ਰਾਜ ਡੰਡਾ ਧਰਮੀਆਂ ਦੇ ਹਿੱਸੇ ਉੱਤੇ ਟਿਕਿਆ ਨਾ ਰਹੇਗਾ, ਮਤੇ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
4. ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਨਾਲੇ ਸਿੱਧੇ ਮਨ ਵਾਲਿਆਂ ਨਾਲ ਵੀ।
5. ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਸੰਗ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।।

Notes

No Verse Added

Total 150 ਅਧਿਆਇ, Selected ਅਧਿਆਇ 125 / 150
ਜ਼ਬੂਰ 125:87
1 ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਓਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਨਹੀਂ ਡੋਲਦਾ ਸਗੋਂ ਸਦਾ ਲਈ ਅਟੱਲ ਰਹਿੰਦਾ! 2 ਜਿਵੇਂ ਪਹਾੜ ਯਰੂਸ਼ਲਮ ਦੇ ਆਲੇ ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕ। 3 ਦੁਸ਼ਟਪੁਣੇ ਦਾ ਰਾਜ ਡੰਡਾ ਧਰਮੀਆਂ ਦੇ ਹਿੱਸੇ ਉੱਤੇ ਟਿਕਿਆ ਨਾ ਰਹੇਗਾ, ਮਤੇ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ। 4 ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਨਾਲੇ ਸਿੱਧੇ ਮਨ ਵਾਲਿਆਂ ਨਾਲ ਵੀ। 5 ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਸੰਗ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।।
Total 150 ਅਧਿਆਇ, Selected ਅਧਿਆਇ 125 / 150
Common Bible Languages
West Indian Languages
×

Alert

×

punjabi Letters Keypad References