ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਯਹੋਵਾਹ, ਡੁੰਘਿਆਈਆਂ ਵਿੱਚੋਂ ਮੈਂ ਤੈਨੂੰ ਪੁਕਾਰਿਆ,
2. ਪ੍ਰਭੁ ਜੀ, ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
3. ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਪ੍ਰਭੁ ਜੀ, ਕੌਣ ਖੜਾ ਰਹਿ ਸੱਕਦਾॽ
4. ਪਰ ਤੇਰੇ ਕੋਲ ਤਾਂ ਮਾਫ਼ੀ ਹੈ, ਭਈ ਤੇਰਾ ਭੈ ਮੰਨਿਆ ਜਾਵੇ।।
5. ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸਾ ਹੈ।
6. ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਹਾਂ, ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਉੱਨਾ ਹੀ ਵੱਧ ਮੇਰੀ ਜਾਨ ਪ੍ਰਭੁ ਨੂੰ ਉਡੀਕਦੀ ਹੈ।
7. ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਨਿਸਤਾਰਾ ਕਾਫ਼ੀ ਹੈ,
8. ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ, ਨਿਸਤਾਰਾ ਦੇਵੇਗਾ।।
Total 150 ਅਧਿਆਇ, Selected ਅਧਿਆਇ 130 / 150
1 ਹੇ ਯਹੋਵਾਹ, ਡੁੰਘਿਆਈਆਂ ਵਿੱਚੋਂ ਮੈਂ ਤੈਨੂੰ ਪੁਕਾਰਿਆ, 2 ਪ੍ਰਭੁ ਜੀ, ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਲੱਗੇ ਰਹਿਣ! 3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਪ੍ਰਭੁ ਜੀ, ਕੌਣ ਖੜਾ ਰਹਿ ਸੱਕਦਾॽ 4 ਪਰ ਤੇਰੇ ਕੋਲ ਤਾਂ ਮਾਫ਼ੀ ਹੈ, ਭਈ ਤੇਰਾ ਭੈ ਮੰਨਿਆ ਜਾਵੇ।। 5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸਾ ਹੈ। 6 ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਹਾਂ, ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਉੱਨਾ ਹੀ ਵੱਧ ਮੇਰੀ ਜਾਨ ਪ੍ਰਭੁ ਨੂੰ ਉਡੀਕਦੀ ਹੈ। 7 ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਨਿਸਤਾਰਾ ਕਾਫ਼ੀ ਹੈ, 8 ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ, ਨਿਸਤਾਰਾ ਦੇਵੇਗਾ।।
Total 150 ਅਧਿਆਇ, Selected ਅਧਿਆਇ 130 / 150
×

Alert

×

Punjabi Letters Keypad References